ਸ਼ਨੀਵਾਰ, ਦਸੰਬਰ 6, 2025 02:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੈਂਗਸਟਰ ਜੈਪਾਲ ਦੇ ਪਰਿਵਾਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

by propunjabtv
ਜੂਨ 14, 2021
in ਦੇਸ਼, ਪੰਜਾਬ
0

ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ ਹੋਏ 6 ਦਿਨ ਹੋ ਚੁੱਕੇ ਨੇ ਪਰ ਅਜੇ ਤੱਕ ਉਸਦਾ ਸਸਕਾਰ ਨਹੀਂ ਕੀਤਾ ਗਿਆ । ਪਰਿਵਾਰ ਦੀ ਮੰਗ ਹੈ ਕਿ ਪਹਿਲਾਂ ਉਨਹਾਂ ਦੇ ਪੁੱਤ ਦਾ ਦੁਬਾਰਾ ਤੋਂ ਪੋਸਟਮਾਰਟਮ ਕੀਤਾ ਜਾਵੇ।ਆਪਣੀ ਇਸੇ ਮੰਗ ਨੂੰ ਲੈ ਕੇ ਹੁਣ ਭੁੱਲਰ ਦਾ ਪਰਿਵਾਰ ਹਾਈਕੋਰਟ ਪਹੁੰਚ ਗਿਆ। ਪਰਿਵਾਰ ਨੇ ਭੁੱਲਰ ਦੇ ਐਨਕਾਊਂਟਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਜੈਪਾਲ ਦੇ ਪਿਤਾ ਨੇ ਇਲਜ਼ਾਮ ਲਾਇਆ ਸੀ ਕਿ ਜੈਪਾਲ ਨੂੰ ਤਸੀਹੇ ਦੇ ਕੇ ਮਾਰਿਆ ਗਿਆ ਸੀ ਤੇ ਮਗਰੋਂ ਐਨਕਾਊਂਟਰ ਕਹਿ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮੁਕਾਬਲੇ ਤੋਂ ਪਹਿਲਾਂ ਉਸ ਦੀਆਂ ਪਸਲੀਆਂ ਤੋੜੀਆਂ ਗਈਆਂ ਸੀ। ਇਸ ਕਾਰਨ ਉਹ ਫਿਰ ਪੋਸਟ ਮਾਰਟਮ ਦੀ ਮੰਗ ਕਰ ਰਹੇ ਹਨ। ਫਿਰੋਜ਼ਪੁਰ ਦੇ ਪ੍ਰਸ਼ਾਸਨ ਨੇ ਕਿਹਾ ਕਿ ਸਿਰਫ ਹਾਈਕੋਰਟ ਹੀ ਕੋਈ ਫੈਸਲਾ ਕਰ ਸਕਦੀ ਹੈ।

ਦੱਸ ਦਈਏ ਕਿ ਨੌਂ ਜੂਨ ਨੂੰ ਗੈਂਗਸਟਰ ਜੈਪਾਲ ਭੁੱਲਰ ਦਾ ਕੋਲਕਾਤਾ ਵਿੱਚ ਪੰਜਾਬ ਪੁਲਿਸ ਦੀ ਓਕੂ ਤੇ ਐਸਟੀਐਫ ਕੋਲਕਾਤਾ ਵੱਲੋਂ ਐਨਕਾਉਂਟਰ ਕਰ ਦਿੱਤਾ ਸੀ। ਉਸ ਤੋਂ ਬਾਅਦ 12 ਜੂਨ ਨੂੰ ਜੈਪਾਲ ਦੀ ਮ੍ਰਿਤਕ ਦੇਹ ਨੂੰ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਉਸ ਦੇ ਘਰ ਲਿਆਂਦਾ ਗਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਆਪਣੇ ਪੁੱਤਰ ਦੀ ਲਾਸ਼ ਲਿਆਉਣ ਲਈ ਕੋਲਕਾਤਾ ਗਿਆ ਸੀ ਤਾਂ ਪੁਲਿਸ ਵਾਲਿਆਂ ਨੇ ਉਸ ਨੂੰ ਦੱਸਿਆ ਕਿ ਲਾਸ਼ ਨੂੰ ਕੈਮੀਕਲ ਲਾ ਕੇ ਪੈਕ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਪੈਕ ਬਾਡੀ ਨੂੰ ਖੋਲ੍ਹਿਆ ਨਾ ਜਾਵੇ। ਭੁਪਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜਦੋਂ ਲਾਸ਼ ਖੋਲ੍ਹੀ ਗਈ ਤਾਂ ਉਸ ਦੇ ਸਰੀਰ ‘ਤੇ ਕਈ ਥਾਂਵਾਂ ‘ਤੇ ਸੱਟਾਂ ਦੇ ਨਿਸ਼ਾਨ ਸੀ। ਉਸ ਦਾ ਖੱਬਾ ਹੱਥ ਤੇ ਮੋਢਾ ਟੁੱਟਿਆ ਹੋਇਆ ਸੀ।

ਉਨ੍ਹਾਂ ਨੇ ਖਦਸ਼ਾ ਜ਼ਾਹਰ ਕੀਤਾ ਕਿ ਜੈਪਾਲ ਨੂੰ ਮੁਕਾਬਲੇ ਤੋਂ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ ਤੇ ਉਸ ਤੋਂ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਦੂਜੇ ਪਾਸੇ ਐਸਡੀਐਮ ਅਮਿਤ ਕੁਮਾਰ ਗੁਪਤਾ ਨੇ ਦੱਸਿਆ ਕਿ ਉਸ ਨੂੰ ਜੈਪਾਲ ਦੀ ਲਾਸ਼ ਦਾ ਦੁਬਾਰਾ ਪੋਸਟ ਮਾਰਟਮ ਕਰਵਾਉਣ ਲਈ ਪੱਤਰ ਮਿਿਲਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਚਲੀ ਵਿਵਸਥਾ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Tags: doorfamily knocksGangster Jaipal'shigh court
Share202Tweet126Share51

Related Posts

ਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਧੁੰਦ ਵੱਧਣ ਦੀ ਸੰਭਾਵਨਾ

ਦਸੰਬਰ 5, 2025

ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼

ਦਸੰਬਰ 5, 2025

ਪੰਜਾਬ ਦਾ ਵਧਿਆ ਟ੍ਰੀ ਕਵਰ, ਪੰਜਾਬ ਸਰਕਾਰ ਵਾਤਾਵਰਨ ਸੁਰੱਖਿਆ ਨੂੰ ਦੇ ਰਹੀ ਖਾਸ ਤਵੱਜੋ

ਦਸੰਬਰ 5, 2025

ਉਦਯੋਗਿਕ ਦੁਨੀਆਂ ‘ਚ ਗੂੰਜੇਗਾ ਪੰਜਾਬ ਦਾ ਨਾਂ : ਸੀਐੱਮ ਮਾਨ ਨੇ ਯਾਮਾਹਾ, ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ

ਦਸੰਬਰ 5, 2025

ਨਸ਼ਿਆਂ ਵਿਰੁੱਧ ਜੰਗ” ਨੇ ਫੜੀ ਰਫ਼ਤਾਰ ! ਮਾਨ ਸਰਕਾਰ ਦਾ ਇੱਕ ਵੱਡਾ ਕਦਮ—ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ

ਦਸੰਬਰ 5, 2025

ਪਿਛਲੀ ਸਰਕਾਰ ਦੀ ਲੰਮੀ ਅਣਗਹਿਲੀ ਤੋਂ ਬਾਅਦ, ਮੁੱਖ ਮੰਤਰੀ ਮਾਨ ਨੇ 93 ਅਧਿਆਪਕਾਂ ਨੂੰ ਦਿੱਤਾ ਇਨਸਾਫ਼

ਦਸੰਬਰ 5, 2025
Load More

Recent News

ਟਰੰਪ ਨੇ ਭਾਰਤੀਆਂ ਲਈ ਖੜੀਆਂ ਕੀਤੀਆਂ ਨਵੀਆਂ ਰੁਕਾਵਟਾਂ, H-1B ਵੀਜ਼ਾ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਆਦੇਸ਼

ਦਸੰਬਰ 5, 2025

ਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਧੁੰਦ ਵੱਧਣ ਦੀ ਸੰਭਾਵਨਾ

ਦਸੰਬਰ 5, 2025

ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼

ਦਸੰਬਰ 5, 2025

ਪੰਜਾਬ ਦਾ ਵਧਿਆ ਟ੍ਰੀ ਕਵਰ, ਪੰਜਾਬ ਸਰਕਾਰ ਵਾਤਾਵਰਨ ਸੁਰੱਖਿਆ ਨੂੰ ਦੇ ਰਹੀ ਖਾਸ ਤਵੱਜੋ

ਦਸੰਬਰ 5, 2025

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਫਾਰਮਾਂ ਲਈ ਸ਼ਡਿਊਲ ਜਾਰੀ

ਦਸੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.