ਬੁੱਧਵਾਰ, ਅਕਤੂਬਰ 29, 2025 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ

by Raminder Singh
ਅਗਸਤ 18, 2022
in Featured News, ਧਰਮ, ਪੰਜਾਬ
0

ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ।

 

ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਿਵਲ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਡਾਇਰੈਕਟਰ ਜਨਰਲ (ਡੀਜੀਸੀਏ) ਅਤੇ ਡੀਜੀ ਬਿਊਰੋ ਆਫ਼ ਸਿਵਲ ਐਵੀਏਸ਼ਨ ਸਕਿਓਰਿਟੀ ਨੂੰ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ਨੂੰ 15 ਨਵੰਬਰ ਤੱਕ ਅੱਗੇ ਪਾ ਦਿੱਤਾ।

ਅਦਾਲਤ ਨੇ ਅਧਿਕਾਰੀਆਂ ਨੂੰ ਅੱਠ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਡੀਜੀਸੀਏ ਵੱਲੋਂ 4 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਘਰੇਲੂ ਉਡਾਣਾਂ ਵਿੱਚ ‘ਗਾਤਰੇ ਨਾਲ ਸਿੱਖ ਸਫ਼ਰ ਕਰ ਸਕਦੇ ਹਨ।

 

ਸ਼ਰਤ ਇਹ ਕਿ ਗਾਤਰੇ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਤੋਂ ਵੱਧ ਨਾ ਹੋਵੇ।

Tags: gatra new lawsikhSikh News
Share238Tweet149Share59

Related Posts

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.