ਬੁੱਧਵਾਰ, ਫਰਵਰੀ 18, 2026 11:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚਾਚੇ ਦਾ ਕਤਲ ਕਰ ਭਤੀਜਾ ਕਰਨ ਲੱਗਾ ਸੀ ਸੰਸਕਾਰ, ਬਲਦੀ ਚਿਖਾ ਨੂੰ ਪੁਲਿਸ ਨੇ ਪਾਣੀ ਪਾ ਬੁਝਾਇਆ

by propunjabtv
ਅਪ੍ਰੈਲ 17, 2022
in ਦੇਸ਼, ਪੰਜਾਬ
0

ਅੱਜ ਕੱਲ ਆਮ ਹੀ ਦੇਖਣ ਨੂੰ ਮਿਲ ਰਿਹਾ ਹੈ ਕਿ ਇਨਸਾਨ ਆਪਣੀ ਇਨਸਾਨਿਅਤ ਪੂਰੀ ਤਰ੍ਹਾਂ ਭੁਲਾਈ ਬੈਠਾ ਹੈ ਤੇ ਕੁਝ ਅਜਿਹੇ ਕਾਰੇ ਕਰ ਰਿਹਾ ਹੈ ਜੋ ਕਿ ਉਸਨੂੰ ਸ਼ੋਭਾ ਨਹੀਂ ਦਿੰਦੇ। ਅਜਿਹਾ ਇਕ ਮਾਮਲਾ ਸਮਰਾਲਾ ਦੇ ਪਿੰਡ ਮਾਨੂੰਪੁਰ ਵਿਖੇ ਦੇਖਣ ਨੂੰ ਮਿਲਿਆ ਹੈ। ਜਿਥੇ ਕਿ ਇਕ ਭਤੀਜੇ ਨੇ ਆਪਣੇ ਹੀ ਸਕੇ ਚਾਚੇ ਦਾ ਕਤਲ ਕਰਨ ਮਗਰੋਂ ਚੋਰੀ-ਛੁਪੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਤਾਂ ਕਿ ਉਸ ਨੂੰ ਕੋਈ ਫੜ ਨਾ ਸਕੇ ਪਰ ਉਸ ਦੇ ਮਨਸੂਬਿਆਂ ‘ਤੇ ਉਦੋਂ ਪਾਣੀ ਫਿਰ ਗਿਆ ਜਦੋਂ ਅੰਤਿਮ ਸੰਸਕਾਰ ਨੂੰ ਪੁਲਸ ਨੇ ਅੱਧ-ਵਿਚਕਾਰ ਹੀ ਰੋਕ ਦਿੱਤਾ ਤੇ ਮ੍ਰਿਤਕ ਦੇ ਕੰਕਾਲ ਨੂੰ ਕਬਜ਼ੇ ‘ਚ ਲੈ ਕੇ ਉਸਨੂੰ ਜਾਂਚ ਲਈ ਭੇਜ ਦਿੱਤਾ।

ਜਾਣਕਾਰੀ ਅਨੁਸਾਰ ਸਮਰਾਲਾ ਦੇ ਪਿੰਡ ਮਾਨੂੰਪੁਰ ਵਿਖੇ 65 ਸਾਲਾ ਅਵਤਾਰ ਸਿੰਘ ‘ਤੇ ਟ੍ਰੈਕਟਰ ਚੜ੍ਹਾ ਕੇ ਉਸ ਦੇ ਭਤੀਜੇ ਅਮਰੀਕ ਸਿੰਘ ਨੇ ਕਤਲ ਕਰ ਦਿੱਤਾ ਅਤੇ ਬਾਅਦ ‘ਚ ਆਪਣੇ ਸਾਥੀਆਂ ਨਾਲ ਮਿਲ ਕੇ ਕਤਲ ਨੂੰ ਲੁਕਾਉਣ ਲਈ ਅੰਤਿਮ ਸੰਸਕਾਰ ਵੀ ਕਰ ਦਿੱਤਾ, ਜਿਵੇਂ ਹੀ ਇਸ ਦੀ ਸੂਚਨਾ ਖੰਨਾ ਪੁਲਸ ਨੂੰ ਮਿਲੀ ਤਾਂ ਡਿਊਟੀ ਮੈਜਿਸਟ੍ਰੇਟ ਨੂੰ ਨਾਲ ਲੈ ਕੇ ਪੁਲਸ ਅਧਿਕਾਰੀ ਮੌਕੇ ‘ਤੇ ਗਏ। ਪਾਣੀ ਪਾ ਕੇ ਸਸਕਾਰ ਰੋਕਿਆ ਗਿਆ। ਮ੍ਰਿਤਕ ਦਾ ਸਰੀਰ ਕਰੀਬ 10 ਫੀਸਦੀ ਬਚਿਆ ਸੀ ਤੇ ਪੁਲਸ ਨੇ ਕੰਕਾਲ ਅਤੇ ਸੜਿਆ ਸਰੀਰ ਕਬਜ਼ੇ ‘ਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।

Tags: ManupurPunjabPolicesamrala
Share201Tweet126Share50

Related Posts

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.