ਸ਼ੁੱਕਰਵਾਰ, ਨਵੰਬਰ 6, 2026 10:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੋਣ ਜਿੱਤਣ ਮਗਰੋਂ ਰੋਡ ਸ਼ੋਅ ਦੌਰਾਨ ਵਿਗੜੀ ਸਿਮਰਨਜੀਤ ਸਿੰਘ ਮਾਨ ਦੀ ਸਿਹਤ

by propunjabtv
ਜੂਨ 26, 2022
in Featured, Featured News, ਪੰਜਾਬ
0
Untitledsdfsdfsgfsdgsdf

ਚੋਣ ਜਿੱਤਣ ਮਗਰੋਂ ਰੋਡ ਸ਼ੋਅ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ   ਦੀ ਸਿਹਤ ਵਿਗੜਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਮਸਤੁਆਣਾ ਸਾਹਿਬ ਨਤਮਸਤਕ ਹੋਣ ਦੇ ਲਈ ਜਾ ਰਹੇ ਸੀ ਕਿ ਰਸਤੇ ‘ਚ ਗਰਮੀ ਤੇ ਰੋਡ ਸ਼ੋਅ ਦੌਰਾਨ ਜ਼ਿਆਦਾ ਇਕੱਠ ਹੋਣ ਕਾਰਨ ਉਨ੍ਹਾਂ ਨੂੰ ਸਾਹ ਲੈਣ ‘ਚ ਪ੍ਰੋਬਲਮ ਆਉਂਦੀ ਹੈ ਤੇ ਉਹ ਬੇਹੋਸ਼ ਹੋ ਜਾਂਦੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈੱਕਅਪ ਕਰਨ ਉਪਰੰਤ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜਿਸ ਤੋਂ ਬਾਅਦ ਫਿਲਹਾਲ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ ਤੇ ਉਨ੍ਹਾਂ ਨੂੰ ਆਰਾਮ ਲਈ ਘਰ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਸਵੇਰ ਤੋਂ ਹੀ ਢਿੱਲੀ ਚੱਲ ਰਹੀ ਸੀ ਤੇ ਉਨ੍ਹਾਂ ਵੱਲੋਂ ਦਵਾਈਆਂ ਵੀ ਲਈਆਂ ਜਾ ਰਹੀਆਂ ਸਨ ਤੇ ਡਾਕਟਰਾਂ ਨੇ ਵੀ ਉਨ੍ਹਾਂ ਨੂੰ ਜ਼ਿਆਦਾ ਬੋਲਣ ਤੋਂ ਮਨ੍ਹਾ ਕੀਤਾ ਸੀ।

ਮਾਨ ਦੇ ਸਾਥੀ ਜਸਕਰਨ ਸਿੰਘ ਕਾਨਵਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸਿਹਤ ਠੀਕ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ, ਦੀਪ ਸਿੱਧੂ ਦੇ ਘਰ ਜਾਇਆ ਜਾਵੇਗਾ ਤੇ ਉਸ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਵੱਲੋਂ ਸੰਗਰੂਰ ਲੋਕ ਸਭਾ ਹਲਕਿਆਂ ਦੇ ਪਿੰਡਾ ਦਾ ਧੰਨਵਾਦੀ ਦੌਰਾ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ, ਜਦਕਿ ਗੁਰਮੇਲ ਸਿੰਘ ਘਰਾਚੋਂ ਨੂੰ 247332 ਵੋਟਾਂ ਹੀ ਹਾਸਲ ਹੋਈਆਂ।

Tags: ROAD SHOWSimranjit Singh Mannwinning election
Share204Tweet128Share51

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.