ਸ਼ਨੀਵਾਰ, ਮਈ 10, 2025 06:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੰਡੀਗੜ੍ਹ ‘ਚ ਕਾਂਗਰਸੀਆਂ ਦਾ ਪ੍ਰਦਰਸ਼ਨ, ਬੈਰੀਕੇਡਿੰਗ ਤੋੜੇ, ਪੁਲਿਸ ਨੇ ਮਾਰੀਆਂ ਪਾਣੀਆਂ ਦੀਆਂ ਬੁਛਾਰਾਂ, ਦੇਖੋ ਤਸਵੀਰਾਂ

by propunjabtv
ਜੂਨ 16, 2022
in Featured News, ਦੇਸ਼, ਪੰਜਾਬ
0

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈ। ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪੁੱਜੇ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਰਸਤੇ ਵਿੱਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡ ’ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਉਨ੍ਹਾਂ ‘ਤੇ ਪਾਣੀ ਦੀ ਵਰਖਾ ਕੀਤੀ।ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ 90 ਦੇ ਕਰੀਬ ਕਾਂਗਰਸੀਆਂ ਨੂੰ ਹਿਰਾਸਤ ‘ਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।

ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂਬੱਧੀ ਬੇਲੋੜਾ ਰੱਖਿਆ ਜਾ ਰਿਹਾ ਹੈ। ਜਦਕਿ ਸਭ ਕੁਝ ਕਾਗਜ਼ ‘ਤੇ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Tags: chandigarhcongressEDprotestrahul gandhi
Share200Tweet125Share50

Related Posts

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025
Load More

Recent News

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.