ਬੁੱਧਵਾਰ, ਨਵੰਬਰ 19, 2025 11:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ ‘ਆਪ’ ਦੀ ਈਮਾਨਦਾਰ ਰਾਜਨੀਤੀ ਨੂੰ ਚੁਣਿਆ : ਅਰਵਿੰਦ ਕੇਜਰੀਵਾਲ

by propunjabtv
ਦਸੰਬਰ 27, 2021
in ਦੇਸ਼, ਪੰਜਾਬ
0

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਿਵਲ ਬਾਡੀ ਦੀਆਂ 35 ਸੀਟਾਂ ‘ਚੋਂ 14 ਸੀਟਾਂ ‘ਤੇ ਆਮ ਆਦਮੀ ਪਾਰਟੀ, 12 ‘ਤੇ ਭਾਜਪਾ ਅਤੇ 8 ਸੀਟਾਂ ਕਾਂਗਰਸ ਨੇ ਜਿੱਤੀਆਂ ਹਨ। ਸ਼ੁੱਕਰਵਾਰ ਨੂੰ ਹੋਈਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਇੱਕ ਸੀਟ ਜਿੱਤ ਲਈ ਹੈ।

चंडीगढ़ नगर निगम में आम आदमी पार्टी की ये जीत पंजाब में आने वाले बदलाव का संकेत है।चंडीगढ़ के लोगों ने आज भ्रष्ट राजनीति को नकारते हुए AAP की ईमानदार राजनीति को चुना है।

AAP के सभी विजयी उम्मीदवारों एवं सभी कार्यकर्ताओं को बहुत-बहुत बधाई।

इस बार पंजाब बदलाव के लिए तैयार है।

— Arvind Kejriwal (@ArvindKejriwal) December 27, 2021

‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਇਸ ਸ਼ਾਨਦਾਰ ਪ੍ਰਦਰਸ਼ਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ ਟਵੀਟ ‘ਚ ਲਿਖਿਆ, ‘ਚੰਡੀਗੜ੍ਹ ਨਗਰ ਨਿਗਮ ‘ਚ ਆਮ ਆਦਮੀ ਪਾਰਟੀ (ਆਪ) ਦੀ ਇਹ ਜਿੱਤ ਪੰਜਾਬ ‘ਚ ਆਉਣ ਵਾਲੇ ਬਦਲਾਅ ਦਾ ਸੰਕੇਤ ਹੈ। ਚੰਡੀਗੜ੍ਹ ਦੀ ਜਨਤਾ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ।ਆਪ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ। ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।

Tags: apparvind kejriwal
Share198Tweet124Share50

Related Posts

ਮਾਧਵੀ ਹਿਦਮਾ ਨਾਲ ਮੁਕਾਬਲੇ ਤੋਂ ਇੱਕ ਦਿਨ ਬਾਅਦ ਆਂਧਰਾ ਪ੍ਰਦੇਸ਼ ਵਿੱਚ ਸੱਤ ਹੋਰ ਮਾਓਵਾਦੀ ਢੇਰ

ਨਵੰਬਰ 19, 2025

ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ , ਮਰੀਜ਼ ਦੀ ਬਚਾਈ ਜਾਨ , ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ !

ਨਵੰਬਰ 19, 2025

ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਲਗਵਾਈ ਮੋਹਰ

ਨਵੰਬਰ 19, 2025

ਮਿਸ਼ਨ ਚੜ੍ਹਦੀ ਕਲਾ ਬਣੀ ਰਾਹਤ ਹੜ੍ਹ ਪੀੜਤਾਂ ਲਈ : ਘਰਾਂ, ਪਸ਼ੂਆਂ, ਫਸਲਾਂ ਆਦਿ ਨੂੰ ਹੋਏ ਨੁਕਸਾਨ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਕਈ ਪਿੰਡਾਂ ਤੱਕ ਪਹੁੰਚ ਰਿਹਾ ਹੈ ਮੁਆਵਜ਼ਾ *

ਨਵੰਬਰ 19, 2025

ਨਾਰੀ ਸ਼ਕਤੀ ਅਤੇ ਸਿਹਤ ਹੈ ਰਾਜ ਦੀ ਗਾਰੰਟੀ! ਅਧੁਨਿਕ ਤਕਨੀਕ ਦੇ ਸਹਾਰੇ ਮਾਨ ਸਰਕਾਰ ਦਾ ‘ਅਨੀਮੀਆ ਮੁਕਤ ਪੰਜਾਬ’ ਸੰਕਲਪ

ਨਵੰਬਰ 19, 2025

ਅੱਜ ਕਿਸਾਨਾਂ ਦੇ ਖਾਤੇ ‘ਚ ਆਉਣਗੇ 2-2 ਹਜ਼ਾਰ ਰੁਪਏ

ਨਵੰਬਰ 19, 2025
Load More

Recent News

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result