ਮੰਗਲਵਾਰ, ਮਾਰਚ 10, 2026 03:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਸੜਕ ਹਾਦਸੇ ‘ਚ ਦੋ ਕੈਸ਼ਵੈਨਾਂ ਦੀ ਟੱਕਰ, ਮਹਿਲਾ ਕਾਂਸਟੇਬਲ ਸਮੇਤ ਜਾਣੋ ਕਿੰਨੇ ਲੋਕ ਹੋਏ ਜ਼ਖਮੀ

by propunjabtv
ਸਤੰਬਰ 6, 2021
in ਦੇਸ਼, ਪੰਜਾਬ
0

ਚੰਡੀਗੜ੍ਹ ਦੇ ਸੈਕਟਰ 26 ਦੀ ਅਨਾਜ ਮੰਡੀ ਦੇ ਕੋਲ ਸੋਮਵਾਰ ਦੁਪਿਹਰ ਆਰਬੀਆਈ ਦੀਆਂ ਦੋ ਕੈਸ਼ ਵੈਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਵਾਹਨਾਂ ਦੇ ਡਰਾਈਵਰਾਂ ਸਮੇਤ ਚੰਡੀਗੜ੍ਹ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਜ਼ਖਮੀ ਹੋ ਗਈ। ਵੈਨ ਵਿਚ ਫਸਣ ਕਾਰਨ ਜ਼ਖਮੀ ਹੋਈ ਮਹਿਲਾ ਕਾਂਸਟੇਬਲ ਨੂੰ ਕਾਫੀ ਜਦੋਜਹਿਦ ਤੋਂ ਬਾਅਦ ਬਾਹਰ ਕੱਢਿਆ ਗਿਆ। ਮਹਿਲਾ ਪੁਲਿਸ ਕਾਂਸਟੇਬਲ ਨੂੰ ਪੁਲਿਸ ਵਲੋਂ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ਤੇ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਚਾਰ ਪੰਜ ਗੱਡੀਆਂ ਇਕੱਠੀਆਂ ਆ ਰਹੀਆਂ ਸਨ ਕਿ ਆਰਬੀਆਈ ਦੀਆਂ ਕੈਸ਼ ਵੈਨਾਂ ਦੀ ਟੱਕਰ ਹੋ ਗਈ ਅਤੇ ਇਹ ਹਾਦਸਾ ਹੋ ਗਿਆ। ਹਾਦਸੇ ਤੋਂ ਕਰੀਬ 40 ਮਿੰਟ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ । ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: chandigarhfemale constableinjuredroad accidenttwo cash vans
Share200Tweet125Share50

Related Posts

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 9, 2026

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਮਾਰਚ 9, 2026
Load More

Recent News

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.