ਸ਼ੁੱਕਰਵਾਰ, ਦਸੰਬਰ 26, 2025 02:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤ ‘ਚ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ ਬਰਕਰਾਰ

by propunjabtv
ਜੂਨ 30, 2021
in ਦੇਸ਼, ਵਿਦੇਸ਼
0

ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਭਾਰਤ ਨੇ ਅੰਤਰ ਰਾਸ਼ਟਰੀ ਉਡਾਣਾਂ ‘ਤੇ ਲਾਈ ਪਾਬੰਦੀ 31 ਜੁਲਾਈ ਤਕ ਵਧਾ ਦਿੱਤੀ ਹੈ। ਏਵੀਏਸ਼ਨ ਰੈਗੂਲੇਟਰ DGCA ਨੇ ਕਿਹਾ ਕਿ ਪੈਂਸੇਂਜਰ ਇੰਟਰਨੈਸ਼ਨਲ ਫਲਾਇਟਸ 31 ਜੁਲਾਈ ਤਕ ਕੈਂਸਲ ਕਰ ਦਿੱਤੀਆਂ ਗਈਆਂ ਹਨ।

ਹਾਲਾਂਕਿ ਕੁਝ ਸਲੈਕਟਡ ਰੂਟਾਂ ‘ਤੇ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 26 ਜੂਨ ਨੂੰ DGCA ਨੇ ਸਰਕੂਲਰ ਜਾਰੀ ਕਰਕੇ ਕਿਹਾ ਸੀ ਕਿ 15 ਜੁਲਾਈ ਤਕ ਅੰਤਰ ਰਾਸ਼ਟਰੀ ਉਡਾਣਾਂ ਬੰਦ ਰਹਿਣਗੀਆਂ। ਕੋਰੋਨਾ ਵਾਇਰਸ ਦੇ ਚੱਲਦਿਆਂ 23 ਮਾਰਚ ਨੂੰ ਅੰਤਰ ਰਾਸ਼ਟਰੀ ਉਡਾਣਾਂ ‘ਤੇ 25 ਮਾਰਚ ਨੂੰ ਘਰੇਲੂ ਉਡਾਣਾਂ ਬੰਦ ਕੀਤੀਆਂ ਗਈਆਂ ਸਨ।

ਦੋ ਮਹੀਨੇ ਬਾਅਦ 25 ਮਈ ਨੂੰ ਡਮੈਸਟਿਕ ਫਲਾਈਟ ਦੀ ਸੇਵਾ ਸ਼ੁਰੂ ਕੀਤੀ ਗਈ। ਫਿਲਹਾਲ ਵੰਦੇ ਮਾਤਰਮ ਮਿਸ਼ਨ ਤਹਿਤ ਏਅਰ ਇੰਡੀਆ ਫਲਾਈਟਸ ਦੀ ਮਦਦ ਨਾਲ ਵਿਦੇਸ਼ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।

Tags: in Indiainternational flightsmaintainRestrictions on
Share205Tweet128Share51

Related Posts

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

ਅਮਰੀਕਾ ”ਚ ਹੁਣ H-1B ਲਾਟਰੀ ਨਹੀਂ, ਵਰਕ ਵੀਜ਼ਾ ਲਈ ਹੋਵੇਗੀ ਨਵੀਂ ਪ੍ਰਕਿਰਿਆ

ਦਸੰਬਰ 24, 2025

ਕੈਨੇਡਾ ‘ਚ ਭਾਰਤੀ ਮਹਿਲਾ ਹਿਮਾਂਸ਼ੀ ਖੁਰਾਣਾ ਦਾ ਕਤਲ, ਸਾਥੀ ਅਬਦੁਲ ਗਫੂਰ ਦੀ ਭਾਲ ਕਰ ਰਹੀ ਪੁਲਿਸ

ਦਸੰਬਰ 24, 2025

ਅਸਮਾਨ ‘ਚ ਉਡਾਨ ਭਰਨਗੀਆਂ ਇਹ ਨਵੀਆਂ ਏਅਰ ਲਾਈਨਾਂ, ਮੰਤਰਾਲੇ ਨੇ ਦਿੱਤੀ ਮਨਜੂਰੀ

ਦਸੰਬਰ 24, 2025

ਇਸਰੋ ਨੇ 6.5 ਟਨ ਭਾਰ ਵਾਲੇ ਬਲੂਬਰਡ ਸੈਟੇਲਾਈਟ ਨਾਲ ਬਾਹੂਬਲੀ LVM-3 ਕੀਤਾ ਲਾਂਚ

ਦਸੰਬਰ 24, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 26, 2025

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

ਦਿੱਲੀ ‘ਚ ਅੱਜ ਹੋਵੇਗਾ ਵੀਰ ਬਾਲ ਦਿਵਸ ਸਮਾਗਮ, PM ਮੋਦੀ ਹੋਣਗੇ ਸ਼ਾਮਲ

ਦਸੰਬਰ 26, 2025

CM ਮਾਨ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ : ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਦਸੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.