ਐਤਵਾਰ, ਜਨਵਰੀ 4, 2026 01:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਨੇ ਮੋਗਾ ‘ਚ ਵਾਪਰੇ ਬੱਸ ਹਾਦਸੇ ‘ਤੇ ਜਤਾਇਆ ਦੁੱਖ, ਘਟਨਾ ਦੀ ਜਾਂਚ ਲਈ DC ਨੂੰ ਦਿੱਤੇ ਆਦੇਸ਼

by propunjabtv
ਜੁਲਾਈ 23, 2021
in ਦੇਸ਼
0

ਅੱਜ ਮੋਗਾ ਨਜਦੀਕ ਨਵਜੋਤ ਸਿੱਧੂ ਦੀ ਤਾਜਪੋਸ਼ੀ ਤੇ ਪਹੁੰਚ ਰਹੀ ਕਾਂਗਰਸੀਆਂ ਦੀ ਬੱਸ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਹੈ | ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਦਰਅਸਲ, ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਇਸ ਹਾਦਸੇ ਵਿੱਚ 5 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਖਬਰ ਸੁਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਕਈ ਲੋਕ ਇਸ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ ।

Saddened to learn of the bus accident in Moga district in which 3 Congress workers have reportedly died & many persons are injured. Have directed DC Moga to immediately provide full medical treatment to all the injured and to send a report to the Government.

— Capt.Amarinder Singh (@capt_amarinder) July 23, 2021

ਇਸਦੇ ਨਾਲ ਹੀ ਕੈਪਟਨ ਨੇ ਮੋਗਾ ਜ਼ਿਲ੍ਹੇ ਦੇ ਡੀ.ਸੀ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ ਤੇ ਇਸ ਸਬੰਧੀ ਇੱਕ ਰਿਪੋਰਟ ਸਰਕਾਰ ਨੂੰ ਵੀ ਭੇਜੀ ਜਾਵੇ ।ਦੱਸ ਦੇਈਏ ਕਿ ਕਿ ਅੱਜ ਸਵੇਰੇ ਮੋਗਾ ਤੋਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਾਂਗਰਸੀਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਦੀ ਸਰਕਾਰੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਦੇ ਜ਼ਖ਼ਮੀ ਹੋ ਗਏ ਹਨ ।

Tags: bus accidentcaptainDC investigatedirectedexpressedincidentmoga
Share200Tweet125Share50

Related Posts

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

LPG ਤੋਂ ਲੈ ਕੇ ਪੈਨ-ਆਧਾਰ ਲਿੰਕਿੰਗ ਤੱਕ, ਜਾਣੋ ਸਾਲ ਦੇ ਪਹਿਲੇ ਦਿਨ ਕਿਹੜੇ ਹੋਏ ਬਦਲਾਅ

ਜਨਵਰੀ 1, 2026

ਅੱਜ ਨਹੀਂ ਮਿਲੇਗਾ Online ਖਾਣਾ ! Swiggy, Zomato, Amazon ਤੋਂ Flipkart ਤੱਕ ਡਿਲੀਵਰੀ ਵਰਕਰਸ ਹੜਤਾਲ ‘ਤੇ

ਦਸੰਬਰ 31, 2025

ਵਿਕਸ਼ਿਤ ਭਾਰਤ G-RAM G ਐਕਟ ਰਾਜਾਂ ਤੇ ਉਹਨਾਂ ਨੂੰ ਪਹੁੰਚਾਏਗਾ ₹17,000 ਕਰੋੜ ਦਾ ਲਾਭ

ਦਸੰਬਰ 29, 2025

Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ

ਦਸੰਬਰ 29, 2025
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.