ਸ਼ੁੱਕਰਵਾਰ, ਜੂਨ 19, 2026 11:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਅੱਜ ਤੋਂ ਝੋਨੇ ਦੀ ਲਵਾਈ ਸ਼ੁਰੂ

by propunjabtv
ਜੂਨ 10, 2021
in ਦੇਸ਼, ਪੰਜਾਬ
0

ਪੰਜਾਬ ਵਿਚ ਅੱਜ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਲੁਆਈ ਲਈ ਪਾਣੀ ਦੀ ਸਪਲਾਈ ਦੇ ਲੋੜੀਂਦੇ ਇੰਤਜਾਮ ਕੀਤੇ ਜਾ ਚੁੱਕੇ ਹਨ।ਇਹ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਾਲ ਕੁੱਲ 30.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਆਵੇਗਾ ਜਿਸ ਵਿੱਚੋਂ 5.35 ਲੱਖ ਹੈਕਟੇਅਰ ਰਕਬਾ ਬਾਸਮਤੀ ਹੇਠ ਜਦਕਿ ਬਾਕੀ ਰਕਬਾ ਗੈਰ-ਬਾਸਮਤੀ ਝੋਨੇ ਹੇਠ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਕੁੱਲ ਰਕਬੇ ਵਿਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਬਿਜਾਈ ਪਹਿਲਾਂ ਹੀ ਚੱਲ ਰਹੀ ਹੈ ਜਿਸ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਝੋਨੇ ਦੀ ਲਵਾਈ ਤੋਂ ਬਾਅਦ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਲੋੜ ਪੈਂਦੀ ਹੈ ਜਿਸ ਲਈ ਖੇਤੀਬਾੜੀ ਵਿਭਾਗ ਨੇ ਇਸ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ।

Tags: farmingPaddypunjabstart
Share198Tweet124Share50

Related Posts

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਜੂਨ 19, 2026

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਜੂਨ 19, 2026

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਜੂਨ 18, 2026
Load More

Recent News

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਜੂਨ 19, 2026

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਜੂਨ 19, 2026

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.