ਬੁੱਧਵਾਰ, ਅਕਤੂਬਰ 29, 2025 03:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਥ ‘ਚ ਵਾਪਸੀ ਲਈ ਤਰਲੇ ਕੱਢ ਰਿਹਾ ਸੁੱਚਾ ਸਿੰਘ ਲੰਗਾਹ

by propunjabtv
ਜੂਨ 25, 2021
in ਦੇਸ਼
0

ਸਾਬਕਾ ਅਕਾਲੀ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਉਨ੍ਹਾਂ ਨੂੰ ਹੁਣ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਬਜ਼ੁਰਗ ਮਾਤਾ ਪਿਤਾ ਕਈ ਵਾਰ ਜਥੇਦਾਰ ਅਕਾਲ ਤਖ਼ਤ ਨੂੰ ਲਿਖਤੀ ਬੇਨਤੀਆਂ ਕਰ ਚੁੱਕੇ ਹਨ ਕਿ ਉਸ ਵਲੋਂ ਜਾਣੇ ਅਨਜਾਣੇ ‘ਚ ਹੋਈਆਂ ਭੁੱਲਾਂ ਨੂੰ ਮੁਆਫ਼ ਕਰਦਿਆਂ, ਉਨ੍ਹਾਂ ਨੂੰ ਸਿੱਖ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨਗੇ।
ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਨੂੰ ਇਕ ਔਰਤ ਨਾਲ ਇਤਰਾਜ਼ਯੋਗ ਹਾਲਤ ‘ਚ ਵਾਇਰਲ ਹੋਈ ਵੀਡੀਓ ਨੂੰ ਲੈ ਕੇ 5 ਅਕਤੂਬਰ 2017 ਨੂੰ ਸਿੰਘ ਸਾਹਿਬ ਵੱਲੋ ਪੰਥ ਤੌ ਛੇਕਿਆ ਗਿਆ ਸੀ ਅਤੇ ਉਸ ਤੇ ਪੰਥਕ ਸਮਾਗਮਾਂ ਵਿਚ ਵਿਚਰਨ ਅਤੇ ਸਮੁੱਚੇ ਕਾਰਜਾਂ ਤੇ ਬੈਨ ਲਾਉਂਦਿਆਂ ਪੰਥਕ ਜੱਥੇਬੰਦੀਆਂ ਵੱਲੋ ਰੋਟੀ ਬੇਟੀ ਦੀ ਸਾਂਝ ਤੱਕ ਖਤਮ ਕੀਤੀ ਗਈ ਸੀ।

Tags: akal takht sahibsucha singh langah
Share202Tweet127Share51

Related Posts

ਕੁਝ ਘੰਟਿਆਂ ‘ਚ ਜ਼ਮੀਨ ਨਾਲ ਟਕਰਾਏਗਾ ਚੱਕਰਵਾਤ ਮੈਂਥਾ, ਸਕੂਲ ਬੰਦ ਰੇਲ ਗੱਡੀਆਂ ਤੇ ਉਡਾਣਾਂ ਕੀਤੀਆਂ ਰੱਦ…

ਅਕਤੂਬਰ 28, 2025

ਆਪ੍ਰੇਸ਼ਨ ਸਿੰਦੂਰ ਭਾਰਤ ਦੀ ਫੌਜੀ ਸਮਰੱਥਾ ਤੇ ਰਾਸ਼ਟਰੀ ਚਰਿੱਤਰ ਦਾ ਪ੍ਰਤੀਕ: ਰਾਜਨਾਥ ਸਿੰਘ

ਅਕਤੂਬਰ 28, 2025

ਅਮਰੀਕਾ ਨੇ 54 ਭਾਰਤੀਆਂ ਨੂੰ ਕੀਤਾ ਡਿਪੋਰਟ, ਜਿਨ੍ਹਾਂ ‘ਚ 50 ਹਰਿਆਣਾ ਦੇ ਵੀ ਸ਼ਾਮਲ

ਅਕਤੂਬਰ 27, 2025

ਕੌਣ ਹਨ ਜਸਟਿਸ ਸੂਰਿਆ ਕਾਂਤ, ਜੋ ਬਣਨ ਜਾ ਰਹੇ ਭਾਰਤ ਦੇ ਅਗਲੇ ਚੀਫ਼ ਜਸਟਿਸ?

ਅਕਤੂਬਰ 27, 2025

ਕਾਲਜ ‘ਚ ਮੁਲਾਕਾਤ,Love marriage, ਫਿਰ ਆਈ ਸੌਤਨ… ਤੰਗ ਆ ਪਤਨੀ ਨੇ ਵਿਆਹ ਦੇ ਦੋ ਸਾਲ ਬਾਅਦ ਚੁੱਕਿਆ ਖੌਫਨਾਕ ਕਦਮ

ਅਕਤੂਬਰ 27, 2025

5 ਸਾਲਾਂ ਬਾਅਦ ਚੀਨ ਲਈ ਮੁੜ ਸ਼ੁਰੂ ਉਡਾਣਾਂ, ਕੋਲਕਾਤਾ ਤੋਂ ਰਵਾਨਾ; ਦਿੱਲੀ-ਸ਼ੰਘਾਈ ਲਈ ਇਸ ਦਿਨ ਸ਼ੁਰੂ ਹੋਣਗੀਆਂ ਉਡਾਣਾਂ

ਅਕਤੂਬਰ 27, 2025
Load More

Recent News

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਦਿੱਲੀ ‘ਚ ਇਨ੍ਹਾਂ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ, ਜਾਣੋ ਕਿਸ ਤਰੀਕ ਤੋਂ ਨਹੀਂ ਚੱਲ ਸਕਣਗੇ?

ਅਕਤੂਬਰ 28, 2025

ਜਗਤਾਰ ਸਿੰਘ ਤਾਰਾ ਨੂੰ ਜਲੰਧਰ ਕੋਰਟ ਨੇ ਕੀਤਾ ਬਰੀ, ਦੋਸ਼ ਸਾਬਿਤ ਨਾ ਹੋਣ ਕਾਰਨ ਅਦਾਲਤ ਨੇ ਦਿੱਤੀ ਵੱਡੀ ਰਾਹਤ

ਅਕਤੂਬਰ 28, 2025

ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਕੀਤਾ ਬੰਦ, ਜਲੰਧਰ ਦੇ ਨਕੋਦਰ-ਜਗਰਾਓਂ ਰੋਡ ‘ਤੇ ਹੁਣ ਨਹੀਂ ਦੇਣਾ ਪਵੇਗਾ Toll

ਅਕਤੂਬਰ 28, 2025

ਕੁਝ ਘੰਟਿਆਂ ‘ਚ ਜ਼ਮੀਨ ਨਾਲ ਟਕਰਾਏਗਾ ਚੱਕਰਵਾਤ ਮੈਂਥਾ, ਸਕੂਲ ਬੰਦ ਰੇਲ ਗੱਡੀਆਂ ਤੇ ਉਡਾਣਾਂ ਕੀਤੀਆਂ ਰੱਦ…

ਅਕਤੂਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.