ਮੰਗਲਵਾਰ, ਜੂਨ 23, 2026 04:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਜਪਾ ਵੱਲੋਂ ਕੱਢੇ ਅਨਿਲ ਜੋਸ਼ੀ ਹੁਣ ਕਿਸਾਨਾਂ ਦੇ ਸਮਰਥਨ ‘ਚ ਸਿੰਘੂ ਬਾਰਡਰ ਜਾਣਗੇ

by propunjabtv
ਜੁਲਾਈ 12, 2021
in ਦੇਸ਼, ਪੰਜਾਬ, ਰਾਜਨੀਤੀ
0

ਬੀਜੇਪੀ ਵਿੱਚੋਂ ਕੱਢੇ ਜਾਣ ਮਗਰੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੱਡਾ ਐਲਾਨ ਕੀਤਾ ਹੈ। ਜੋਸ਼ੀ ਨੇ ਕਿਹਾ ਹੈ ਕਿ ਉਹ ਹੁਣ ਕਿਸਾਨਾਂ ਦਾ ਹੌਂਸਲਾ ਵਧਾਉਣ ਲਈ ਸਿੰਘੂ ਬਾਰਡਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਨਮਸਕਾਰ ਕਰਨ ਲਈ ਜਾਣਗੇ। ਉਹ ਇਸ ਵੇਲੇ ਕਿਸੇ ਸਿਆਸੀ ਪਾਰਟੀ ਨਾਲ ਜੁੜੇ ਹੋਏ ਨਹੀਂ ਹਨ ਤੇ ਇੱਕ ਆਮ ਵਿਅਕਤੀ ਹਨ। ਇਸ ਲਈ ਪਿਛਲੇ ਇੱਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲਣ ਜਾਣਗੇ। ਇਸਦੇ ਨਲਾ ਹੀ ਭਾਜਪਾ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਪਾਰਟੀ ਹਾਲੇ ਵੀ ਕਿਸਾਨਾਂ ਦੀ ਗੱਲ ਸੁਣ ਲਏ, ਕਿਸਾਨਾਂ ਦਾ ਮਸਲਾ ਹੱਲ ਕਰ ਦੇਵੇ, ਉਹ ਪਾਰਟੀ ਕੋਲੋਂ ਮਾਫੀ ਮੰਗਣ ਲਈ ਤਿਆਰ ਹਨ। ਜੋਸ਼ੀ ਨੇ ਕਿਹਾ ਹੈ ਕਿ ਲੀਡਰਸ਼ਿਪ ਕਿਸਾਨੀ ਮਸਲਾ ਹੱਲ ਕਰੇ, ਭਾਵੇਂ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਨਾ ਲਵੇ। ਜੋਸ਼ੀ ਨੇ ਕਿਹਾ ਭਾਜਪਾ ਦੀ ਪੰਜਾਬ ਲੀਡਰਸ਼ਿਪ ਹਵਾ ‘ਚ ਬੈਠ ਕੇ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀ ਹੈ ਜਦਕਿ ਹਕੀਕਤ ਇਹ ਹੈ ਕਿ ਭਾਜਪਾ ਆਗੂਆਂ ਨੂੰ ਕੋਈ ਪਿੰਡਾਂ ਵਿੱਚ ਦਾਖਲ ਹੋਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਸਿਆਸੀ ਪਾਰਟੀ ‘ਚ ਜਾਣ ਦਾ ਇਰਾਦਾ ਨਹੀਂ, ਹਾਲੇ ਉਹ ਮੰਥਨ ਕਰਨਗੇ।ਜੋਸ਼ੀ ਨੇ ਆਖਿਆ ਕਿ ਉਨ੍ਹਾਂ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰਕੇ ਕੋਈ ਗੁਨਾਹ ਨਹੀਂ ਕੀਤਾ, ਜਿਸ ਲਈ ਪਾਰਟੀ ਦੇ ਇਸ ਫੈਸਲੇ ਕਾਰਨ ਸ਼ਰਮਿੰਦਗੀ ਮਹਿਸੂਸ ਹੋਵੇ। ਉਨ੍ਹਾਂ ਸਿਰਫ ਪਾਰਟੀ ਦੀ ਸਾਖ ਨੂੰ ਬਚਾਉਣ ਲਈ ਸਭ ਕੁਝ ਕੀਤਾ ਹੈ, ਇਸ ਲਈ ਪਾਰਟੀ ਵੱਲੋਂ ਕੀਤਾ ਫੈਸਲਾ ਕੋਈ ਸਜ਼ਾ ਨਹੀਂ, ਸਗੋਂ ਉਨ੍ਹਾਂ ਲਈ ਗੋਲਡ ਮੈਡਲ ਹੈ।

Tags: anil joshibjpfarmerssinghu border
Share212Tweet133Share53

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.