ਸੋਮਵਾਰ, ਮਾਰਚ 2, 2026 04:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਮ ਰਹੀਮ ਦੀ ਮੁੜ ਵਿਗੜੀ ਸਿਹਤ ,ਦਿੱਲੀ ਏਮਜ਼ ‘ਚ ਭਰਤੀ

by propunjabtv
ਜੁਲਾਈ 13, 2021
in ਦੇਸ਼, ਪੰਜਾਬ
0

ਬਲਾਤਕਾਰ ਕੇਸ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ। ਉਸ ਨੂੰ ਅੱਜ  ਸਵੇਰੇ ਕਰੀਬ ਸਾਢੇ ਪੰਜ ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਦਿੱਲੀ ਦੇ ਏਮਜ਼ ਹਸਪਤਾਲ ਲਿਜਾਇਆ ਗਿਆ।ਮਈ ਮਹੀਨੇ ਵਿਚ ਰਾਮ ਰਹੀਮ ਦੀ ਸਿਹਤ ਵਿਗੜਨ ਕਾਰਨ ਰੋਹਤਕ ਪੀਜੀਆਈ ਵਿਚ ਸਿਹਤ ਜਾਂਚ ਕੀਤੀ ਗਈ ਸੀ।

Dera Sacha Sauda chief Gurmeet Ram Rahim Singh brought to Delhi's All India Institute Of Medical Sciences (AIIMS) for endoscopy, to be kept under observation subject to his condition: AIIMS

(File photo) pic.twitter.com/7obNEVqCBS

— ANI (@ANI) July 13, 2021

ਦੱਸ ਦਈਏ ਕਿ ਪਿਛਲੇ ਮਹੀਨੇ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਟੈਸਟ ਦੌਰਾਨ ਮੁਢਲੀ ਜਾਂਚ ਕੋਰੋਨਾ ਪਾਜ਼ੀਟਿਵ ਮਿਲੀ ਸੀ। ਪਰ ਉਸ ਦੀ ਆਰਟੀਪੀਸੀਆਰ ਦੀ ਰਿਪੋਰਟ ਨਕਾਰਾਤਮਕ ਆਈ, ਜਿਸ ਤੋਂ ਬਾਅਦ ਉਸ ਨੂੰ ਕੋਵਿਡ ਵਾਰਡ ਤੋਂ 15ਵੀਂ ਮੰਜ਼ਿਲ ‘ਤੇ ਤਬਦੀਲ ਕਰ ਦਿੱਤਾ ਗਿਆ। ਰਾਮ ਰਹੀਮ ਇਕ ਮਹੀਨੇ ਵਿਚ ਚਾਰ ਵਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ।

Tags: admitaiimsani tweetdelhijailram rahim
Share200Tweet125Share50

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.