ਵੀਰਵਾਰ, ਜੁਲਾਈ 23, 2026 03:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਰੋਨਾ ਦੀ ਤੀਜੀ ਲਹਿਰ ‘ਚ ਦਲੇਰੀ ਨਾਲ ਕੰਮ ਨਹੀਂ ਕਰ ਪਾਵਾਂਗੇ: ਡਾਕਟਰ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਰਾਜਨੀਤੀ
0

ਛੇਵੇਂ ਤਨਖਾਹ ਕਮਿਸ਼ਨ ਤਹਿਤ ਐਨਪੀਏ ਕੱਟੇ ਜਾਣ ਤੋਂ ਨਰਾਜ਼ ਡਾਕਟਰਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਪਿਛਲੇ ਦਿਨੀਂ ਡਾਕਟਰਾਂ ਨੇ ਓਪੀਡੀ ਸੇਵਾ ਮੁਕੰਮਲ ਬੰਦ ਰੱਖੀ। ਜਿਸ ਕਾਰਨ ਮਰੀਜ਼ ਕਾਫ਼ੀ ਖੱਜਲ ਖੁਆਰ ਹੋਏ। ਅਜਿਹੇ ‘ਚ ਡਾਕਟਰਾਂ ਨੇ 15 ਜੁਲਾਈ ਤੋਂ ਆਪਣੀ ਨਿੱਜੀ ਓਪੀਡੀ ਖੋਲ੍ਹਣੀ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਮਰੀਜ਼ਾਂ ਨੂੰ ਪਰੇਸ਼ਾਨੀ ਨਾ ਹੋਵੇ। ਸਰਕਾਰ ਖ਼ਿਲਾਫ਼ ਰੋਸ ਵਿਅਕਤ ਕਰਦਿਆਂ ਸਰਕਾਰੀ ਡਾਕਟਰਾਂ ਨੇ ਸਰਕਾਰੀ ਹਸਪਤਾਲਾਂ ਦੇ ਏਸੀ ਕਰਮਰਿਆਂ ਨੂੰ ਛੱਡ ਕੇ ਹੁਣ ਹਸਪਤਾਲਾਂ ਦੇ ਬਾਹਰ ਟੈਂਟ ਲਗਾ ਕੇ ਮਰੀਜ਼ਾਂ ਨੂੰ ਦੇਖਣਾ ਸ਼ੁਰੂ ਕਰ ਦਿੱਤਾ ਹੈ। ਡਾਕਟਰਾਂ ਨੇ ਕਿਹਾ ਕਿ ਅਸੀਂ ਕੋਈ ਵਾਧੂ ਬੋਝ ਸਰਕਾਰ ‘ਤੇ ਨਹੀਂ ਪਾ ਰਹੇ ਤੇ ਨਾ ਹੀ ਸਰਕਾਰ ਤੋਂ ਕੁਝ ਮੰਗ ਰਹੇ ਹਾਂ। ਸਰਕਾਰ ਤੋਂ ਅਸੀਂ ਆਪਣਾ ਪੁਰਾਣਾ ਹੱਕ ਮੰਗ ਰਹੇ ਹਾਂ। ਡਾਕਟਰਾਂ ਨੇ ਕਿਹਾ ਕਿ ਕਰੋਨਾ ਕਾਲ ‘ਚ ਅਸੀਂ ਤਨਦੇਹੀ ਨਾਲ ਕੰਮ ਕੀਤਾ। ਅਜਿਹੇ ‘ਚ ਸਰਕਾਰ ਨੇ ਸਾਡੀ ਹੌਸਲਾ ਅਫਜ਼ਾਈ ਕਰਨ ਲਈ ਤੋਹਫ਼ਾ ਤਾਂ ਕੀ ਦੇਣਾ ਸੀ ਬਲਕਿ ਜੋ ਦਿੱਤਾ ਹੋਇਆ ਉਹ ਵੀ ਸਾਡੇ ਤੋਂ ਖੋਹ ਰਹੀ ਹੈ ਨਾਲ ਹੀ ਡਾਕਟਰਾਂ ਨੇ ਕਿਹਾ ਕਿ ਜੇ ਬਦਕਿਸਮਤੀ ਨਾਲ ਕਰੋਨਾ ਦੀ ਤੀਜੀ ਲਹਿਰ ਆ ਗਈ ਤਾਂ ਹੁਣ ਡਾਕਟਰ ਉਸ ਲਗਨ ਕੰੰਮ ਨਹੀਂ ਕਰ ਪਾਉਣਗੇ, ਜਿਵੇਂ ਪਹਿਲਾਂ ਕੀਤਾ ਕਿਉਂਕਿ ਸਰਕਾਰ ਨੇ ਉਨ੍ਹਾਂ ਦੇ ਮਨ ਨੂੰ ਠੇਸ ਪਹੁੰਚਾਈ ਹੈ।

Tags: coronadoctor protestpujabgovernmentpunjabthird wave
Share202Tweet127Share51

Related Posts

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026
Load More

Recent News

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.