ਬੁੱਧਵਾਰ, ਅਪ੍ਰੈਲ 1, 2026 06:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਗਸਤ ‘ਚ ਆਵੇਗੀ ਭਾਰਤ ਵਿੱਚ ਕਰੋਨਾ ਦੀ ਤੀਜੀ ਲਹਿਰ!

by propunjabtv
ਜੁਲਾਈ 17, 2021
in ਦੇਸ਼, ਪੰਜਾਬ, ਰਾਜਨੀਤੀ
0

ਭਾਰਤ ਵਿਚ ਕੋਰੋਨਾ ਦੀ ਤੀਜੀ ਲਹਿਰ ਅਗਸਤ ਵਿੱਚ ਆਵੇਗੀ। ਇਹ ਦਾਅਵਾ ਕੀਤਾ ਇੰਡੀਅਨ ਕਾਊਂਸਿਲ ਆਫ ਮੈਡੀਕਲ ਦੇ ਮਹਾਂਮਾਰੀ ਵਿਿਗਆਨੀ ਅਤੇ ਇਨਫੈਕਸ਼ਨ ਡੀਜ਼ੀਜ਼ ਦੇ ਮੁਖੀ ਡਾ. ਸਮਿਰਨ ਪਾਂਡਾ ਨੇ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਅਸਰ ਅਗਸਤ ਦੇ ਅਖੀਰ ਤੱਕ ਦੇਖਣ ਨੂੰ ਮਿਲੇਗਾ। ਹਾਲਾਂਕਿ ਇਹ ਦੂਜੀ ਲਹਿਰ ਤੋ ਘੱਟ ਖਤਰਨਾਕ ਹੋਵੇਗੀ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਡਾ. ਪਾਂਡਾ ਨੇ ਕਿਹਾ ਕਿ ਤੀਜੀ ਲਹਿਰ ਦਾ ਅਸਰ ਪੂਰੇ ਦੇਸ਼ ਵਿਚ ਹੋਵੇਗਾ ਪਰ ਇਸ ਦੀ ਸੰਭਾਵਨਾ ਬਹੁਤ ਘੱਟ ਹੈ ਕਿ ਇਹ ਦੂਜੀ ਲਹਿਰ ਜਿੰਨੀ ਘਾਤਕ ਹੋਵੇਗੀ।

ਇਸ ਦੌਰਾਨ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਜੇਕਰ ਪਾਬੰਦੀਆਂ ਵਿਚ ਢਿੱਲ ਦਿੱਤੀ ਜਾਂਦੀ ਰਹੀ ਤਾਂ ਤੀਜੀ ਲਹਿਰ ਬਹੁਤ ਭਿਆਨਕ ਹੋ ਸਕਦੀ ਹੈ। ਡਾ. ਪਾਂਡਾ ਨੇ ਅਜਿਹੇ ਚਾਰ ਕਾਰਕ ਦੱਸੇ ਹਨ, ਜੋ ਤੀਜੀ ਲਹਿਰ ਦਾ ਕਾਰਨ ਬਣ ਸਕਦੇ ਹਨ। ਇਹਨਾਂ ਵਿਚ ਪਹਿਲਾ ਹੈ ਕਮਜ਼ੋਰ ਇਮਿਊਨਿਟੀ, ਦੂਜਾ ਹੈ ਨਵੇਂ ਵੇਰੀਐਂਟ, ਤੀਜਾ ਵਾਇਰਸ ਦੇ ਫੈਲਾਅ ਵਿਚ ਤੇਜ਼ੀ। ਉਹਨਾਂ ਕਿਹਾ ਕਿ ਸੂਬਿਆਂ ਵੱਲੋਂ ਢਿੱਲ ਦੇਣ ਵਿਚ ਜਲਦਬਾਜ਼ੀ ਕਰਨ ਨਾਲ ਵੀ ਤੀਜੀ ਲਹਿਰ ਘਾਤਕ ਹੋ ਸਕਦੀ ਹੈ।

Tags: coronacoronadeathnew casethird wave
Share199Tweet125Share50

Related Posts

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.