ਸ਼ੁੱਕਰਵਾਰ, ਅਗਸਤ 14, 2026 11:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਪੰਜਾਬ ‘ਚ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ , ਜਾਣੋ ਹੋਰ ਪਾਬੰਦੀਆਂ ’ਚ ਢਿੱਲ

by propunjabtv
ਜੁਲਾਈ 21, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਮਾਮਲੇ ਘੱਟ ਹੋਣ ਤੇ ਲਾਗੂ ਪਾਬੰਦੀਆਂ ਦੇ ਵਿੱਚ ਢਿੱਲ ਦੇ ਦਿੱਤੀ ਹੈ | ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।

ਪੰਜਾਬ ਸਰਕਾਰ ਨੇ ਇਹ ਸ਼ਰਤ ਵੀ ਲਗਾਈ ਹੈ ਕਿ ਸਿਰਫ ਕਰੋਨਾ ਰੋਕੂ ਟੀਕੇ ਦੀਆਂ ਖੁਰਾਕਾਂ ਲਗਵਾਉਣ ਵਾਲੇ ਅਧਿਆਪਕਾਂ ਅਤੇ ਸਟਾਫ ਨੂੰ ਸਰੀਰਕ ਤੌਰ ’ਤੇ ਹਾਜ਼ਰ ਹੋਣ ਦੀ ਪ੍ਰਵਾਨਗੀ ਮਿਲੇਗੀ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਸਕੂਲਾਂ ’ਚ ਬਾਕੀ ਕਲਾਸਾਂ ਵੀ ਇਸੇ ਤਰ੍ਹਾਂ 2 ਅਗਸਤ ਤੋਂ ਖੋਲ੍ਹਣ ਦੀ ਆਗਿਆ ਹੋਵੇਗੀ।

ਮੁੱਖ ਮੰਤਰੀ ਨੇ ਕੋਵਿਡ-19 ਦੀ ਸਮੀਖਿਆ ਮੀਟਿੰਗ ’ਚ ਪਾਬੰਦੀਆਂ ਨਰਮ ਕਰਦਿਆਂ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਤੇ ਬਾਹਰੀ ਇਕੱਠਾਂ ਲਈ 300 ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਲਾਈ ਗਈ ਹੈ।

ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।

ਮੁੱਖ ਮੰਤਰੀ ਨੇ ਸਮਾਜਿਕ ਇਕੱਠਾਂ ਦੇ ਸਬੰਧ ਵਿਚ ਕਲਾਕਾਰਾਂ, ਗਾਇਕਾਂ ਨੂੰ ਅਜਿਹੇ ਸਮਾਗਮਾਂ ਲਈ ਇਜਾਜ਼ਤ ਵੀ ਦੇ ਦਿੱਤੀ ਹੈ ਅਤੇ ਉਨ੍ਹਾਂ ਨਾਲ ਹੀ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਪੰਜਾਬ ਸਰਕਾਰ ਨੇ ਕਰੋਨਾ ਦੀ ਤੀਜੀ ਲਹਿਰ ਦੇ ਟਾਕਰੇ ਲਈ ਤਿਆਰੀ ਵਜੋਂ ਐਮਰਜੈਂਸੀ ਕੋਵਿਡ ਰਿਸਪੌਂਸ ਲਈ 331 ਕਰੋੜ ਰੁਪਏ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਲਹਿਰ ਤੋਂ ਪਹਿਲਾਂ ਇਸੇ ਮਹੀਨੇ ਵਿਸ਼ੇਸ਼ ਤੌਰ ’ਤੇ 6-17 ਸਾਲ ਦੀ ਉਮਰ ਦੇ ਬੱਚਿਆਂ ’ਤੇ ਧਿਆਨ ਕੇਂਦਰਿਤ ਕਰਦਿਆਂ ਤੀਜਾ ਸੈਂਟੀਨਲ ਸੀਰੋ-ਸਰਵੇ ਸ਼ੁਰੂ ਕੀਤਾ ਜਾਵੇਗਾ।

Tags: cmcaptaindateeasing restrictionspunjabreopenschools
Share202Tweet126Share50

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.