ਮੰਗਲਵਾਰ, ਅਗਸਤ 18, 2026 10:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਜੈਵਲਿਨ ਥ੍ਰੋਅ ’ਚ  ਓਲੰਪਿਕ ’ਚ ਸੋਨ ਤਮਗਾ ਜਿੱਤ ਨੀਰਜ ਚੋਪੜਾ ਕੁਝ ਹੀ ਪਲਾਂ ‘ਚ ਬਣਿਆ ਕਰੋੜਪਤੀ

by propunjabtv
ਅਗਸਤ 8, 2021
in ਖੇਡ, ਦੇਸ਼
0

ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ’ਚ  ਓਲੰਪਿਕ ’ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਜਿਸ ਨਾਲ ਪੰਜਾਬ ਹਰਿਆਣਾ ਦੇ ਮੁੱਖ ਮੰਤਰੀ ਤੋਂ ਲੈ ਕੇ ਭਾਰਤ ਦਾ ਹਰ ਬੱਚਾ ਬੱਚਾ ਮਾਨ ਮਹਿਸੂਸ ਕਰ ਰਿਹਾ ਹੈ | ਇਸ ਜਿੱਤ ਤੋਂ ਬਾਅਦ ਨੀਰਜ ਚੋਪੜਾ ਨੂੰ ਇਨਾਮਾਂ ਦਾ ਢੇਰ ਲੱਗ ਗਿਆ ਅਤੇ ਕੁਝ ਹੀ ਸਮੇਂ ਦੇ ਵਿੱਚ ਉਹ ਕਰੋੜਪਤੀ ਬਣ ਗਿਆ |

  • ਨੀਰਜ ਚੋਪੜਾ ਵੱਲੋਂ ਜੈਵਲਿਨ ਥ੍ਰੋਅ ’ਚ ਗੋਲਡ ਜਿੱਤਣ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਲਾਨ ਕੀਤਾ ਕਿ ਨੀਰਜ ਚੋਪੜਾ ਨੂੰ ਕਲਾਸ-1 ਦੀ ਨੌਕਰੀ ਦਿੱਤੀ ਜਾਵੇਗੀ, 6 ਕਰੋੜ ਰੁਪਏ ਇਨਾਮ ਦਿੱਤਾ ਜਾਵੇਗਾ ਤੇ ਨਾਲ ਹੀ ਕੰਸੇਸ਼ਨਲ ਰੇਟ ’ਤੇ ਪਲਾਟ ਵੀ ਦਿੱਤਾ ਜਾਏਗਾ। ਉਨ੍ਹਾਂ ਦੱਸਿਆ ਕਿ ਪੰਚਕੂਲਾ ’ਚ ਐਥਲੈਟਿਕਸ ਦਾ ਇਕ ਵੱਖਰਾ ਸੈਂਟਰ ਬਣਾਉਣਗੇ ਤੇ ਉਸ ਦਾ ਹੈੱਡ ਨੀਰਜ ਨੂੰ ਬਣਾਇਆ ਜਾਵੇਗਾ।
  •  ਉਥੇ ਹੀ ਓਲੰਪਿਕ ਖੇਡਾਂ ਵਿੱਚ ਅਥਲੈਟਿਕਸ ਵਿੱਚ ਭਾਰਤ ਲਈ ਪਹਿਲਾ ਸੋਨੇ ਦਾ ਤਮਗਾ ਜਿੱਤਣ ਵਾਲੇ ਭਾਰਤੀ ਫੌਜ ਦੇ ਸੂਬੇਦਾਰ ਨੀਰਜ ਚੋਪੜਾ (ਵੀ.ਐਸ.ਐਮ.) ਦੀ ਸ਼ਾਨਾਮੱਤੀ ਪ੍ਰਾਪਤੀ ਨੂੰ ਸਨਮਾਨਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਭਾਰਤ ਦੇ ਇਸ ਅਥਲੀਟ ਨੂੰ ਦੋ ਕਰੋੜ ਰੁਪਏ ਦਾ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ ਹੈ।
  •  ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸ਼ਨੀਵਾਰ ਨੂੰ ਨੀਰਜ ਚੋਪੜਾ ਦੀ ਇਤਿਹਾਸਕ ਜਿੱਤ ਦਾ ਸਨਮਾਨ ਕਰਨ ਲਈ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਬੀਸੀਸੀਆਈ ਟੋਕੀਓ ਓਲੰਪਿਕਸ ਦੇ ਹੋਰ ਸਾਰੇ ਤਮਗਾ ਜੇਤੂਆਂ ਨੂੰ ਵੀ ਪੁਰਸਕਾਰ ਦੇਵੇਗਾ।
  •  ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੀ ਫ੍ਰੈਂਚਾਇਜ਼ੀ ਚੇਨਈ ਸੁਪਰ ਕਿੰਗਜ਼ ਨੇ ਵੀ ਨੀਰਜ ਚੋਪੜਾ ਨੂੰ 1 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਐਮਐਸ ਧੋਨੀ ਦੀ ਅਗਵਾਈ ਵਾਲੀ ਫ੍ਰੈਂਚਾਇਜ਼ੀ ਨੇ ਸੋਨ ਤਮਗਾ ਜੇਤੂ ਲਈ ਨਕਦ ਇਨਾਮ ਦਾ ਐਲਾਨ ਕੀਤਾ।
  •  ਮਣੀਪੁਰ ਸਟੇਟ ਕੈਬਿਨੇਟ ਨੇ ਸ਼ਨੀਵਾਰ ਨੂੰ ਮੀਟਿੰਗ ਕੀਤੀ ਅਤੇ ਟੋਕੀਓ ਓਲੰਪਿਕ ਦੇ ਹੀਰੋ ਨੀਰਜ ਚੋਪੜਾ ਨੂੰ ਉਸਦੇ ਸੁਨਹਿਰੀ ਜਿੱਤ ਲਈ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ। ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਟਵਿੱਟਰ ‘ਤੇ ਇਹ ਐਲਾਨ ਕੀਤਾ।
  •  ਮਹਿੰਦਰਾ ਸਮੂਹ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਟੋਕੀਓ ਓਲੰਪਿਕ ਖੇਡਾਂ ਵਿਚ ਜੈਵਲਿਨ ਥ੍ਰੋ ਵਿਚ ਦੇਸ਼ ਲਈ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੰਪਨੀ ਦੀ ਆਉਣ ਵਾਲੀ ਐੱਸ. ਯੂ. ਵੀ. XUV700 ਨੂੰ ਤੋਹਫ਼ੇ ਵਿਚ ਦੇਣ ਦਾ ਵਾਆਦਾ ਕੀਤਾ ਹੈ।
  • ਇੰਡੀਗੋ ਏਅਰਲਾਈਨਜ਼ ਨੇ ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਲਈ ਇੱਕ ਸਾਲ ਲਈ ਮੁਫਤ ਯਾਤਰਾ ਦਾ ਐਲਾਨ ਕੀਤਾ ਹੈ।
  • ਗੁਰੂਗ੍ਰਾਮ ਸਥਿਤ ਰੀਅਲਟੀ ਫਰਮ ਐਲਨ ਗਰੁੱਪ ਨੇ ਸੋਨ ਤਮਗਾ ਜੇਤੂ ਲਈ 25 ਲੱਖ ਰੁਪਏ ਦੇ ਪੁਰਸਕਾਰ ਦਾ ਐਲਾਨ ਕੀਤਾ।
Tags: millionaireNeeraj Chopratokyo olympicwinner
Share202Tweet126Share51

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.