ਵੀਰਵਾਰ, ਅਪ੍ਰੈਲ 9, 2026 10:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਇਸ ਸ਼ਹਿਰ ‘ਚ 70 ਸਾਲਾਂ ਤੋਂ ਨਹੀਂ ਮਰਿਆ ਕੋਈ ਵੀ ਵਿਅਕਤੀ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼!

by propunjabtv
ਨਵੰਬਰ 15, 2021
in ਵਿਦੇਸ਼
0

ਭਾਰਤ ਸਣੇ ਦੁਨੀਆ ‘ਚ ਕਈ ਅਜਿਹੀਆਂ ਅਨੋਖੀਆਂ ਥਾਵਾਂ ਨੇ, ਜਿਨ੍ਹਾਂ ਬਾਰੇ ਜਾਣਕੇ ਲੋਕਾਂ ਨੂੰ ਯਕੀਨ ਨਹੀਂ ਆਉਂਦਾ। ਇੱਕ ਅਜਿਹੀ ਹੀ ਜਗ੍ਹਾ ਹੈ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਆਓ ਤੁਹਾਨੂੰ ਇਸ ਅਨੋਖੀ ਜਗ੍ਹਾ ਬਾਰੇ ਦੱਸਦੇ ਹਾਂ ਜਿੱਥੇ 70 ਸਾਲਾਂ ਵਿੱਚ ਕਿਸੇ ਇਨਸਾਨ ਦੀ ਮੌਤ ਨਹੀਂ ਹੋਈ ਹੈ। ਇਹ ਸੁਣ ਕੇ ਤੁਹਾਨੂੰ ਅਜੀਬ ਲੱਗ ਸਕਦਾ ਹੈ ਪਰ ਇਹ ਪੂਰੀ ਤਰ੍ਹਾਂ ਨਾਲ ਸੱਚ ਹੈ।   ਪਰ 70 ਸਾਲਾਂ ਵਿੱਚ ਇਸ ਵਿਲੱਖਣ ਸਥਾਨ ‘ਤੇ ਕਿਸੇ ਦੀ ਮੌਤ ਨਹੀਂ ਹੋਈ ਹੈ। ਆਓ ਜਾਣਦੇ ਹਾਂ ਇਸ ਖਾਸ ਜਗ੍ਹਾ ਬਾਰੇ…

ਅਸੀਂ ਗੱਲ ਕਰ ਰਹੇ ਹਾਂ ਨਾਰਵੇ ਦੇ ਇੱਕ ਛੋਟੇ ਜਿਹੇ ਕਸਬੇ ਲ਼ੋਨਗੇੲੳਰਬੇੲਨ ਦੀ, ਇਸ ਟਾਪੂ ‘ਤੇ ਸਰਦੀਆਂ ‘ਚ ਤਾਪਮਾਨ ਇੰਨਾ ਘੱਟ ਹੋ ਜਾਂਦਾ ਹੈ ਕਿ ਜਿਉਂਦਾ ਰਹਿਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਸੇ ਕਾਰਨ ਇੱਥੇ ਮਰਨ ਦੀ ਇਜਾਜ਼ਤ ਨਹੀਂ ਹੈ। ਪਿਛਲੇ 70 ਸਾਲਾਂ ਵਿੱਚ ਇੱਥੇ ਕਿਸੇ ਦੀ ਮੌਤ ਨਹੀਂ ਹੋਈ।

ਹੁਣ ਅਸੀਂ ਤੁਹਾਨੂੰ ਦੱਸਦਾ ਕਾਰਨ ਦੱਸਦੇ ਹਾਂ। ਦਰਅਸਲ, ਠੰਢ ਕਾਰਨ ਕਈ ਸਾਲਾਂ ਤੱਕ ਲਾਸ਼ਾਂ ਇਸੇ ਤਰ੍ਹਾਂ ਪਈਆਂ ਰਹਿੰਦੀਆਂ ਹਨ। ਕੜਾਕੇ ਦੀ ਠੰਢ ਕਾਰਨ ਲਾਸ਼ਾਂ ਨਾ ਤਾਂ ਸੜਦੀਆਂ ਹਨ ਅਤੇ ਨਾ ਖ਼ਰਾਬ ਹੁੰਦੀਆਂ ਹਨ। ਇਸ ਕਾਰਨ ਲਾਸ਼ਾਂ ਨੂੰ ਨਸ਼ਟ ਕਰਨ ਵਿੱਚ ਕਈ ਸਾਲ ਲੱਗ ਜਾਂਦੇ ਹਨ। ਲਾਸ਼ਾਂ ਲੰਬੇ ਸਮੇਂ ਤੱਕ ਨਸ਼ਟ ਨਹੀਂ ਹੁੰਦੀਆਂ।

ਕੁਝ ਸਾਲ ਪਹਿਲਾਂ ਜਦੋਂ ਵਿਿਗਆਨੀਆਂ ਨੇ ਇੱਕ ਸਰੀਰ ‘ਤੇ ਖੋਜ ਕੀਤੀ ਤਾਂ ਪਤਾ ਲੱਗਾ ਕਿ ਸਾਲ 1917 ਵਿਚ ਜਿਸ ਵਿਅਕਤੀ ਦੀ ਮੌਤ ਇਨਫਲੂਐਂਜ਼ਾ ਕਾਰਨ ਹੋਈ ਸੀ, ਉਸ ਦੇ ਸਰੀਰ ਵਿਚ ਇਨਫਲੂਐਂਜ਼ਾ ਵਾਇਰਸ ਸੀ। ਇਸ ਨਾਲ ਇਸ ਇਲਾਕੇ ਵਿੱਚ ਬਿਮਾਰੀ ਫੈਲ ਸਕਦੀ ਸੀ। ਇਸ ਜਾਂਚ ਤੋਂ ਬਾਅਦ ਪ੍ਰਸ਼ਾਸਨ ਨੇ ਇਸ ਖੇਤਰ ਵਿੱਚ ਲੋਕਾਂ ਦੇ ਮਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਹੁਣ ਜੇਕਰ ਇੱਥੇ ਕਿਸੇ ਵਿਅਕਤੀ ਦੀ ਮੌਤ ਹੋਣ ਜਾ ਰਹੀ ਹੈ ਜਾਂ ਉਸ ਨੂੰ ਕੋਈ ਐਮਰਜੈਂਸੀ ਹੈ ਤਾਂ ਉਸ ਵਿਅਕਤੀ ਨੂੰ ਹੈਲੀਕਾਪਟਰ ਦੀ ਮਦਦ ਨਾਲ ਦੇਸ਼ ਦੇ ਕਿਸੇ ਹੋਰ ਇਲਾਕੇ ਵਿੱਚ ਲਿਜਾਇਆ ਜਾਂਦਾ ਹੈ ਅਤੇ ਮਰਨ ਤੋਂ ਬਾਅਦ ਉੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ।

Tags: ago 70 years.diednarvepeple not
Share202Tweet126Share51

Related Posts

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.