ਬੁੱਧਵਾਰ, ਅਗਸਤ 20, 2025 06:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਰਨਾਲ ’ਚ ਸਕੂਲ-ਕਾਲਜ ਦੀਆਂ ਕੰਧਾਂ ’ਤੇ ਲਿਖੇ ਮਿਲੇ ਖਾਲਿਸਤਾਨ ਦੇ ਨਾਅਰੇ, ਪੁਲਸ ’ਚ ਮਚਿਆ ਹੜਕੰਪ

by propunjabtv
ਜੂਨ 20, 2022
in Featured, Featured News, ਦੇਸ਼, ਪੰਜਾਬ
0

ਕਰਨਾਲ ਸ਼ਹਿਰ ‘ਚ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਸਰਗਰਮੀਆਂ ਲਗਾਤਾਰ ਵਧਣ ਲੱਗੀਆਂ ਹਨ। ਜਿੱਥੇ ਪਹਿਲਾਂ ਵੀ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ ਗਈ ਹੈ। ਦੂਜੇ ਪਾਸੇ ਐਤਵਾਰ ਰਾਤ ਨੂੰ ਵੀ ਦਿਆਲ ਸਿੰਘ ਕਾਲਜ ਅਤੇ ਡੀਏਵੀ ਪਬਲਿਕ ਸਕੂਲ ਦੀ ਹੱਦ ’ਤੇ ਨਾਅਰੇ ਲਿਖੇ ਹੋਏ ਸਨ। ਸਵੇਰੇ ਇਨ੍ਹਾਂ ਦੀਵਾਰਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਰਿਆਣਾ ਬਣੇਗਾ ਖਾਲਿਸਤਾਨ ਦੇ ਨਾਅਰੇ ਦੇਖ ਕੇ ਲੋਕ ਹੈਰਾਨ ਰਹਿ ਗਏ। ਇਸ ਦੀ ਸੂਚਨਾ ਪੁਲਸ ਨੂੰ ਮਿਲਣ ‘ਤੇ ਹੜਕੰਪ ਮਚ ਗਿਆ। ਪੁਲਸ ਨੇ ਤੁਰੰਤ ਉਨ੍ਹਾਂ ਨੂੰ ਕਾਲਾ ਰੰਗ ਕਰਵਾ ਕੇ ਦੋਸ਼ੀਆਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ।

ਦਰਅਸਲ, ਸ਼ਹਿਰ ਦੇ ਦਿਆਲ ਸਿੰਘ ਕਾਲਜ ਅਤੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੀਆਂ ਕੰਧਾਂ ’ਤੇ ਖਾਲਿਸਤਾਨ ਦੇ ਸਮਰਥਨ ’ਚ ਨਾਅਰੇ ਲਿਖੇ ਹੋਏ ਮਿਲੇ ਹਨ। ਦੀਵਾਰਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’, ‘ਹਰਿਆਣਾ ਬਣੇਗਾ ਖਾਲਿਸਤਾਨ’ ਵਰਗੇ ਨਾਅਰੇ ਲਿਖੇ ਹੋਏ ਮਿਲੇ ਤਾਂ ਜ਼ਿਲ੍ਹਾ ਪੁਲਸ ਤੁਰੰਤ ਹਰਕਤ ’ਚ ਆ ਗਈ। ਪੁਲਸ ਨੇ ਤੁਰੰਤ ਇਨ੍ਹਾਂ ਨਾਅਰਿਆਂ ਨੂੰ ਕੰਧ ਤੋਂ ਹਟਾ ਦਿੱਤਾ। ਫਿਲਹਾਲ ਕਰਨਾਲ ਪੁਲਸ ਅਤੇ ਖੁਫ਼ੀਆ ਵਿਭਾਗ ਇਹ ਜਾਣਨ ਜੁੱਟ ਗਏ ਹਨ ਕਿ ਇਸ ਪਿੱਛੇ ਕਿਸ ਦਾ ਹੱਥ ਹੋ ਸਕਦਾ ਹੈ। ਪੁਲਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਸਬੰਧੀ ਇਕ ਵੀਡੀਓ ਜਾਰੀ ਕੀਤੀ ਹੈ। ਖ਼ਦਸ਼ਾ ਹੈ ਕਿ ਇਸ ਪਿੱਛੇ ਪੰਨੂ ਦਾ ਵੀ ਹੱਥ ਹੋ ਸਕਦਾ ਹੈ।

ਕਰਨਾਲ ਦੇ ਐੱਸ.ਪੀ. ਗੰਗਾਰਾਮ ਪੂਨੀਆ ਨੇ ਦੱਸਿਆ ਕਿ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਗੁਰਪਤਵੰਤ ਸਿੰਘ ਪੰਨੂ ਵੱਲੋਂ ਹਰਿਆਣਾ ਤੇ ਪੰਜਾਬ ਬਣੇਗਾ ਖਾਲਿਸਤਾਨ ਦੇ ਨਾਅਰੇ ਲਾਏ ਗਏ ਹਨ। ਖਾਲਿਸਤਾਨ ਪੱਖੀ ਪੰਨੂ ਨੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਚਿਤਾਵਨੀ ਦਿੱਤੀ ਹੈ ਕਿ 26 ਜਨਵਰੀ ਨੂੰ ਹਰਿਆਣਾ ’ਚ ਖਾਲਿਸਤਾਨ ਰੈਫਰੈਂਡਮ ਨੂੰ ਲੈ ਕੇ ਵੋਟਾਂ ਪਾਈਆਂ ਜਾਣਗੀਆਂ। ਪੰਨੂ ਨੇ ਕਿਹਾ ਹੈ ਕਿ ਜੇਕਰ ਖਾਲਿਸਤਾਨ ਰੈਫਰੈਂਡਮ ਨੂੰ ਲੈ ਕੇ ਹੋਣ ਵਾਲੀ ਵੋਟਿੰਗ ਰੋਕੀ ਗਈ ਤਾਂ ਸੂਬੇ ’ਚ ਗੋਲ਼ੀਆਂ ਦੀ ਆਵਾਜ਼ ਗੂੰਜ ਜਾਵੇਗੀ। ਸੀ. ਪੀ. ਗੰਗਾਰਾਮ ਪੂਨੀਆ ਨੇ ਕਿਹਾ ਕਿ ਸੂਬੇ ’ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਕੁਤਾਹੀ ਨਹੀਂ ਵਰਤੀ ਜਾਵੇਗੀ। ਇਸੇ ਲਈ ਪੁਲਸ ਦੀਆਂ ਕਈ ਟੀਮਾਂ ਉਨ੍ਹਾਂ ਅਣਪਛਾਤੇ ਨੌਜਵਾਨਾਂ ਨੂੰ ਫੜਨ ’ਚ ਜੁੱਟ ਗਈ ਹੈ, ਜਿਨ੍ਹਾਂ ਨੇ ਸਕੂਲ ਤੇ ਕਾਲਜ ਦੀਆਂ ਕੰਧਾਂ ’ਤੇ ਇਹ ਨਾਅਰੇ ਲਿਖੇ ਹਨ।

Tags: karnalKhalistan slogansschool-college walls
Share202Tweet127Share51

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025

ਦਿੱਲੀ ਦੀ CM ਰੇਖਾ ਗੁਪਤਾ ‘ਤੇ ਹੋਇਆ ਹਮਲਾ, ਮੁਲਜ਼ਮ ਗ੍ਰਿਫ਼ਤਾਰ

ਅਗਸਤ 20, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.