ਵੀਰਵਾਰ, ਅਪ੍ਰੈਲ 2, 2026 01:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜੰਮੂ ‘ਚ ਸ਼ਹੀਦ ਹੋਏ ਜਵਾਨ ਚਮਕੌਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਜੱਦੀ ਪਿੰਡ, ਪਰਿਵਾਰ ਦਾ ਰੋ-ਰੋ ਬੁਰਾ ਹਾਲ

by Gurjeet Kaur
ਜੁਲਾਈ 24, 2022
in Featured, ਪੰਜਾਬ
0

ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਬਾਸਰਕੇ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਚਮਕੌਰ ਸਿੰਘ ਨਾਂ ਦਾ ਨੌਜਵਾਨ ਜੰਮੂ ਵਿਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ।

ਜਾਣਕਾਰੀ ਮੁਤਾਬਕ ਚਮਕੌਰ ਸਿੰਘ ਉਮਰ 26 ਸਾਲ ਪੁੱਤਰ ਸਵਰਨ ਸਿੰਘ ਜੋ ਕਿ ਜੰਮੂ ਵਿੱਚ ਫੌਜ ਵਿੱਚ ਤਾਇਨਾਤ ਸੀ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਫੌਜ ਵਿੱਚ ਪਰਿਵਾਰਕ ਮੈਂਬਰਾਂ ਨੂੰ ਆਏ ਸਵੇਰੇ ਫੋਨ ਕਾਲ ਰਾਹੀਂ ਚਮਕੌਰ ਸਿੰਘ ਦੀ ਮੌਤ ਹੋਣ ਸਬੰਧੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਘਰ ਵਿੱਚ ਚੀਕ ਚਿਹਾੜਾ ਮੱਚ ਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਚਮਕੌਰ ਸਿੰਘ ਦੇ ਚਾਚਾ ਜੋਬਨ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਚਮਕੌਰ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਫ਼ੌਜ ਵਿੱਚ ਭਰਤੀ ਹੋਇਆ ਸੀ। ਜਿਸ ਦਾ ਕਰੀਬ ਡੇਢ ਸਾਲ ਪਹਿਲਾਂ ਲਵਪ੍ਰੀਤ ਕੌਰ ਨਾਲ ਵਿਆਹ ਹੋਇਆ।

ਜੋਬਨ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਦੀ ਮੌਤ ਸਬੰਧੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸਥਿਤੀ ਸਾਫ਼ ਤੌਰ ‘ਤੇ ਸਪੱਸ਼ਟ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਮਾਪਿਆਂ ਦਾ ਇਕੱਲਾ ਪੁੱਤਰ ਸੀ ਜੋ ਆਪਣੇ ਪਿੱਛੇ ਇਕ ਭੈਣ, ਪਿਤਾ ਸਵਰਨ ਸਿੰਘ, ਮਾਤਾ ਰਣਜੀਤ ਕੌਰ ਅਤੇ ਪਤਨੀ ਨੂੰ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਦੀ ਮ੍ਰਿਤਕ ਦੇਹ ਨੂੰ ਫ਼ੌਜ ਦੀ ਟੁਕੜੀ ਵੱਲੋਂ ਪਿੰਡ ਬਾਸਰਕੇ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।

 

Tags: Chamkaur Singhdead body
Share202Tweet127Share51

Related Posts

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.