ਬੁੱਧਵਾਰ, ਮਾਰਚ 11, 2026 12:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਥੇਦਾਰ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘਾ ਨਾ ਖ਼ੋਲ੍ਹੇ ਜਾਣ ’ਤੇ ਕੇਂਦਰ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ

by propunjabtv
ਜੁਲਾਈ 8, 2021
in ਦੇਸ਼, ਪੰਜਾਬ
0

ਕੋਰੋਨਾ ਮਹਾਮਾਰੀ  ਦੀ ਸਥਿਤੀ ਠੀਕ ਹੋਣ ਤੋਂ ਬਾਅਦ ਸਾਰੇ ਧਾਰਮਿਕ ਸਥਾਨ ਤਾਂ ਖੋਲ ਦਿੱਤੇ ਗਏ ਹਨ ਪਰ ਇਸ ਦੇ  ਬਾਵਜੂਦ ਕਰਤਾਰਪੁਰ ਕੋਰੀਡੋਰ ਨੂੰ ਨਾ ਖੋਲਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਦੀ ਨੀਅਤ ਤੇ ਸਵਾਲ ਖੜ੍ਹਾ ਕੀਤਾ ਹੈ। ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਮੁੜ ਤੋਂ ਕੋਰੀਡੋਰ ਨੂੰ ਖੋਲ੍ਹਣ ਦੀ ਮੰਗ ਚੁੱਕੀ ਹੈ, ਉਥੇ ਹੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵਲੋਂ ਦਿੱਤੇ ਬਿਆਨ ਦੀ ਜਥੇਦਾਰ ਨੇ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖਤ ਕਰਵਾਈ ਕਰਵਾਉਣ ਦੀ ਹੁਕਮ ਦਿੱਤੇ ਹਨ।

ਸਿੱਖ ਕੌਮ ਦੀ ਬੜੇ ਲੰਮੇ ਸਮੇਂ ਦੀ ਮੰਗ ਨੂੰ ਆਖ਼ਰ 9 ਨਵੰਬਰ 2019 ਨੂੰ ਪੂਰੀ ਹੋ ਕੇ ਕਰਤਾਰਪੁਰ ਕੋਰੀਡੋਰ ਖੋਲ੍ਹ ਦਿੱਤਾ ਗਿਆ ਸੀ, ਜਿਸ ਨਾਲ ਸੰਗਤਾਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਲਈ ਜਾਣ ਲੱਗ ਪਏ ਸਨ।ਕੋਰੋਨਾ ਮਹਾਮਾਰੀ ਕਰਕੇ ਦੇਸ਼ ਭਰ ਵਿੱਚ ਧਾਰਮਿਕ ਸਥਾਨਾਂ ਨੂੰ ਦਰਸ਼ਨਾਂ ਲਈ ਬੰਦ ਕੀਤਾ ਤਾਂ ਪਾਕਿਸਤਾਨ ਅਤੇ ਭਾਰਤ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਨੂੰ ਵੀ ਬੰਦ ਕਰ ਦਿੱਤਾ। ਭਾਵੇਂ ਕਿ ਦੂਜੀ ਕੋਰੋਨਾ ਲਹਿਰ ਤੋਂ ਬਾਅਦ ਵੀ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਅਜੇ ਤੱਕ ਭਾਰਤ ਦੀ ਤਰਫੋ ਕਰਤਾਰਪੁਰ ਕੋਰੀਡੋਰ ਨਹੀ ਖੋਲ੍ਹਿਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਮੁੜ ਤੋਂ ਕੋਰੀਡੋਰ ਨਾ ਖੋਲ੍ਹੇ ਜਾਣ ਤੇ ਭਾਰਤ ਸਰਕਾਰ ਦੀ ਨੀਅਤ ਤੇ ਸ਼ੱਕ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਾਰੇ ਧਾਰਮਿਕ ਸਥਾਨ ਦਰਸ਼ਨਾਂ ਲਈ ਖੁੱਲ੍ਹ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਆਦਾ ਸੰਗਤਾਂ ਦੀ ਬਜਾਏ ਭਾਵੇ ਘੱਟ ਗਿਣਤੀ ਵਿੱਚ ਸੰਗਤਾਂ ਨੂੰ ਕੋਰੋਨਾ ਨਿਯਮਾਂ ਦੇ ਆਧਾਰ ’ਤੇ ਹੀ ਦਰਸ਼ਨ ਦੀਦਾਰ ਕਰਨ ਲਈ ਭੇਜਿਆ ਜਾਵੇ।

ਉਧਰ ਦੂਜੇ ਪਾਸੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਸਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਸ੍ਰੀ ਦਰਬਾਰ ਸਾਹਿਬ ਬਾਰੇ ਕਿਸੇ ਨੂੰ ਵੀ ਅਪਸ਼ਬਦ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਨਾ ਹੀ ਬਰਦਾਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਤੋਂ ਸਖ਼ਤ ਕਰਵਾਈ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਤੇ ਪੁਲਸ ਨੂੰ ਵੀ ਸਿੱਖਾਂ ਤੇ ਕਾਰਵਾਈ ਕਰਨ ਦੀ ਬਜਾਏ ਅਜਿਹੇ ਅਖੋਤੀ ਲੀਡਰ ਤੇ ਸਖ਼ਤ ਕਰਵਾਈ ਕਰਨੀ ਚਾਹੀਦੀ ਹੈ।

Tags: afterblame governmentclosecorridorgiani harpreet singhKartarpur sahibunlock
Share205Tweet128Share51

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.