ਵੀਰਵਾਰ, ਜੂਨ 26, 2025 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਜਦੋਂ ਪੰਜਾਬ ‘ਚ ਇਮਾਨਦਾਰ ਸਰਕਾਰ ਹੋਵੇਗੀ ਤਾਂ ਸਰਹੱਦ ਪਾਰੋਂ ਨਾ ਹਥਿਆਰ ਆਉਣਗੇ, ਨਾ ਨਸ਼ਾ ਆਵੇਗਾ’ : ਅਰਵਿੰਦ ਕੇਜਰੀਵਾਲ

by propunjabtv
ਫਰਵਰੀ 15, 2022
in ਪੰਜਾਬ
0

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਸਮੂਹ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜੇਕਰ ‘ਆਪ’ ਦੀ ਸਰਕਾਰ ਆਈ ਤਾਂ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ਹੋਵੇਗੀ। ਅਸੀਂ ਰਾਸ਼ਟਰੀ ਅਤੇ ਅੰਦਰੂਨੀ ਸੁਰੱਖਿਆ ਨਾਲ ਕੋਈ ਰਾਜਨੀਤੀ ਨਹੀਂ ਹੋਣ ਦੇਵਾਂਗੇ।

ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਐਸਵਾਈਐਲ ਨੂੰ ਲੈ ਕੇ ਰਾਜਨੀਤੀ ਕਰ ਰਹੇ ਹਨ। ਅਸੀਂ ਬੈਠ ਕੇ ਐਸਵਾਈਐਲ ਮੁੱਦੇ ਦਾ ਹੱਲ ਲੱਭਾਂਗੇ। ਅਸੀਂ ਕੇਂਦਰ ਨਾਲ ਮਿਲ ਕੇ ਪੰਜਾਬ ਵਿੱਚ ਸੁਰੱਖਿਆ ਕਾਇਮ ਰੱਖਾਂਗੇ। ਪੰਜਾਬ ਨੂੰ ਇਮਾਨਦਾਰ ਸਰਕਾਰ ਦੀ ਲੋੜ ਹੈ।

ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਲੋਕ ਸਭਾ ਵਿੱਚ ਆ ਕੇ ਝੂਠ ਬੋਲਦੇ ਹਨ। ਭਾਜਪਾ ਅਤੇ ਕਾਂਗਰਸ ਦੋਵੇਂ ਦੇਸ਼ ਦੀ ਅੰਦਰੂਨੀ ਸੁਰੱਖਿਆ ਨਾਲ ਖੇਡ ਰਹੀਆਂ ਹਨ।

Tags: aaparvind kejriwalPunjab Election
Share200Tweet125Share50

Related Posts

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025
Load More

Recent News

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਮੀਂਹ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.