ਸੋਮਵਾਰ, ਸਤੰਬਰ 28, 2026 04:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਪੋਰਟਰਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਟੈਕਸ ਭਰਨ ਵਾਲਿਆਂ ਨੂੰ ਦਿੱਤਾ ਮੌਕਾ

by propunjabtv
ਅਪ੍ਰੈਲ 23, 2022
in ਪੰਜਾਬ
0

ਮਾਨ ਸਰਕਾਰ ਇੱਕ ਵਾਰ ਫਿਰ ਤੋਂ ਐਮਨੈਸਟੀ ਸਕੀਮ ਲਾਗੂ ਕਰਨ ਜਾ ਰਹੀ ਹੈ, ਵੱਡੀ ਗਿਣਤੀ ਵਿੱਚ ਜਿਹੜੇ ਲੋਕ ਕਰੋਨਾ ਕਾਰਨ ਆਪਣਾ ਟੈਕਸ ਨਹੀਂ ਭਰ ਸਕੇ, ਉਨ੍ਹਾਂ ਨੂੰ ਇਸ ਸਕੀਮ ਤਹਿਤ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਤੋਂ ਮੋਟਰ ਟੈਕਸ ਅਦਾ ਕਰਨ ਦਾ ਮੌਕਾ ਮਿਲੇਗਾ।

ਇਸ ਐਮਨੈਸਟੀ ਸਕੀਮ ਨਾਲ ਜਿੱਥੇ ਇਕ ਪਾਸੇ ਉਨ੍ਹਾਂ ਟਰਾਂਸਪੋਰਟਰਾਂ ਨੂੰ ਰਾਹਤ ਮਿਲੇਗੀ, ਜੋ ਜੁਰਮਾਨੇ ਕਾਰਨ ਟੈਕਸ ਅਦਾ ਨਹੀਂ ਕਰ ਪਾ ਰਹੇ ਸਨ, ਉਥੇ ਹੀ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਵੀ ਕਾਫੀ ਮਦਦ ਮਿਲੇਗੀ।

ਐਮਨੈਸਟੀ ਸਕੀਮ ਦਾ ਐਲਾਨ 25-4-2022 ਤੋਂ 24-07-2022 ਤੱਕ ਤਿੰਨ ਮਹੀਨਿਆਂ ਲਈ ਕੀਤਾ ਜਾਵੇਗਾ। ਇਸ ਘੋਸ਼ਣਾ ਵਿੱਚ ਹੁਣ ਤੱਕ ਜਿਨ੍ਹਾਂ ਟਰਾਂਸਪੋਰਟਰਾਂ ਨੇ ਟੈਕਸ ਨਹੀਂ ਭਰਿਆ ਹੈ, ਉਨ੍ਹਾਂ ਨੂੰ ਬਿਨਾਂ ਜੁਰਮਾਨੇ ਦੇ ਟੈਕਸ ਭਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।

ਸਰਕਾਰ ਦੇ ਇਸ ਫੈਸਲੇ ਨਾਲ ਸਮੂਹ ਟਰਾਂਸਪੋਰਟਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

Tags: Punjab CM
Share200Tweet125Share50

Related Posts

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026
Load More

Recent News

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result