ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ।ਓਰਬਿਟ ਬੱਸਾਂ ‘ਤੇ ਹੋਈ ਵੱਡੀ ਕਾਰਵਾਈ ‘ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।ਜ਼ਬਤ ਕੀਤੀਆਂ ਬੱਸਾਂ ਨੂੰ 1 ਘੰਟੇ ‘ਚ ਛੱਡਣ ਦੇ ਆਦੇਸ਼ ਦਿੱਤੇ ਹਨ।ਰੱਦ ਕੀਤੇ ਪਰਮਿਟ ਵੀ ਜਲਦ ਬਹਾਲ ਕਰਨ ਦੇ ਆਦੇਸ਼ ਦਿੱਤੇ ਹਨ।

Copyright © 2022 Pro Punjab Tv. All Right Reserved.