ਐਤਵਾਰ, ਜੁਲਾਈ 5, 2026 11:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਟੋਕੀਓ ਉਲੰਪਿਕ ‘ਚ ਤਗਮਾ ਜੇਤੂਆਂ ਦਾ ਸਨਮਾਨ, ਦਿੱਲੀ ਮੈਟਰੋ ਦੇ ਥੰਮ੍ਹ ‘ਤੇ ਖਿਡਾਰੀਆਂ ਦੀਆਂ ਬਣਾਈਆਂ ਦਿਲਚਸਪ ਤਸਵੀਰਾਂ

by propunjabtv
ਅਗਸਤ 28, 2021
in ਦੇਸ਼
0

ਖਿਡਾਰੀਆਂ ਨੇ ਟੋਕੀਓ ਓਲੰਪਿਕ 2020 ਵਿੱਚ ਸੱਤ ਤਗਮੇ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਹੁਣ ਪੂਰਾ ਦੇਸ਼ ਇਨ੍ਹਾਂ ਖਿਡਾਰੀਆਂ ਨੂੰ ਸਨਮਾਨ ਦੇ ਰਿਹਾ ਹੈ। ਇਸ ਸਬੰਧ ਵਿੱਚ, ਟੋਕੀਓ ਓਲੰਪਿਕਸ ਵਿੱਚ ਤਮਗਾ ਜੇਤੂਆਂ ਨੂੰ ਦਿੱਲੀ ਦੇ ਪੀਤਮਪੁਰਾ ਮੈਟਰੋ ਸਟੇਸ਼ਨ ਦੇ ਥੰਮ੍ਹ ਤੇ ਬਹੁਤ ਸਤਿਕਾਰ ਦਿੱਤਾ ਗਿਆ ਹੈ। ਇੱਥੇ ਨੀਰਜ ਚੋਪੜਾ, ਰਵੀ ਦਹੀਆ, ਮੀਰਾਬਾਈ ਚਾਨੂ, ਲਵਲੀਨਾ ਬੋਰਗੋਹੇਨ, ਪੀਵੀ ਸਿੰਧੂ, ਬਜਰੰਗ ਪੁਨੀਆ ਅਤੇ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀਆਂ ਤਸਵੀਰਾਂ ਹਨ। ਜੋ ਕਿ ਬਹੁਤ ਹੀ ਦਿਲਚਸਪ ਹੈ। ਇਹ ਵੀ ਪੜ੍ਹੋ – ਦਿੱਲੀ ਸਰਕਾਰ ਦਾ ਆਦੇਸ਼, ਕਰਮਚਾਰੀਆਂ ਨੂੰ ਪ੍ਰਾਈਵੇਟ ਸਕੂਲ ਖੋਲ੍ਹਣ ਤੋਂ ਪਹਿਲਾਂ ਇਹ ਕੰਮ ਜਲਦੀ ਕਰਵਾਉਣਾ ਚਾਹੀਦਾ ਹੈ, ਨਹੀਂ ਤਾਂ ਸਮੱਸਿਆਵਾਂ ਹੋ ਸਕਦੀਆਂ ਹਨ

ਲੋਕਾਂ ਨੂੰ ਇਹ ਕਾਫੀ ਪਸੰਦ ਆ ਰਹੀਆਂ ਹਨ।ਦੱਸਣਯੋਗ ਹੈ ਕਿ ਭਾਰਤ ਨੇ ਟੋਕੀਓ ਉਲੰਪਿਕਸ 2020 ‘ਚ ਇਸ ਵਾਰ 7 ਮੈਡਲ ਜਿੱਤੇ ਸਨ।ਜਿਸ ‘ਚ ਇੱਕ ਗੋਲਡ, ਦੋ ਸਿਲਵਰ ਅਤੇ ਚਾਰ ਕਾਂਸੀ ਦੇ ਤਮਗੇ ਸ਼ਾਮਲ ਹਨ।ਭਾਰਤੀ ਹਾਕੀ 41 ਸਾਲ ਬਾਅਦ ਉਲੰਪਿਕ ‘ਚ ਮੈਡਲ ਜਿੱਤਿਆ ਹੈ।ਟੋਕੀਓ ਉਲੰਪਿਕ 2020 ‘ਚ ਭਾਰਤੀ ਟੀਮ ਨੂੰ ਸੈਮੀਫਾਈਨਲ ਮੁਕਾਬਲੇ ‘ਚ ਹਾਰ ਦਾ ਮੂੰਹ ਦੇਖਣਾ ਪਿਆ।

ਹਾਲਾਂਕਿ ਭਾਰਤੀ ਟੀਮ ਨੇ ਕਾਂਸੀ ਤਮਗਾ ਦੇ ਲਈ ਖੇਡੇ ਗਏ ਮੈਚ ਨੂੰ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਭਾਰਤ ਨੇ ਹਾਕੀ ‘ਚ ਇਸ ਵਾਰ ਕਾਂਸੀ ਦਾ ਤਮਗਾ ਜਿੱਤਿਆ।ਇਸ ਤੋਂ ਪਹਿਲਾਂ, ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਭਾਰਤ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰ ਚੁੱਕੇ ਹਨ।ਹੁਣ ਦਿੱਲੀ ‘ਚ ਉਤਰੀ ਦਿੱਲੀ ਨਗਰ ਨਿਗਮ ਨੇ ਸਨਮਾਨ ਦਿੱਤਾ ਹੈ।ਨਗਰ ਨਿਗਮ ਨੇ ਤਸਵੀਰ ਬਣਾ ਕੇ ਇਨ੍ਹਾਂ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੱਤੀ।

Tags: interesting picturesmedalists honoredtokyo Olympics
Share200Tweet125Share50

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.