ਸੋਮਵਾਰ, ਅਪ੍ਰੈਲ 6, 2026 10:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਟੋਕੀਓ ਓਲੰਪਿਕਸ ‘ਚ ਮੀਰਾਬਾਈ ਚਾਨੂ ਨੇ ਭਾਰਤ ਦੇ ਮੈਡਲ ਦਾ ਖਾਤਾ ਖੋਲ੍ਹਿਆ

by propunjabtv
ਜੁਲਾਈ 24, 2021
in ਦੇਸ਼, ਪੰਜਾਬ, ਰਾਜਨੀਤੀ
0

ਓਲੰਪਿਕਸ ਵਿੱਚ ਅੱਜ ਭਾਰਤ ਦੀ ਵੇਟਲਿਫਟਰ ਮੀਰਾਬਾਈ ਚਾਨੂ ਨੇ 49 ਕਿਲੋਗ੍ਰਾਮ ਵਰਗ ’ਚ ਚਾਂਦੀ ਦਾ ਤਗਮਾ ਜਿੱਤ ਲਿਆ। ਮੀਰਾਬਾਈ ਚਾਨੂ ਨੇ ਓਲੰਪਿਕ ਵਿਚ ਵੇਟਲਿਫਟਿੰਗ ਮੈਡਲ ਦੇ 21 ਸਾਲ ਦੇ ਇੰਤਜ਼ਾਰ ਨੂੰ ਖਤਮ ਕੀਤਾ। ਚਾਨੂ ਨੇ ਕਲੀਨ ਤੇ ਜਰਕ ਵਿੱਚ 115 ਕਿਲੋ ਤੇ ਸਨੈਚ ਵਿੱਚ 87 ਕਿਲੋ ਨਾਲ ਕੁੱਲ 202 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਪਹਿਲਾਂ ਸਾਲ 2000 ਵਿੱਚ ਕਰਨਮ ਮੱਲੇਸ਼ਵਰੀ ਨੇ ਸਿਡਨੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਚੀਨ ਨੇ ਇਸ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਨੂ ਨੂੰ ਵਧਾਈ ਦਿੱਤੀ ਹੈ।ਚਾਨੂ ਸਿਲਵਰ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਵੇਟਲਿਫਟਰ ਬਣ ਗਈ।ਓਲੰਪਿਕਸ ਇਤਿਹਾਸ ਵਿੱਚ ਇਹ ਭਾਰਤ ਵੱਲੋਂ ਜਿੱਤਿਆ 27ਵਾਂ ਮੈਡਲ ਹੈ ਜਦੋਂਕਿ ਛੇਵਾਂ ਸਿਲਵਰ ਮੈਡਲ ਹੈ।

ਮਨੀਪੁਰ ਦੀ ਸਾਈਖੋਮ ਮੀਰਾਬਾਈ ਚਾਨੂ ਪਿਛਲੀਆਂ ਰੀਓ ਓਲੰਪਿਕਸ-2016 ਵਿੱਚ ਸਨੈਚ ਵਿੱਚ ਛੇਵੇਂ ਸਥਾਨ ਉਤੇ ਚੱਲ ਰਹੀ ਸੀ ਪਰ ਕਲ਼ੀਨ ਜਰਕ ਵਿੱਚ ਕੋਈ ਵੀ ਲਿਫ਼ਟ ਨਾ ਚੁੱਕਣ ਕਾਰਨ ਆਪਣਾ ਈਵੈਂਟ ਨਹੀਂ ਪੂਰਾ ਕਰ ਸਕੀ ਸੀ।

ਚਾਨੂ ਨੇ 2017 ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ ਸੀ। 2018 ਗੋਲ਼ਡ ਕੋਸਟ ਰਾਸ਼ਟਰਮੰਡਲ ਖੇਡਾਂ ਵਿੱਚ ਗੋਲ਼ਡ ਤੇ 2014 ਗਲ਼ਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਿਆ ਸੀ। ਪਿਛਲੇ ਸਾਲ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਸੀ। ਹੁਣ ਤੱਕ ਚਾਨੂ ਚੌਥੇ ਸਰਵਉਚ ਨਾਗਰਿਕ ਸਨਮਾਨ ਪਦਮ ਸ੍ਰੀ ਅਤੇ ਸਭ ਤੋਂ ਵੱਡੇ ਖੇਡ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਹੋਈ ਹੈ।

Tags: India's medalMirabai Chanuopenstokyo Olympics
Share201Tweet126Share50

Related Posts

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026
Load More

Recent News

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.