ਸ਼ਨੀਵਾਰ, ਜੁਲਾਈ 12, 2025 01:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟ੍ਰੇਲਰ ਤੇ ਪਹਿਲੇ ਟਰੈਕ ਦੀ ਸਫ਼ਲਤਾ ਤੋਂ ਬਾਅਦ ‘ਸਾਡੇ ਆਲੇ’ ਫਿਲਮ ਦਾ ਦੂਸਰਾ ਗਾਣਾ ‘ਯਾਰ ਵਿੱਛੜੇ’ ਹੋਇਆ ਰਿਲੀਜ਼

by propunjabtv
ਅਪ੍ਰੈਲ 22, 2022
in ਪੰਜਾਬ, ਮਨੋਰੰਜਨ
0

‘ਸਾਡੇ ਆਲੇ’ ਫਿਲਮ ਦੇ ਟ੍ਰੇਲਰ ਤੇ ਪਹਿਲੇ ਟਰੈਕ ਦੀ ਸਫ਼ਲਤਾ ਤੋਂ ਬਾਅਦ ਸਾਗਾ ਸਟੂਡੀਓ ਦੁਆਰਾ ਫ਼ਿਲਮ ਦਾ ਦੂਸਰਾ ਗਾਨਾ ‘ਯਾਰ ਵਿਛੱੜੇ’ ਰਿਲੀਜ਼ ਕੀਤਾ ਗਿਆ। ਇਸ ਗਾਣੇ ਨੂੰ ਅਮਰਿੰਦਰ ਗਿੱਲ ਨੇ ਆਪਣੀ ਸ਼ਾਨਦਾਰ ਆਵਾਜ਼ ਦਿੱਤੀ ਹੈ ਜੋ ਇਸ ਗੀਤ ਨੂੰ ਹੋਰ ਵੀ ਸ਼ਾਨਦਾਰ ਬਣਾਉਂਦੀ ਹੈ। ਇਸ ਗਾਣੇ ਦੀ ਕੰਪੋਜੀਸ਼ਨ ਮੁਖਤਾਰ ਸਹੋਤਾ ਅਤੇ ਇਹ ਗਾਣਾ ਬਿੰਦਰਪਾਲ ਫਤਿਹ ਦੁਆਰਾ ਲਿਖਿਆ ਗਿਆ ਹੈ।

ਇਸ ਗਾਣੇ ਨੂੰ ਸੁਣਨ ਤੋਂ ਬਾਅਦ ਇਹ ਕਹਿਣਾ ਗਲਤ ਹੋਵੇਗਾ ਕਿ ਸਾਗਾ ਸਟੂਡੀਓ ਇਸ ਗਾਣੇ ਦੇ ਪਿੱਛੇ ਦਾ ਦਰਦ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਕਸਰ ਛੱਡ ਰਿਹਾ ਹੈ। ਇਸ ਗੀਤ ‘ਚ ਪਰਿਵਾਰ ਦੇ ਵਿੱਛੜ ਜਾਣ ਦੇ ਦਰਦ ਨੂੰ ਬਾਖੂਬੀ ਦਰਸ਼ਾਇਆ ਗਿਆ ਹੈ। ਦਿਲਾਂ ਦਾ ਟੁੱਟਣਾ ਰਿਸ਼ਤਿਆਂ ਦਾ ਅਲੱਗ ਹੋਣਾ ਅਤੇ ਇਸ ਦੇ ਪਿੱਛੇ ਦਾ ਦਰਦ ਇਸ ਗੀਤ ਦੁਆਰਾ ਦਰਸਾਇਆ ਗਿਆ ਹੈ। ਇਸ ਗਾਣੇ ਦਾ ਸੰਗੀਤ , ਬੋਲ ਅਤੇ ਅਮਰਿੰਦਰ ਗਿੱਲ ਦੀ ਸ਼ਾਨਦਾਰ ਆਵਾਜ਼ ਇਸ ਗੀਤ ਨੂੰ ਲਾਜਵਾਬ ਬਣਾਉਂਦੇ ਹਨ।

ਫਿਲਮ ਦੇ ਬਾਰੇ ਗੱਲ ਕਰੀਏ ਤਾਂ ‘ਸਾਡੇ ਆਲੇ’ ਦਾ ਨਿਰਦੇਸ਼ਨ ਜਤਿੰਦਰ ਮੌਹਰ ਦੁਆਰਾ ਕੀਤਾ ਗਿਆ ਹੈ ਅਤੇ ਦੀਪ ਸਿੱਧੂ, ਮਹਾਬੀਰ ਭੁੱਲਰ, ਸੁਖਬੀਰ ਸੁੱਖ, ਗੁੱਗੂ ਗਿੱਲ ਅਤੇ ਅੰਮ੍ਰਿਤ ਔਲਖ ਵਰਗੇ ਸਿਤਾਰਿਆਂ ਨਾਲ ਸਜੀ ਇਹ ਫਿਲਮ 29 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ। ਸਾਡੇ ਆਲੇ ਫਿਲਮ ਨੇ ਇਕ ਟਰੈਂਡ ਬਣਾਇਆ ਹੈ #aaovekhiyesaadeaale. ਕੁਝ ਦਿਨ ਪਹਿਲੇ ਦੀਪ ਸਿੱਧੂ ਦੇ ਚੰਗੇ ਦੋਸਤ ਅਤੇ ਲਾਹੌਰ ਟਰੈਕ ਦੇ ਕੋ-ਸਟਾਰ ਦਿਲਰਾਜ ਗਰੇਵਾਲ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉੱਪਰ ਇਸ ਫਿਲਮ ਦੇ ਟ੍ਰੇਲਰ ਦੀ ਤਾਰੀਫ਼ ਕਰਦੇ ਦਿਖਾਈ ਦਿੱਤੇ ਸੀ, ਸੁਖਦੀਪ ਸੁੱਖ ਨੇ ਉਹਨਾਂ ਦੇ ਲਾਈਵ ਸੈਸ਼ਨ ਦਾ ਹਿੱਸਾ ਬਣਦੇ ਹੋਏ ਲੋਕਾਂ ਨੂੰ #aaovekhiyesaadeaale ਹੈਸ਼ਟੈਗ ਪਰਮੋਟ ਕਰਨ ਲਈ ਕਿਹਾ।

Tags: 'Sade Aale'second songYar Vichhare
Share220Tweet138Share55

Related Posts

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025
Load More

Recent News

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.