ਬੁੱਧਵਾਰ, ਅਕਤੂਬਰ 8, 2025 03:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਟ੍ਰੇਲਰ ਤੋਂ ਬਾਅਦ ਮਰਹੂਮ ਦੀਪ ਸਿੱਧੂ ਦੀ ਆਖ਼ਰੀ ਫ਼ਿਲਮ ਦਾ ਟਾਈਟਲ ਟਰੈਕ ‘ਸਾਡੇ ਆਲੇ’ ਹੋਇਆ ਰਿਲੀਜ਼

by propunjabtv
ਅਪ੍ਰੈਲ 18, 2022
in ਮਨੋਰੰਜਨ
0

ਸਾਡੇ ਆਲੇ ਪੰਜਾਬੀ ਫ਼ਿਲਮ ਮਰਹੂਮ ਦੀਪ ਸਿੱਧੂ ਦੀ ਆਖ਼ਰੀ ਫਿਲਮ ਹੈ।ਇਸ ਫ਼ਿਲਮ ‘ਚ ਦੀਪ ਸਿੱਧੂ ਆਖ਼ਰੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਉਣਗੇ।ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਪੋਸਟਰ ਲਾਂਚ ਹੋਇਆ ਸੀ।ਜਿਸ ਨੂੰ ਦੀਪ ਸਿੱਧੂ ਦੇ ਚਾਹੁੰਣ ਵਾਲਿਆਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ।ਉਸ ਤੋਂ ਬਾਅਦ ਫਿਲਮ ਦੇ ਟ੍ਰੇਲਰ ਨੂੰ ਵੀ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਟ੍ਰੇਲਰ ਦੀ ਸਫਲਤਾ ਤੋਂ ਬਾਅਦ ਸਾਗਾ ਸਟੂਡੀਓ ਵਲੋਂ ਅੱਜ ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼ ਕੀਤਾ ਗਿਆ।ਇਹ ਸ਼ਾਨਦਾਰ ਗੀਤ ਗੁਰਨਾਮ ਭੁੱਲਰ ਦੀ ਆਵਾਜ਼ ‘ਚ ਫਿਲਮਾਇਆ ਗਿਆ ਹੈ।ਗਾਣੇ ਦੇ ਬੋਲ ਸਾਈਂ ਸੁਲਤਾਨ ਵਲੋਂ ਕਲਮਬੰਧ ਕੀਤੇ ਗਏ ਹਨ ਅਤੇ ਇਸਦੇ ਬੋਲ ਇਸ ਗਾਣੇ ਨੂੰ ਸ਼ਾਨਦਾਰ ਬਣਾਉਂਦੇ ਹਨ।ਸਾਡੇ ਆਲੇ ਟਰੈਕ ਮਰਹੂਮ ਦੀਪ ਸਿੱਧੂ ਦੇ ਲਈ ਸ਼ਰਧਾਂਜਲੀ ਹੈ।ਇਹ ਫ਼ਿਲਮ 29 ਅਪ੍ਰੈਲ 2022 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।

ਫ਼ਿਲਮ ਦਾ ਨਿਰਦੇਸ਼ਨ ਜਤਿੰਦਰ ਮੋਹਰ ਦੁਆਰਾ ਕੀਤਾ ਗਿਆ ਹੈ ਅਤੇ ਦੀਪ ਸਿੱਧੂ, ਗੁੱਗੂ ਗਿੱਲ, ਮਹਾਬੀਰ ਭੁੱਲਰ, ਸੁਖਦੀਪ ਸੁੱਖ ਅਤੇ ਅੰਮ੍ਰਿਤ ਔਲਖ਼ ਵਰਗੇ ਸਿਤਾਰੇ ਇਸ ਫ਼ਿਲਮ ਨੂੰ ਚਾਰ ਚੰਨ ਲਗਾਉਂਦੇ ਨਜ਼ਰ ਆਉਣਗੇ।ਫ਼ਿਲਮ ਦੇ ਪ੍ਰੋਡਿਊਸਰ ਸੁਮੀਤ ਸਿੰਘ ਨੇ ਦੱਸਿਆ ਕਿ ਅਸੀਂ ਫ਼ਿਲਮ ਦਾ ਨਿਰਮਾਣ ਦਿਲੋਂ-ਜਾਨ ਨਾਲ ਕੀਤਾ ਹੈ।ਦੀਪ ਜੋ ਅੱਜ ਸਾਡੇ ਵਿੱਚ ਮੌਜੂਦ ਨਹੀਂ ਹੈ, ਇਹ ਫ਼ਿਲਮ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਸੀ।

ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸਿੰਗਰ ਦਿਲਰਾਜ ਗਰੇਵਾਲ ਫ਼ਿਲਮ ਨੂੰ ਪ੍ਰਮੋਟ ਕਰਦੇ ਦਿਖਾਈ ਦਿੱਤੇ।ਦੀਪ ਸਿੱਧੂ ਦਾ ਆਖ਼ਰੀ ਮਿਊਜ਼ਿਕ ਟਰੈਕ ਲਾਹੌਰ ਕੁਝ ਦਿਨ ਪਹਿਲਾਂ ਰਿਲੀਜ਼ ਹੋਇਆ ਸੀ।ਇਸ ਟਰੈਕ ‘ਚ ਦਿਲਰਾਜ ਗਰੇਵਾਲ ਵੀ ਮੁੱਖ ਰੂਪ ‘ਚ ਮੌਜੂਦ ਸਨ।ਦਿਲਰਾਜ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਤੇ ਸਾਡੇ ਆਲਾ ਨੂੰ ਸਪੋਟ ਕਰਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਤੇ ਉਸ ਨੂੰ #aaovekhiyesaadeaaleਹੈਸ਼ਟੈਗ ਦਿੱਤਾ।ਦਿਲਰਾਜ ਗਰੇਵਾਲ ਨੇ ਦੱਸਿਆ ਕਿ ਦੋਵਾਂ ਦੀ ਦੋਸਤੀ ਸ਼ਾਨਦਾਰ ਸੀ।

ਸਾਗਾ ਸਟੂਡੀਓ ਦਾ ਪੰਜਾਬੀ ਸਿਨੇਮਾ ਅਤੇ ਮਿਊਜ਼ਿਕ ਜਗਤ ‘ਚ ਸ਼ਾਨਦਾਰ ਯੋਗਦਾਨ ਰਿਹਾ ਹੈ।ਸਾਗਾ ਮਿਊਜ਼ਿਕ ਅਤੇ ਸੁਮੀਤ ਸਿੰਘ ਹਮੇਸ਼ਾ ਤੋਂ ਹੀ ਨਵੇਂ ਟੈਲੇਂਟ ਅਤੇ ਸ਼ਾਨਦਾਰ ਮਿਊਜ਼ਿਕ ਦਰਸ਼ਕਾਂ ‘ਚ ਲਿਆਉਂਦੇ ਆ ਰਹੇ ਹਨ।ਸਾਗਾ ਸਟੂਡੀਓ ਨੇ ਹਮੇਸ਼ਾ ਦਰਸ਼ਕਾਂ ‘ਚ ਕੁਝ ਨਵਾਂ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਚਾਹੇ ਉਹ ਮਿਊਜ਼ਿਕ ਹੋਵੇ ਜਾਂ ਫ਼ਿਲਮ।

Tags: late deep sidhupunjabi moviesade ale
Share201Tweet126Share50

Related Posts

ਰਾਜਵੀਰ ਜਵੰਦਾ ਦਾ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ ਅੰਤਿਮ ਸੰਸਕਾਰ

ਅਕਤੂਬਰ 8, 2025

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

7ਵੇਂ ਦਿਨ ਵੀ ਲਾਈਫ ਸਪੋਰਟ ‘ਤੇ ਹੈ ਪੰਜਾਬੀ ਗਾਇਕ ਰਾਜਵੀਰ ਜਵੰਦਾ; ਨਹੀਂ ਆਇਆ ਹੋਸ਼, ਦਵਾਈਆਂ ਸਹਾਰੇ ਚੱਲ ਰਿਹਾ ਦਿਲ

ਅਕਤੂਬਰ 3, 2025

ਪੰਜਾਬੀ ਨਾਮੀ ਗਾਇਕ ਨੇ ਚੁੱਕਿਆ ਖੌਫ਼ਨਾਕ ਕਦਮ

ਅਕਤੂਬਰ 3, 2025

ਪੰਜਾਬੀ ਗਾਇਕ ਦੇ ਗਾਣੇ “ਅੰਸਾਰੀ” ਨੇ ਛੇੜ ਦਿੱਤਾ ਨਵਾਂ ਵਿਵਾਦ : ਹਿੰਦੂ ਸੰਗਠਨਾਂ ‘ਚ ਰੋਸ਼ 

ਅਕਤੂਬਰ 2, 2025
Load More

Recent News

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

ਅਕਤੂਬਰ 8, 2025

ਪੰਜਾਬ ‘ਚ ਹੋਵੇਗੀ 2,500 ਬਿਜਲੀ ਕਰਮਚਾਰੀਆਂ ਦੀ ਭਰਤੀ, CM ਮਾਨ ਨੇ ਕਿਹਾ, “ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ

ਅਕਤੂਬਰ 8, 2025

ਰਾਜਵੀਰ ਜਵੰਦਾ ਦਾ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ ਅੰਤਿਮ ਸੰਸਕਾਰ

ਅਕਤੂਬਰ 8, 2025

ਕੀ ਤੁਸੀਂ ਬਹੁਤ ਜ਼ਿਆਦਾ ਵਿਟਾਮਿਨ ਲੈ ਰਹੇ ਹੋ ? ਇਸ ਤਰੀਕੇ ਨਾਲ ਲਗਾਓ ਪਤਾ

ਅਕਤੂਬਰ 8, 2025

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਇੰਡੀਅਨ ਮੋਬਾਈਲ ਕਾਂਗਰਸ ਦਾ ਉਦਘਾਟਨ, ਕਿਹਾ “ਭਾਰਤ ਬਣਿਆ ਡਿਜੀਟਲ ਤਕਨਾਲੋਜੀ ਦਾ ਪਾਵਰਹਾਊਸ”

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.