ਸ਼ਨੀਵਾਰ, ਜੂਨ 7, 2025 10:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡਾਕਟਰਾਂ ਵੱਲੋਂ ਅੱਜ ਤੀਸਰੇ ਦਿਨ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ

by propunjabtv
ਜੁਲਾਈ 14, 2021
in ਦੇਸ਼, ਪੰਜਾਬ
0

ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਪੇ ਕਮਿਸ਼ਨ ਖ਼ਿਲਾਫ਼ ਜਿੱਥੇ ਹਰ ਵਿਭਾਗ ਦੇ ਕਰਮਚਾਰੀ ਖਿਲਾਫ ਹੋ ਗਏ ਹਨ  ਉਥੇ  ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਸਿਹਤ ਵਿਭਾਗ ਦੇ ਸਰਕਾਰੀ ਡਾਕਟਰ ਵੀ ਇਸ ਪੇ ਕਮਿਸ਼ਨ ਦੇ ਖ਼ਿਲਾਫ਼ ਹਨ |

ਅੱਜ ਪੰਜਾਬ ਭਰ ਵਿਚ ਸਰਕਾਰੀ ਹਸਪਤਾਲਾਂ ਦੇ ਸਮੁੱਚੇ ਡਾਕਟਰਾਂ ਵੱਲੋਂ ਅੱਜ ਤੀਸਰੇ    ਦਿਨ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ  ਤੇ ਰੋਸ ਮਾਰਚ ਵੀ ਕੀਤਾ ਗਿਆ   ਡਾਕਟਰਾਂ ਦੀ ਸਟੇਟ ਐਸੋਸੀਏਸ਼ਨ ਦੇ ਸੱਦੇ ਤੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ ਵੱਲੋਂ ਅੱਜ ਦੀ ਤਿੰਨ ਦਿਨਾਂ ਦੀ  ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ  ਸਰਕਾਰ ਵੱਲੋਂ ਲਾਗੂ ਕੀਤੇ ਪੇ ਕਮਿਸ਼ਨ ਖ਼ਿਲਾਫ਼ ਅਤੇ ਪੰਜਾਬ ਦੇ ਵਿੱਤ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ  ਸਿਵਲ ਹਸਪਤਾਲ  ਡਾਕਟਰਾਂ  ਦਾ ਤਰਕ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਪੇ ਕਮਿਸ਼ਨ ਵਿਚ ਡਾਕਟਰਾਂ ਦਾ ਐੱਨਪੀਏ ਫੰਡ ਪੱਚੀ   ਪ੍ਰਤੀਸ਼ਤ ਤੋਂ ਘਟਾ ਕੇ ਵੀਹ ਪ੍ਰਤੀਸ਼ਤ ਕਰ ਦਿੱਤਾ ਗਿਆ ਹੈ  ਡਾਕਟਰਾਂ ਦਾ ਕਹਿਣਾ ਹੈ ਕਿ ਇਸ ਫੰਡ ਘਟਾਉਣ ਨਾਲ ਇਸ ਪੇ ਕਮਿਸ਼ਨ ਵਿਚ ਉਨ੍ਹਾਂ ਦੀ ਤਨਖਾਹ ਪ੍ਰਤੀ ਸਾਲ ਵਧਣ ਦੀ ਬਜਾਏ ਘਟ ਰਹੀ ਹੈ ਉਨ੍ਹਾਂ ਕਿਹਾ ਕਿ ਐੱਨਪੀਏ ਫੰਡ ਵਧਾ ਕੇ ਤੇਤੀ ਪ੍ਰਤੀਸ਼ਤ ਕੀਤਾ ਜਾਵੇ ਇਸ ਮੌਕੇ ਡਾਕਟਰਾਂ ਦਾ ਕਹਿਣਾ ਸੀ ਕਿ ਤਿੰਨ ਦਿਨਾਂ ਦੀ ਹਡ਼ਤਾਲ ਤੋਂ ਬਾਅਦ ਤਿੰਨ ਦਿਨਾਂ ਲਈ ਸਰਕਾਰੀ ਪਰਚੀਆਂ ਬੰਦ ਕੀਤੀਆਂ ਜਾਣਗੀਆਂ ਜਥੇਬੰਦੀ ਦੀ ਪਰਚੀ ਤੇ ਦਵਾਈ ਦਿੱਤੀ ਜਾਵੇਗੀ  |

ਡਾਕਟਰਾਂ ਦਾ ਰੋਸ ਹੈ  ਕੋਰੋਨਾ ਮਹਾਂਮਾਰੀ ਦੌਰਾਨ ਉਹਨਾਂ ਨੇ ਫਰੰਟ ਲਾਈਨ ਤੇ ਯੋਧੇ ਬਣ ਕੇ ਕੰਮ ਕੀਤਾ ਪਰ ਸਰਕਾਰ ਨੇ ਉਨ੍ਹਾਂ ਨਾਲ ਇਸ ਪੇ ਕਮਿਸ਼ਨ ਵਿੱਚ ਧੋਖਾ ਕੀਤਾ ਹੈ  ਡਾਕਟਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਪੇ ਕਮਿਸ਼ਨ ਨੂੰ ਵਾਪਸ ਕੀਤਾ ਜਾਵੇ ਉਨ੍ਹਾਂ ਕਿਹਾ  ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਪ੍ਰਤੀ ਥੋੜੇ ਦਿਨਾਂ ਤੱਕ ਧਿਆਨ ਨਾ ਦਿੱਤਾ ਉਨ੍ਹਾਂ ਕਿਹਾ ਕਿ ਸਟੇਟ ਕਮੇਟੀ ਨਾਲ ਗੱਲ ਕਰਕੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ  ਕੀਤਾ ਜਾਵੇਗਾ |ਇਸ ਮੌਕੇ ਡਾਕਟਰਾਂ  ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਖ਼ਿਲਾਫ਼ ਰੋਸ ਨੂੰ ਹੋਰ ਤਿੱਖਾ ਕਰਦਿਆਂ ਅਗਲੇ ਤਿੰਨ ਦਿਨਾਂ ਲਈ ਸਰਕਾਰੀ ਕਮਰਿਆਂ ਤੋਂ ਬਾਹਰ ਬਿਨਾਂ ਸਰਕਾਰੀ ਪਰਚੀਆਂ ਦਾ ਬਾਈਕਾਟ ਕਰਕੇ  ਆਪਣੀ ਜਥੇਬੰਦੀ ਦੀ ਫਰੀ ਪਰਚੀ ਤੇ ਮਰੀਜ਼ਾਂ ਨੂੰ  ਚੈੱਕਅੱਪ ਕੀਤਾ ਜਾਵੇਗਾ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ

Tags: doctorshird day todaypunjab governmentstrike
Share200Tweet125Share50

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.