ਵੀਰਵਾਰ, ਜੁਲਾਈ 23, 2026 06:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡਾ.ਮਨਮੋਹਨ ਸਿੰਘ ਨੇ ਅਰਥ-ਵਿਵਸਥਾ ਨੂੰ ਲੈਕੇ ਦਿੱਤੀ ਚੇਤਾਵਨੀ!

by propunjabtv
ਜੁਲਾਈ 24, 2021
in ਦੇਸ਼
0

ਭਾਰਤ ‘ਚ ਆਰਥਿਕ ਸੁਧਾਰ  ਦੇ 30 ਸਾਲ ਪੂਰੇ ਹੋਣ ‘ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਚਿੰਤਾ ਜਾਹਰ ਕੀਤੀ ਹੈ। ਉਹਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਅੱਗੇ ਦਾ ਰਾਹ ਉਸ ਸਮੇਂ ਦੇ ਮੁਕਾਬਲੇ ਜ਼ਿਆਦਾ ਚੁਣੌਤੀਪੂਰਵਕ ਹੈ।ਉਨ੍ਹਾਂ ਇਸ ਬਜਟ ਨੂੰ ਪੇਸ਼ ਕੀਤੇ ਜਾਣ ਦੇ 30 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਿਹਾ, 1991 ‘ਚ 30 ਸਾਲ ਪਹਿਲਾਂ, ਕਾਂਗਰਸ ਪਾਰਟੀ ਨੇ ਭਾਰਤ ਦੀ ਅਰਥ-ਵਿਵਸਥਾ  ਦੇ ਮਹੱਤਵਪੂਰਨ ਸੁਧਾਰਾਂ ਦੀ ਸ਼ੁਰੂਆਤ ਕੀਤੀ ਸੀ ਤੇ ਦੇਸ਼ ਦੀ ਆਰਥਿਕ ਨੀਤੀ ਲਈ ਇਕ ਨਵਾਂ ਰਾਹ ਦਰਸਾਇਆ ਸੀ।

ਇਹ ਵੀ ਕਿਹਾ ਕਿ ‘ਬੇਹੱਦ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਮਿਆਦ ‘ਚ ਕਰੀਬ 30 ਕਰੋੜ ਭਾਰਤੀ ਨਾਗਰਿਕ ਗਰੀਬੀ ਚੋਂ ਬਾਹਰ ਨਿੱਕਲੇ ਤੇ ਕਰੋੜਾਂ ਨਵੀਂ ਨੌਕਰੀਆਂ ਪੈਦਾ ਹੋਈਆਂ।ਉਨ੍ਹਾਂ ਮੁਤਾਬਕ, 1999 ‘ਚ ਆਰਥਿਕ ਉਦਾਰੀਕਰਨ ਦੀ ਸ਼ੁਰੂਆਤ ਇਸ ਆਰਥਿਕ ਸੰਕਟ ਦੀ ਵਜ੍ਹਾ ਹੋਈ ਸੀ, ਜਿਸ ਨੇ ਸਾਡੇ ਦੇਸ਼ ਨੂੰ ਘੇਰ ਕੇ ਰੱਖਿਆ ਸੀ। ਪਰ ਇਹ ਸਿਰਫ ਸੰਕਟ ਪ੍ਰਬੰਧਨ ਤਕ ਸੀਮਿਤ ਨਹੀਂ ਸੀ। 30 ਸਾਲ ਬਾਅਦ ਇਕ ਰਾਸ਼ਟਰ ਦੇ ਤੌਰ ਤੇ ਸਾਨੂੰ ਰੌਬਰਟ ਫ੍ਰੌਸਟ ਦੀ ਉਸ ਕਵਿਤਾ ਨੂੰ ਯਾਦ ਰੱਖਣਾ ਹੈ ਕਿ ਅਸੀਂ ਆਪਣੇ ਵਾਂਦਿਆਂ ਨੂੰ ਪੂਰਾ ਕਰਨ ਤੇ ਮੀਲਾਂ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਹੀ ਆਰਾਮ ਫ਼ਰਮਾਇਆ ਹੈ।ਤੁਹਾਨੂੰ ਦੱਸ ਦੇਈਏ ਕਿ ਡਾ.ਮਨਮੋਹਨ ਸਿੰਘ 1991 ‘ਚ ਨਰਸਿੰਗ ਰਾਓ ਦੀ ਅਗਵਾਈ ‘ਚ ਬਣੀ ਸਰਕਾਰ ‘ਚ ਵਿੱਤ ਮੰਤਰੀ ਸਨ ਤੇ 24 ਜੁਲਾਈ, 1991 ਨੂੰ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਇਸ ਬਜਟ ਨੂੰ ਦੇਸ਼ ‘ਚ ਆਰਥਿਕ ਉਦਾਰੀਕਰਨ ਦੀ ਬੁਨਿਆਦ ਮੰਨਿਆ ਜਾਂਦਾ ਹੈ।

Tags: 30 years economicDR manmohan singheconomy!warns
Share205Tweet128Share51

Related Posts

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.