ਸ਼ੁੱਕਰਵਾਰ, ਮਈ 16, 2025 07:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ ਐਫਆਈਆਰ ਦਰਜ

by propunjabtv
ਜੂਨ 28, 2022
in Featured News, ਪੰਜਾਬ
0

ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਬਲਵਿੰਦਰ ਸਿੰਘ ਖ਼ਿਲਾਫ਼ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ ‘ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ ਐਸਆਈ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ, ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ ‘ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।

ਐਸਐਸਪੀ ਨੇ ਐਸਆਈ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ਼ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਿਤਾ ਸੀ। ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਡੇਰਾਬੱਸੀ ਵਿਖੇ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Tags: balwinder singhdera bassifirpunjabi news
Share197Tweet123Share49

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.