ਸ਼ਨੀਵਾਰ, ਅਗਸਤ 29, 2026 09:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਜ਼ਿੰਮੇਵਾਰ ਡੇਰਾ ਸਿਰਸਾ-ਬੀਬੀ ਜਗੀਰ ਕੌਰ

by propunjabtv
ਸਤੰਬਰ 15, 2021
in ਪੰਜਾਬ
0

ਸ੍ਰੀ ਅਨੰਦਪੁਰ ਸਾਹਿਬ: ਦੋ ਦਿਨ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਗੁਰੂ ਘਰ ਦੀ ਬੇਅਦਬੀ ਨੂੰ ਲੈਕੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਬੇਅਦਬੀ ਲਈ ਸਿਰਸਾ ਸਾਧ ਜ਼ਿੰਮੇਵਾਰ ਹੈ। ਅਤੇ ਬੇਅਦਬੀ ਕਰਨ ਵਾਲੇ ਮੁਲਜ਼ਮ ਡੇਰਾ ਸਿਰਸਾ ਵਾਲੇ ਸਾਧ ਦਾ ਚੇਲਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦਾ ਪਿਤਾ ਅਮਰੀਕਾ ਰਹਿੰਦਾ ਹੈ ਅਤੇ ਮੁਲਜ਼ਮ ਦਾ ਪਿਤਾ ਡੇਰਾ ਸਿਰਸਾ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਹੈ।

ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ  ਵਿਖੇ ਗਰਮਖਿਆਲੀਆ ਨੂੰ ਆਖਿਆ ਕਿ ਉਹ ਕੇਸਗੜ੍ਹ ਸਾਹਿਬ ਵਿਖੇ ਧਰਨਾ ਦੇਣ ਦੀ ਬਜਾਏ ਜ਼ਿਲ੍ਹਾ ਰੂਪਨਗਰ  ਦੇ ਐੱਸ.ਐੱਸ.ਪੀ. ਅੱਗੇ ਗੁਹਾਰ ਲਗਾਉਣ ਤਾਂ ਜੋ ਮੁਲਜ਼ਮ ਖ਼ਿਲਾਫ਼ ਐਕਸ਼ਨ ਲੈਣ ਲਈ ਪ੍ਰਸ਼ਾਸਨ ‘ਤੇ ਪੰਜਾਬ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਨੂੰ ਆਪਸ ਵਿੱਚ ਭਿੜਾਉਣ ਲਈ ਕਈ ਏਜੰਸੀਆ (Agencies) ਮਿਲੀਆਂ ਹੋਈਆਂ ਹਨ। ਜੋ ਕਿਸੇ ਨਾ ਕਿਸੇ ਤਰ੍ਹਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਤਾਂ ਜੋ ਪੰਜਾਬ ਵਿੱਚ ਏਕਤਾ ਨੂੰ ਭੰਗ ਕਰਕੇ ਪੰਜਾਬੀਆਂ ਨੂੰ ਆਪਸ ਵਿੱਚ ਲੜਾਇਆ ਜਾਵੇ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਨੂੰ ਅਪੀਲ ਕਰਦਿਆ ਕਿਹਾ ਕਿ ਸਾਨੂੰ ਸਾਰਿਆ ਨੂੰ ਮੁੱਖ ਮੁੱਦੇ ਤੋਂ ਭੜਕਣਾ ਨਹੀਂ ਚਾਹੀਦਾ ਸਗੋਂ ਆਪਸ ਵਿੱਚ ਮਿਲ ਕੇ ਲਗਾਤਾਰ ਹੋ ਰਹੀਆਂ ਗੁਰੂ ਘਰਾਂ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਰਣਨੀਤੀਆ ਤਿਆਰ ਕਰਨੀਆ ਚਾਹੀਦੀਆਂ ਹਨ।

ਗੁਰੂ ਘਰ ਦੇ ਸੇਵਾਦਾਰਾਂ ਦੀ ਵੀ ਬੀਬੀ ਜਗੀਰ ਕੌਰ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੇਵਾਦਾਰਾਂ ਵੱਲੋਂ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਮੌਕੇ ‘ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰਨ ਸੇਵਾਦਾਰਾਂ ਦੀ ਸੂਝ-ਬੂਝ ਦਾ ਪ੍ਰਤੀਕ ਹੈ।

ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ‘ਤੇ ਇਲਜ਼ਾਮ ਲਗਾਏ ਹਨ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਲਜ਼ਮ ਨੁੰ ਬਚਾਉਣ ਵਿੱਚ ਮੁਲਜ਼ਮ ਦੀ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ (Punjab Police) ਨੂੰ ਇਸ ਹਰਕਤ ਲਈ ਪੰਜਾਬ ਦੇ ਲੋਕਾਂ ਅਤੇ ਸਿੱਖ ਕਦੇ ਮੁਆਫ਼ ਨਹੀਂ ਕਰਨਗੇ।
Tags: bibi jagir kaurdera sirsadisrespectingresponsibleTakht Sri Kesgarh Sahib
Share206Tweet129Share52

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.