ਸ਼ਨੀਵਾਰ, ਅਕਤੂਬਰ 31, 2026 03:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤਰਨਤਾਰਨ ਦੇ ਖੇਮਕਰਨ ‘ਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਹਥਿਆਰਾਂ ਦਾ ਬੈਗ ਬਰਾਮਦ

by propunjabtv
ਅਕਤੂਬਰ 20, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਪੁਲੀਸ ਅਤੇ ਬੀਐੱਸਐੱਫ ਨੇ ਤਰਨ ਤਾਰਨ ਜ਼ਿਲ੍ਹੇ ਦੇ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਸੁਖਵਿੰਦਰ ਸਿੰਘ ਮਾਨ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਪਾਕਿਸਤਾਨ ਤੋਂ ਲਗਾਤਰ ਯਤਨ ਕੀਤੇ ਜਾ ਰਹੇ ਹਨ ਅਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਮੰਗਲਵਾਰ ਨੂੰ ਹੀ ਅਲਰਟ ਕਰ ਦਿੱਤਾ ਸੀ, ਜਿਸ ਦੌਰਾਨ ਕਾਊਂਟਰ ਇੰਟੈਲੀਜੈਂਸ ਨੂੰ ਪਤਾ ਲੱਗਿਆ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਅਸਲਾ ਭਾਰਤ ਭੇਜਿਆ ਗਿਆ ਹੈ। ਰਾਤ ਨੂੰ ਸੈਕਟਰ ਖੇਮਕਰਨ ਕੋਲੋਂ ਪਲਾਸਟਿਕ ਦੇ ਬੈਗ ਬਰਾਮਦ ਕੀਤੇ ਗਏ,ਜਿਸ ਦੀ ਬੀਐੱਸਐੱਫ ਅਤੇ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਤਲਾਸ਼ੀ ਲਈ ਸੀ। ਬੈਗ ਵਿਚੋਂ 9 ਐੱਮਐੱਮ 22 ਵਿਦੇਸ਼ੀ ਪਿਸਟਲ, 44 ਮੈਗਜ਼ੀਨ, 100 ਕਾਰਤੂਸ, ਕਿਲੋ ਹੈਰੋਇਨ, 72 ਗ੍ਰਾਮ ਅਫੀਮ ਮਿਲੀ।

Tags: bagdroneKhemkaranpakistanTarn Taranweapons
Share210Tweet132Share53

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result