ਸ਼ੁੱਕਰਵਾਰ, ਨਵੰਬਰ 21, 2025 02:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਤਾਲਿਬਾਨ ਦਾ ਸੱਤਾ ‘ਚ ਇਕ ਸਾਲ, ਬੁਨਿਆਦੀ ਤੌਰ ‘ਤੇ ਪੂਰੀ ਤਰ੍ਹਾਂ ਬਦਲ ਗਿਆ ਅਫ਼ਗਾਨਿਸਤਾਨ

ਤਾਲਿਬਾਨ ਦਾ ਸੱਤਾ 'ਚ ਇਕ ਸਾਲ, ਬੁਨਿਆਦੀ ਤੌਰ 'ਤੇ ਪੂਰੀ ਤਰ੍ਹਾਂ ਬਦਲ ਗਿਆ ਅਫ਼ਗਾਨਿਸਤਾਨ

by propunjabtv
ਅਗਸਤ 16, 2022
in ਵਿਦੇਸ਼
0

ਤਾਲਿਬਾਨ ਨੂੰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਤੇ ਕਬਜ਼ਾ ਕੀਤੇ ਸੋਮਵਾਰ ਨੂੰ ਇਕ ਸਾਲ ਹੋ ਗਿਆ ਹੈ। ਜਿਸ ਤੋਂ ਬਾਅਦ ਦੇਸ਼ ਬੁਨਿਆਦੀ ਤੌਰ ‘ਤੇ ਪੂਰੀ ਤਰ੍ਹਾਂ ਨਾਲ ਬਦਲ ਗਿਆ ਹੈ। ਇਸ ਮੌਕੇ ਤਾਲਿਬਾਨ ਲੜਾਕਿਆਂ ਨੇ ਪੈਦਲ, ਸਾਈਕਲਾਂ ਤੇ ਮੋਟਰਸਾਈਕਲਾਂ ‘ਤੇ ਕਾਬੁਲ ਦੀਆਂ ਸੜਕਾਂ ‘ਤੇ ਵਿਜੈ ਪਰੇਡ ਕੱਢੀ, ਜਿਸ ‘ਚ ਕਈਆਂ ਨੇ ਰਾਈਫ਼ਲਾਂ ਵੀ ਚੁੱਕੀਆਂ ਹੋਈਆਂ ਸਨ। ਇਸ ਮੌਕੇ ਇਕ ਛੋਟੇ ਸਮੂਹ ਨੇ ਸਾਬਕਾ ਅਮਰੀਕੀ ਦੂਤਘਰ ਦੇ ਸਾਹਮਣੇ ਤੋਂ ਲੰਘਦਿਆਂ ‘ਇਸਲਾਮ ਜ਼ਿੰਦਾਬਾਦ’ ਤੇ ‘ਅਮਰੀਕਾ ਮੁਰਦਾਬਾਦ’ ਦੇ ਨਾਅਰੇ ਲਾਏ। ਅਫ਼ਗਾਨਿਸਤਾਨ ‘ਚ ਇਕ ਸਾਲ ਵਿੱਚ ਬਹੁਤ ਕੁਝ ਬਦਲ ਗਿਆ ਹੈ।

ਆਰਥਿਕ ਤੰਗੀ ਨੇ ਲੱਖਾਂ ਹੋਰ ਅਫ਼ਗਾਨ ਨਾਗਰਿਕਾਂ ਨੂੰ ਗ਼ਰੀਬੀ ਵੱਲ ਧੱਕ ਦਿੱਤਾ ਹੈ। ਇਸ ਦੌਰਾਨ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ‘ਚ ਕੱਟੜਪੰਥੀਆਂ ਦਾ ਦਬਦਬਾ ਵੱਧਦਾ ਨਜ਼ਰ ਆ ਰਿਹਾ ਹੈ। ਸਰਕਾਰ ਨੇ ਕੁੜੀਆਂ ਤੇ ਔਰਤਾਂ ਲਈ ਸਿੱਖਿਆ ਤੇ ਰੁਜ਼ਗਾਰ ਦੇ ਮੌਕੇ ਪ੍ਰਧਾਨ ਕਰਨ ‘ਤੇ ਪਾਬੰਦੀਆਂ ਲਗਾਈਆਂ ਹਨ,ਜਦਕਿ ਸ਼ੁਰੂ ‘ਚ ਦੇਸ਼ ਨੇ ਇਸ ਦੇ ਉਲਟ ਵਾਅਦੇ ਕੀਤੇ ਸਨ। ਇੱਕ ਸਾਲ ਬਾਅਦ ਵੀ ਕੁੜੀਆਂ ਨੂੰ ਸਕੂਲ ਨਹੀਂ ਜਾਣ ਦਿੱਤਾ ਜਾਂਦਾ ਤੇ ਔਰਤਾਂ ਨੂੰ ਜਨਤਕ ਥਾਵਾਂ ‘ਤੇ ਸਿਰ ਤੋਂ ਪੈਰਾਂ ਤੱਕ ਢੱਕ ਕੇ ਰੱਖਣਾ ਪੈਂਦਾ ਹੈ।

ਇੱਕ ਸਾਲ ਪਹਿਲਾਂ ਹਜ਼ਾਰਾਂ ਅਫ਼ਗਾਨ ਨਾਗਰਿਕ ਤਾਲਿਬਾਨ ਸ਼ਾਸਨ ਤੋਂ ਬਚਣ ਲਈ ਦੇਸ਼ ਛੱਡਣ ਲਈ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੇ ਸਨ। ਅਮਰੀਕਾ ਨੇ 20 ਸਾਲ ਦੀ ਲੜਾਈ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾ ਲਈ ਸੀ ਤੇ ਅਜਿਹੇ ਹਾਲਾਤ ਪੈਦਾ ਹੋਏ ਸਨ। ਇਸ ਮੌਕੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ਼ ਗਨੀ ਨੇ ਦੇਸ਼ ਛੱਡਣ ਦੇ ਆਪਣੇ ਫ਼ੈਸਲੇ ਦਾ ਬਚਾਅ ਕਰਦੇ ਹੋਏ ਕਿਹਾ ਕਿ ਉਹ ਬਾਗੀਆਂ ਅੱਗੇ ਆਤਮ ਸਮਰਪਣ ਕਰਕੇ ਅਪਮਾਨ ਤੋਂ ਬਚਣਾ ਚਾਹੁੰਦੇ ਹਨ। ਉਸ ਨੇ ਸੀ. ਐਨ. ਐਨ. ਨੂੰ ਦੱਸਿਆ ਜਦੋਂ 15 ਅਗਸਤ, 2021 ਦੀ ਸਵੇਰ ਨੂੰ ਤਾਲਿਬਾਨ ਕਾਬੁਲ ਪਹੁੰਚੇ ਤਾਂ ਰਾਸ਼ਟਰਪਤੀ ਭਵਨ ਵਿੱਚ ਸਿਰਫ਼ ਉਹ ਹੀ ਬਚੇ ਸਨ, ਉਨ੍ਹਾਂ ਦੇ ਸਾਰੇ ਸੁਰੱਖਿਆ ਕਰਮਚਾਰੀ ਗਾਇਬ ਸਨ।

Tags: Afghanistanone yearpowerTaliban
Share203Tweet127Share51

Related Posts

”ਬਹੁਤ ਘਟੀਆ ਰਿਪੋਰਟਰ ਹੋ” ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਭੜਕ ਗਏ ਟ੍ਰੰਪ

ਨਵੰਬਰ 19, 2025

ਅਮਰੀਕਾ ‘ਚ ਕਿਵੇਂ ਫੜਿਆ ਗਿਆ ਇਹ ਵੱਡੇ ਗੈਂਗਸਟਰ ਦਾ ਭਰਾ ? ਅੱਜ ਲਿਆਂਦਾ ਜਾਵੇਗਾ ਦਿੱਲੀ ਹਵਾਈ ਅੱਡੇ ‘ਤੇ

ਨਵੰਬਰ 19, 2025

ਹਸੀਨਾ ਦੀ ਸਜ਼ਾ ਤੋਂ ਬਾਅਦ, ਢਾਕਾ ‘ਚ ਭੜਕੀ ਹਿੰਸਾ

ਨਵੰਬਰ 18, 2025

ਭਾਰਤ ਲਈ ਇਸ ਦੇਸ਼ ਨੇ Ban ਕੀਤੀ Visa-Free Entry

ਨਵੰਬਰ 18, 2025

ਸਾਊਦੀ ਅਰਬ ‘ਚ ਹਜ ਯਾਤਰੀਆਂ ਨਾਲ ਵਾਪਰਿਆ ਭਿਆਨਕ ਹਾਦਸਾ, 40 ਤੋਂ ਵੱਧ ਭਾਰਤੀਆਂ ਦੀ ਮੌਤ

ਨਵੰਬਰ 17, 2025

ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਲਈ ਸੁਣਾਈ ਮੌਤ ਦੀ ਸਜ਼ਾ

ਨਵੰਬਰ 17, 2025
Load More

Recent News

ਕੋਲਾ ਮਾਫੀਆ ਮਨੀ ਲਾਂਡਰਿੰਗ ਜਾਂਚ ਵਿੱਚ ED ਦੀ ਵੱਡੀ ਕਾਰਵਾਈ, ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੰਬਰ 21, 2025

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025

ਦਿੱਲੀ ‘ਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਨਵੰਬਰ 21, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.