ਮੰਗਲਵਾਰ, ਅਗਸਤ 4, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤੀਜੇ ਘੱਲੂਘਾਰੇ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ‘ਚ ਸਖ਼ਤ ਸੁਰੱਖਿਆ

by propunjabtv
ਜੂਨ 6, 2021
in ਪੰਜਾਬ
0

ਅੰਮ੍ਰਿਤਸਰ:  ਸ੍ਰੀ ਦਰਬਾਰ ਸਾਹਿਬ ‘ਤੇ  ਜੂਨ 1984 ਹੋਈ ਫ਼ੌਜੀ ਕਾਰਵਾਈ ਨੂੰ 37 ਸਾਲ ਪੂਰੇ ਹੋ ਚੁੱਕੇ ਹਨ । ਸਿੱਖ ਸੰਗਠਨਾਂ ਨੇ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕਈ ਪ੍ਰੋਗਰਾਮ ਉਲੀਕੇ ਹਨ ਜਿਸ ਕਰਕੇ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਸਮੇਤ ਪੰਜਾਬ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕਿਹਾ ਹੈ ਕਿ ਸ਼ਹਿਰ ਦੀ ਨਿਗਰਾਨੀ ਲਈ 6,000 ਤੋਂ ਵੱਖ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਪੁਲਿਸ ਨੇ ਵੀਰਵਾਰ ਨੂੰ ਹਾਲ ਗੇਟ ਤੋਂ ਦਰਬਾਰ ਸਾਹਿਬ ਤੱਕ ਜਾਂਦੀ ਹੈਰੀਟੇਜ ਸਟ੍ਰੀਟ ਤੱਕ ਫਲੈਗ ਮਾਰਚ ਕੀਤਾ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦਾ ਉਸ ਸਰੂਪ ਦੇ ਦਰਸ਼ਨ ਆਮ ਲੋਕਾਂ ਨੂੰ ਕਰਵਾਏ ਸਨ, ਜੋ ਆਪ੍ਰੇਸ਼ਨ ਬਲੂ ਸਟਾਰ ਦੀ ਕਾਰਵਾਈ ਦੌਰਾਨ ਗੋਲ਼ੀਆਂ ਨਾਲ ਨੁਕਸਾਨੇ ਗਏ ਸਨ। 37 ਸਾਲਾਂ ਵਿੱਚ ਪਹਿਲੀ ਵਾਰ ਸੰਗਤ ਇਸ ਜ਼ਖ਼ਮੀ ਸਰੂਪ ਦੇ ਦਰਸ਼ਨ ਕੀਤੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੇ ਆਖਿਆ ਕਿ ਸਿੱਖ 1984 ਦੀਆਂ ਘਟਨਾਵਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ।

ਆਪ੍ਰੇਸ਼ਨ ਬਲੂ ਸਟਾਰ 

ਆਪ੍ਰੇਸ਼ਨ ਬਲੂ ਸਟਾਰ ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦਰਬਾਰ ਸਾਹਿਬ ਕੰਪਲੈਕਸ ਅੰਦਰ ਮੌਜੂਦ ਜਰਨੈਲ ਸਿੰਘ ਭਿੰਡਰਾਂਵਾਲੇ ਸਮੇਤ ਸਿੱਖ ਖਾੜਕੂਆਂ ਨੂੰ ਬਾਹਰ ਕੱਢਣ ਲਈ ਕੀਤੀ ਸੀ। ਪਹਿਲੀ ਜੂਨ ਤੋਂ ਅੱਠ ਜੂਨ 1984 ਦਰਮਿਆਨ ਕੀਤੇ ਗਏ ਇਸ ਆਪ੍ਰੇਸ਼ਨ ਵਿੱਚ ਕਾਫੀ ਲੋਕਾਂ ਦੀ ਜਾਨ ਚਲੀ ਗਈ ਸੀ। ਸਾਕਾ ਨੀਲਾ ਤਾਰਾ ਮਗਰੋਂ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਸੀ। ਇੰਦਰਾ ਗਾਂਧੀ ਦੇ ਕਤਲ ਮਗਰੋਂ ਦੇਸ਼ ਵਿੱਚ ਸਿੱਖਾਂ ਖ਼ਿਲਾਫ਼ ਫਿਰਕੂ ਦੰਗੇ ਭੜਕੇ ਸਨ ਜਿਨ੍ਹਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਸਿੱਖ ਮਾਰੇ ਗਏ ਸਨ।

Tags: across Punjabamritsaranniversaryincludingthird invasionTight security
Share202Tweet126Share50

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.