ਸੋਮਵਾਰ, ਅਗਸਤ 24, 2026 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਐਨ.ਕੇ ਸ਼ਰਮਾ ਦਾ ਪੰਜਾਬ ਦੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ’ਤੇ ਪਲਟਵਾਰ

by propunjabtv
ਜੁਲਾਈ 15, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਕਾਂਗਰਸ ਸਰਕਾਰ ਵੱਲੋਂ ਇੰਡਸਟਰੀ ਨੂੰ ਦੇਣ ਲਈ ਬਿਜਲੀ ਦੀ ਘਾਟ ਨਾ ਹੋਣ ਤੇ ਸਸਤੀ ਬਿਜਲੀ ਦੇਣ ਬਾਰੇ ਝੁਠ ਫੈਲਾਅ ਰਹੇ ਹਨ ਤੇ ਪਾਰਟੀ ਨੇ ਉਹਨਾਂ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਦੇ ਉਦਯੋਗਪਤੀ ਯੂਪੀ ਵਿਚ ਜਾ ਕੇ ਉਥੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮਿਲਣ ਲਈ ਮਜਬੂਰ ਕਿਉਂ ਹੋਏ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਸ੍ਰੀਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਬਜਾਏ ਇੰਡਸਟਰੀ ਨੂੰ ਸਸਤੀ ਤੇ ਬਿਨਾਂ ਰੁਕਾਵਟ ਬਿਜਲੀ ਦੇਣ ਵਿਚ ਕਾਂਗਰਸ ਦੀ ਅਸਫਲਤਾ ਨੂੰ ਪ੍ਰਵਾਨ ਕਰਨ ਦੇ ਸੂਬੇ ਦੇ ਉਦਯੋਗ ਮੰਤਰੀ ਆਪਣੀਆਂ ਪ੍ਰਾਪਤੀਆਂ ਦੇ ਵੱਡੇ ਵੱਡੇ ਦਾਅਵੇ ਕਰ ਰਹੇ ਹਨ। ਉਹਨਾਂ ਮੰਤਰੀ ਨੂੰ ਪੁੱਛਿਆ ਕਿ ਕੀ ਉਹਨਾਂ ਨੂੰ ਇੰਡਸਟਰੀ ’ਤੇ ਜਬਰੀ ਲੱਗੇ ਪਾਵਰ ਲਾਕਡਾਊਨ ਦੀ ਜਾਣਕਾਰੀ ਨਹੀਂ ਹੈ ? ਕੀ ਉਹਨਾਂ ਬਿਜਲੀ ਦੀ ਮੰਗ ਕਰ ਰਹੇ ਉਦਯੋਗਪਤੀਆਂ ਨੁੰ ਰੋਸ ਪ੍ਰਦਰਸ਼ਨ ਕਰਦਿਆਂ ਨਹੀਂ ਵੇਖਿਆ ?

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਉਦਯੋਗਪਤੀ ਅੱਜ ਬਹੁਤ ਤੰਗ ਪ੍ਰੇਸ਼ਾਨ ਹਨ ਅਤੇ ਇਸੇ ਲਈ ਆਪਣਾ ਵਪਾਰ ਬਚਾਉਣ ਵਾਸਤੇ ਪੰਜਾਬ ਤੋਂ ਬਾਹਰ ਆਪਣੀਆਂ ਇਕਾਈਆਂ ਮੁੜ ਸਥਾਪਿਤ ਕਰਨ ਵਾਲੇ ਥਾਂ ਭਾਲ ਰਹੇ ਹਨ,ਕਿਉਂਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀਅ ਅਗਵਾਈ ਵਾਲੀ ਕਾਂਗਰਸ ਸਰਕਾਰ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਨੇ ਉਦਯੋਗ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਇਕ ਝੂਠ ਸੌ ਵਾਰ ਬੋਲਣ ’ਤੇ ਸੱਚ ਨਹੀਂ ਹੋ ਜਾਂਦਾ।

Tags: NK SharmaPunjab Industries MinisterSham Sundar Arora
Share219Tweet137Share55

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.