ਵੀਰਵਾਰ, ਮਈ 8, 2025 09:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਫਿਰੌਤੀ ਨਾ ਦੇਣ ‘ਤੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਗੈਂਗਸਟਰ ਪ੍ਰੀਤ ਸੇਖੋਂ ਨੇ ਚਲਵਾਈਆਂ ਗੋਲੀਆਂ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਮਨੋਰੰਜਨ
0

ਕੈਨੇਡਾ ’ਚ ਬੈਠੇ ਮਸ਼ਹੂਰ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਗੈਂਗਸਟਰ ਪ੍ਰੀਤ ਸੇਖੋਂ ਨੇ 10 ਲੱਖ ਦੀ ਫਿਰੌਤੀ ਮੰਗੀ ਹੈ। ਜਦੋਂ ਪ੍ਰੇਮ ਢਿੱਲੋਂ ਨੇ ਉਸਨੂੰ ਪੈਸੇ ਅਦਾ ਨਹੀਂ ਕੀਤੇ ਤਾਂ ਗੈਂਗਸਟਰ ਨੇ ਉਸਦੇ ਜੱਦੀ ਪਿੰਡ ਦੋਲੋਨੰਗਲ ਵਿਖੇ ਉਸਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।

ਥਾਣਾ ਬਿਆਸ ਦੀ ਪੁਲਿਸ ਨੇ ਸਿੰਗਰ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਦੀ ਸ਼ਿਕਾਇਤ ਤੇ ਗੈਂਗਸਟਰ ਪ੍ਰੀਤ ਅੰਮ੍ਰਿਤਸਰੀਆ ਤੇ ਕੁਝ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੁਲਦੀਪ ਸਿੰਘ ਨੇ ਥਾਣਾ ਬਿਆਸ ਦੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਬੇਟਾ ਪ੍ਰੇਮ ਢਿੱਲੋਂ ਸਿੰਗਰ ਹੈ ਤੇ ਕੈਨੇਡਾ ਵਿੱਚ ਰਹਿ ਰਿਹਾ ਹੈ। ਉਨ੍ਹਾਂ ਦੱਸਿਆ ਕਿ 2 ਜੁਲਾਈ ਨੂੰ ਪ੍ਰੀਤ ਨੇ 10 ਲੁੱਖ ਰੁਪਏ ਦੀ ਫਿਰੌਤੀ ਲਈ ਫੋਨ ਕੀਤਾ ਸੀ। ਢਿੱਲੋਂ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਤੇ ਨਾ ਹੀ ਕੋਈ ਫਿਰੌਤੀ ਦਿੱਤੀ। ਇਸ ਤੋਂ ਬਾਅਦ ਲੁਧਿਆਣਾ ਨੰਬਰ ਦੀ ਸਵਿਫਟ ਕਾਰ ਉਨ੍ਹਾਂ ਦੇ ਘਰ ਦੇ ਬਾਹਰ ਆਈ ਤੇ ਫਾਈਰਿੰਗ ਕਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਲੁਕ ਕੇ ਜਾਨ ਬਚਾਈ ਹੈ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਗੈਂਗਸਟਰ ਪ੍ਰੀਤ ਸੇਖੋਂ 9 ਅਕਤੂਬਰ, 2020 ਨੂੰ ਰਣਜੀਤ ਐਵੇਨਿਊ ਦੇ ਇਕ ਰੈਸਟੋਰੈਂਟ ’ਚ ਕੰਮ ਕਰਨ ਵਾਲੇ ਜੱਗਾ ਬਾਊਂਸਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸਦਾ ਕਤਲ ਚੁੱਕਾ ਹੈ, ਜਿਸ ਤੋਂ ਬਾਅਦ ਉਸ ਨੇ 27 ਮਈ ਨੂੰ ਤਰਨਤਾਰਨ ਪੱਟੀ ’ਚ ਦੋਹਰੇ ਕਤਲ ਕਾਂਡ ਨੂੰ ਅੰਜਾਮ ਦਿੱਤਾ । ਗੈਂਗਸਟਰ ਪ੍ਰੀਤ ਸੇਖੋਂ ਕਈ ਥਾਣਿਆਂ ਦੀ ਪੁਲਸ ਵਲੋਂ ਭਗੌੜਾ ਚੱਲ ਰਿਹਾ ਹੈ।

Tags: fireGangster Preet SekhonhousePrem Dhillonpunjabi singer
Share207Tweet130Share52

Related Posts

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.