ਸ਼ੁੱਕਰਵਾਰ, ਮਈ 1, 2026 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗਾਣਿਆਂ ‘ਚ ਬਿਨਾ ਇਜ਼ਾਜਤ ਘੋੜੇ ਤੇ ਕੁੱਤੇ ਲਿਆਉਣ ‘ਤੇ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ‘ਤੇ ਸਿੱਪੀ ਗਿੱਲ ਨੂੰ ਨੋਟਿਸ

by propunjabtv
ਜੁਲਾਈ 27, 2021
in ਦੇਸ਼, ਪੰਜਾਬ, ਮਨੋਰੰਜਨ
0

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ ਦੇ ਖਿਲਾਫ ਭਾਰਤ ਦੇ ਪਸ਼ੂ ਭਲਾਈ ਬੋਰਡ ਵਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਗਾਇਕ ਸਿੱਪੀ ਗਿੱਲ ਨੇ ਆਪਣੇ ਇੱਕ ਗੀਤ ‘ BABBAR SHER ‘ ਦੇ ਵਿੱਚ ਬੋਰਡ ਵਲੋਂ ਬਿਨਾ ਇਜ਼ਾਜਤ (Noc ) ਲਏ ਘੋੜੇ ਤੇ ਹੋਰ ਜਾਨਵਰ ਦਿਖਾਏ ਹਨ।ਜਿਸ ਕਾਰਨ sectoin 11(1) ਤੇ ਤਹਿਤ ਸਿੱਪੀ ਗਿੱਲ ਦੇ ਖਿਲਾਫ ਬੋਰਡ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ।  ਜਿਸਦਾ ਜਵਾਬ 7 ਦਿਨਾਂ ਦੇ ਅੰਦਰ ਅੰਦਰ ਦੇਣਾ ਪਵੇਗਾ।  2 ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਪੰਜਾਬੀ ਗਾਇਕ ਸਿੱਪੀ ਗਿੱਲ ਨੇ ਬਿਨਾਂ ਮਨਜ਼ੂਰੀ ਦੇ ਆਪਣੇ ਦੋ ਗਾਣਿਆਂ ਵਿੱਚ ਘੋੜਾ ਅਤੇ ਕੁੱਤਾ ਦਿਖਾਇਆ ਹੈ।

ਸਿੱਪੀ ਗਿੱਲ ਨੇ ਹੁਣ ਤੱਕ ਬਹੁਤ ਸਾਰੇ ਗੀਤ ਗਾਏ ਹਨ ਜਿਵੇ ਕਿ – ਟਾਈਗਰ ਅਲਾਈਵ , 12 ਦੀਆਂ 12 , ਬੱਬਰ ਸ਼ੇਰ , bloodline ਆਦਿ ਤੇ ਹੋਰ ਵੀ ਬਹੁਤ ਸਾਰੇ ਗੀਤ। ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਆਪਣੇ ਇਹਨਾਂ ਗੀਤ ਦੇ ਕਾਰਨ ਕਾਫੀ ਚਰਚਾ ਦੇ ਵਿੱਚ ਵੀ। ਹੁਣ ਦੇਖਣਾ ਹੋਵੇਗਾ ਕਿ ਗਾਇਕ ਸਿੱਪੀ ਗਿੱਲ ਵਲੋਂ ਇਸ ਨੋਟਿਸ ਦਾ ਕਿੰਝ ਤੇ ਕਦੋ ਜਵਾਬ ਦਿੱਤਾ ਜਾਂਦਾ ਹੈ।

ਪੰਜਾਬੀ ਸੱਭਿਆਚਾਰ ਤੇ ਪੰਜਾਬੀ ਵਿਰਸਾ ਜਿਸ ਨੇ ਆਪਣੀ ਵੱਡਮੁੱਲੀ ਪਹਿਚਾਣ ਪੂਰੇ ਵਿਸ਼ਵ ਭਰ ਅੰਦਰ ਬਣਾਈ, ਪਰ ਅਜੋਕੀ ਗਾਇਕੀ ਨੇ ਵਿਰਸੇ ਨੂੰ ਜੋੜਨ ਦੀ ਬਜਾਏ ਹਥਿਆਰਾਂ, ਸ਼ਰਾਬ ਨਾਲ ਜੋੜ ਦਿੱਤਾ। ਅੱਜ ਦੇ ਗਾਇਕ ਆਪਣੇ ਗਾਣਿਆਂ ‘ਚ ਸ਼ਰਾਬ ਅਤੇ ਹਥਿਆਰਾਂ ਨੂੰ ਪ੍ਰਫੁੱਲਤ ਕਰ ਰਹੇ ਹਨ। ਅਜਿਹੇ ਗਾਇਕਾਂ ਦੇ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਆਪਣੀ ਆਵਾਜ਼ ਬੁਲੰਦ ਕਰ ਕੇ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਡਿਤਰਾਓ ਧਰੇਨਵਰ ਪੰਜਾਬ ਅਤੇ ਪੰਜਾਬੀਅਤ ਨਾਲ ਮਣਾਂ ਮੂੰਹੀਂ ਪਿਆਰ ਕਰਦੇ ਹਨ। ਪਿਛਲੇ ਸਮੇਂ ਤੋਂ ਉਹ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਅਤੇ ਲੱਚਰ ਗਾਇਗੀ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ

 

Tags: bringhorses dogsnoticePanditrao Dharenwarpermissionsippy gillsongs
Share203Tweet127Share51

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.