ਐਤਵਾਰ, ਅਕਤੂਬਰ 4, 2026 11:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਦਾ ਕੈਪਟਨ ‘ਤੇ ਵਾਰ, ਗ੍ਰਹਿ ਮੰਤਰੀ ਦੇ ਨਾਕਾਬਲੀਅਤ ਕਰਕੇ ਨਹੀਂ ਮਿਲਆ ਇਨਸਾਫ਼

by propunjabtv
ਮਈ 8, 2021
in ਪੰਜਾਬ
0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਨਵੀਂ ਸਿੱਟ ਬਣਾਉਣ ਤੋਂ ਬਾਅਦ ਕਾਂਗਰਸੀ ਆਗੂ ਨਵਜੌਤ ਸਿੱਧੂ ਨੇ ਕੈਪਟਨ ‘ਤੇ ਫਿਰ ਸਿੱਧੇ ਤੌਰ ‘ਤੇ ਹਮਲਾ ਬੋਲਿਆ ਹੈ। ਨਵਜੋਤ ਸਿੰਘ ਨੇ ਗ੍ਰਹਿ ਮੰਤਰੀ ਯਾਨੀ ਮੁੱਖ ਮੰਤਰੀ ਨੂੰ ਨਾਕਾਬਿਲ ਦੱਸਿਆ। ਸਿੱਧੂ ਨੇ ਕਿਹਾ ਕਿ ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦਾ ਹੁਕਮ ਮੰਨਣ ਲਈ ਮਜ਼ਬੂਰ ਹੈ। ਜਾਂਚ ਲਟਕਾ ਕੇ ਦੋਸ਼ੀਆਂ ਨੂੰ ਬਚਣ ਦਾ ਮੌਕਾ ਦਿੱਤਾ ਗਿਆ। ਸਿੱਧੂ ਨੇ ਤਿੱਖੇ ਸ਼ਬਦਾਂ ਦਾ ਇਸਤੇਮਾਲ ਕਰਦਿਆ ਕਿਹਾ ਕਿ ਇਨਸਾਫ਼ ਵਿੱਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। ਨਵਜੋਤ ਸਿੱਧੂ ਨੇ ਟਵੀਟ ਕਰ ਲਿਖਆ ਕਿ ਅਫ਼ਸੋਸ !! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸਦੇ ਵਿਰੋਧ ‘ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ। ਸਿੱਧੂ ਨੇ ਕਿਹਾ ਕਿ ਇਨਸਾਫ਼ ਵਿੱਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ ਬਣਨ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇੱਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ। ਸਿੱਧੂ ਨੇ ਕਿਹਾ ਕਿ ਜੋ ਬੇਅਦਬੀਆਂ ਦੀ ਜਾਂਚ ਨੂੰ ਇੰਨੇ ਲੰਮੇ ਸਮੇਂ ਤੱਕ ਲਟਕਾ ਕੇ ਰੱਖਿਆ। ਉਸ ਕਾਰਨ ਦੋਸ਼ੀ ਬਚਣ ਲਈ ਸਿਆਣੇ ਹੋ ਗਏ ਤੇ ਸਬੂਤ ਕਮਜ਼ੋਰ ਹੋ ਗਏ । ਤੁਾਹਨੂੰ ਦੱਸ ਦੇਈਏ ਕਿ ਬੀਤੇ ਦਿਨ ਪੰਜਾਬ -ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਅਦਾਲਤ ਦੇ ਹੁਕਮਾਂ ਮੁਤਾਬਿਕ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਨਵੀਂ ਗਠਿਤ ਐਸਆਈਟੀ. ਵਿੱਚ ਏਡੀਜੀਪੀ/ਵਿਜੀਲੈਂਸ ਬਿਊਰੋ ਐਲ.ਕੇ. ਯਾਦਵ, ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਦੇ ਸੁਰਜੀਤ ਸਿੰਘ ਸ਼ਾਮਲ ਹਨ ਜੋ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਨਗੇ।

Share202Tweet126Share50

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.