ਐਤਵਾਰ, ਅਗਸਤ 3, 2025 11:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤ੍ਰਿਪੁਰਾ ‘ਚ ਵੱਡੀ ਉੱਥਲ-ਪੁੱਥਲ, ਮੁੱਖ ਮੰਤਰੀ ਬਿਪਲਬ ਦੇਵ ਨੇ ਦਿੱਤਾ ਅਸਤੀਫ਼ਾ

by propunjabtv
ਮਈ 14, 2022
in ਦੇਸ਼, ਪੰਜਾਬ
0

ਤ੍ਰਿਪੁਰਾ ‘ਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ ਹੈ। ਇੱਥੇ ਭਾਜਪਾ ਨੇ ਮੌਜੂਦਾ ਸੀਐਮ ਬਿਪਲਬ ਦੇਵ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਜਿਸ ਤੋਂ ਬਾਅਦ ਬਿਪਲਬ ਦੇਵ ਨੇ ਵੀ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਐਮ ਦੇਵ ਨੇ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਅਸਤੀਫਾ ਦੇਣ ਤੋਂ ਬਾਅਦ ਕੀ ਬੋਲੇ CM ਦੇਵ ?

ਅਸਤੀਫਾ ਦੇਣ ਤੋਂ ਬਾਅਦ ਬਿਪਲਬ ਦੇਵ ਨੇ ਕਿਹਾ ਕਿ ਮੇਰੇ ਲਈ ਪਾਰਟੀ ਸਭ ਤੋਂ ਉੱਪਰ ਹੈ। ਸੰਸਥਾ ਦੇ ਹਿੱਤ ਵਿੱਚ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਨਿਭਾਵਾਂਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੀਐਮ ਮੋਦੀ ਨਾਲ ਵੀ ਗੱਲ ਕੀਤੀ ਹੈ। ਬਿਪਲਬ ਨੇ ਕਿਹਾ ਕਿ ਉਨ੍ਹਾਂ ਪਾਰਟੀ ਲੀਡਰਸ਼ਿਪ ਦੇ ਕਹਿਣ ‘ਤੇ ਹੀ ਅਸਤੀਫਾ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਨਵੇਂ ਮੁੱਖ ਮੰਤਰੀ ਬਾਰੇ ਕੋਈ ਜਵਾਬ ਨਹੀਂ ਦਿੱਤਾ।

ਭਾਜਪਾ ਨੇ ਬੁਲਾਈ ਮੀਟਿੰਗ

ਜਾਣਕਾਰੀ ਮੁਤਾਬਕ ਭਾਜਪਾ ਨੇ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਜਿਸ ਲਈ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਅਤੇ ਪਾਰਟੀ ਜਨਰਲ ਸਕੱਤਰ ਵਿਨੋਦ ਤਾਵੜੇ ਨੂੰ ਕੇਂਦਰੀ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਦੋਵੇਂ ਅਗਰਤਲਾ ਪਹੁੰਚ ਗਏ ਹਨ। ਇਸ ਮੀਟਿੰਗ ਵਿੱਚ ਪਾਰਟੀ ਨਵੇਂ ਮੁੱਖ ਮੰਤਰੀ ਦੀ ਚੋਣ ਕਰ ਸਕਦੀ ਹੈ।

ਕੌਣ ਹੋ ਸਕਦਾ ਹੈ ਨਵਾਂ ਮੁੱਖ ਮੰਤਰੀ?
ਬਿਪਲਬ ਦੇਵ ਨੂੰ ਹਟਾਏ ਜਾਣ ਤੋਂ ਬਾਅਦ ਹੁਣ ਨਵੇਂ ਸੀਐਮ ਨੂੰ ਲੈ ਕੇ ਚਰਚਾ ਤੇਜ਼ ਹੁੰਦੀ ਜਾ ਰਹੀ ਹੈ। ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਨਵੇਂ ਚਿਹਰੇ ‘ਤੇ ਮੋਹਰ ਲੱਗ ਸਕਦੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਤ੍ਰਿਪੁਰਾ ਦੀ ਕਮਾਨ ਮੌਜੂਦਾ ਡਿਪਟੀ ਸੀਐਮ ਜਿਸ਼ਨੂ ਦੇਵ ਵਰਮਾ ਨੂੰ ਸੌਂਪੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁਝ ਹੋਰ ਨਾਵਾਂ ਦੀ ਵੀ ਚਰਚਾ ਹੈ। ਜਿਸ ਵਿੱਚ ਮਾਣਿਕ ​​ਸਾਹਾ ਅਤੇ ਪ੍ਰਤਿਮਾ ਭੌਮਿਕ ਦੇ ਨਾਮ ਵੀ ਸ਼ਾਮਿਲ ਹਨ।

Tags: Biplab DevChief MinisterresignedTripura
Share202Tweet126Share50

Related Posts

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025
Load More

Recent News

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.