ਸੋਮਵਾਰ, ਮਈ 11, 2026 07:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦਰਦਨਾਕ ਘਟਨਾ: ਚੰਗੇ ਭਵਿੱਖ ਲਈ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

by propunjabtv
ਜੁਲਾਈ 4, 2022
in Featured News, ਪੰਜਾਬ, ਵਿਦੇਸ਼
0

ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।ਦੱਸ ਦੇਈਏ ਕਿ ਸੋਮਵਾਰ ਨੂੰ ਦੋ ਪੰਜਾਬੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।ਇਸ ਸੜਕ ਹਾਦਸੇ ‘ਚ ਤਹਿਸੀਲ ਅਜ਼ਨਾਲਾ ਦੇ 2 ਵੱਖ ਵੱਖ ਪਿੰਡਾਂ ਦੇ ਕੈਨੇਡਾ ਵਾਸੀ 2 ਨੌਜਵਾਨਾਂ ਵਿਚੋਂ 1 ਦੀ ਮੌਤ ਹੋਣ ਦੀ ਮੰਦਭਾਗੀ ਖਬਰ ਆਈ ਹੈ, ਜਦਕਿ ਦੂਜਾ ਨੌਜਵਾਨ ਜ਼ੇਰੇ ਇਲਾਜ ਹੈ।

ਮਿਲੀ ਜਾਣਕਾਰੀ ਮੁਤਾਬਕ ਤਹਿਸੀਲ ਅਜ਼ਨਾਲਾ ਦੇ ਪਿੰਡ ਅਲੀਵਾਲ ਕੋਟਲੀ ਦੇ 29 ਸਾਲਾ ਨੌਜਵਾਨਾ ਖੁਸ਼ਬੀਰ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਉਸਦੇ ਸਾਲੇ ਸਪਿੰਦਰ ਸਿੰਘ ਵਾਸੀ ਚੱਕ ਬਾਲਾ ਦੀ ਕਾਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਕੰਮ ਤੋਂ ਵਾਪਸ ਆਉਂਦੇ ਸਮੇਂ ਇੱਕ ਹੋਰ ਵਾਹਨ ਨਾਲ ਟਕਰਾਉਣ ਕਰਕੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਭਿਆਨਕ ਸੜਕ ਹਾਦਸੇ ਵਿੱਚ ਖੁਸ਼ਬੀਰ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਸਪਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਹ ਕੈਨੇਡਾ ਵਿਖੇ ਜ਼ੇਰੇ ਇਲਾਜ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਖੁਸ਼ਬੀਰ ਆਪਣੇ ਪਿੱਛੇ ਮਾਪਿਆਂ ਸਣੇ ਆਪਣੀ ਪਤਨੀ ਤੇ ਇੱਕ ਸਾਲ ਦੇ ਪੁੱਤਰ ਨੂੰ ਛੱਡ ਗਿਆ ਹੈ । ਖੁਸ਼ਬੀਰ ਦੀ ਮੌਤ ਦੀ ਖਬਰ ਮਿਲਣ ਮਗਰੋਂ ਉਸਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Tags: canadacar accidentTragic incident
Share204Tweet127Share51

Related Posts

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.