ਸ਼ੁੱਕਰਵਾਰ, ਮਈ 9, 2025 05:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਰਦਨਾਕ ਸੜਕ ਹਾਦਸੇ ‘ਚ ਇੱਕ ਹੀ ਪਰਿਵਾਰ ਦੇ ਪੰਜ ਵਿਅਕਤੀਆਂ ਦੀ ਮੌਤ

by propunjabtv
ਮਈ 6, 2021
in ਪੰਜਾਬ
0

ਮਾਹਿਲਪੁਰ : ਅੱਜ ਬਅਦ ਦੁਪਹਿਰ ਢਾਈ ਵਜੇ ਦੇ ਕਰੀਬ ਮਾਹਿਲਪੁਰ ਹੁਸ਼ਿਆਰਪੁਰ ਰੋਡ ‘ਤੇ ਪਿੰਡ ਜੈਤਪੁਰ ਦੇ ਅੱਡੇ ‘ਤੇ ਇੱਕ ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕਾਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਜੋ ਸਾਰੇ ਹੀ ਪੰਜ ਸਾਲ ਤੋਂ ਛੋਟੇ ਸਨ, ਦੀ ਮੌਤ ਹੋ ਗਈ | ਮਿ੍ਤਕ ਪਰਿਵਾਰ ਲਾਗਲੇ ਪਿੰਡ ਨੰਗਲ ਚੋਰਾਂ ਦਾ ਸੀ | ਮਾਹਿਲਪੁਰ ਅਤੇ ਚੱਬੇਵਾਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਅੱਡਾ ਜੈਤਪੁਰ ਇੱਕ ਮੋਟਰ ਸਾਈਕਲ ਅਤੇ ਕਾਰ ਦੀ ਟੱਕਰ ‘ਚ ਇੱਕੋ ਪਰਿਵਾਰ ਦੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ | ਮੌਤੇ ‘ਤੇ ਪ੍ਰਤੱਖ਼ਦਰਸ਼ੀਆਂ ਅਨੁਸਾਰ ਰਾਜੇਸ਼ ਕੁਮਾਰ ਪੁੱਤਰ ਹਰੀ ਸਿੰਘ ਵਾਸੀ ਰਾਜਸਥਾਨ ਹਾਲ ਵਾਸੀ ਨੰਗਲ ਚੋਰਾਂ ਆਪਣੇ ਮੋਟਰਸਾਈਕਲ ਨੰਬਰ ਪੀ ਬੀ 07 ਬੀ ਟੀ 8434 ‘ਤੇ ਸਵਾਰ ਹੋ ਕੇ ਸਵੇਰ ਤੋਂ ਹੀ ਆਪਣੇ ਪਿੰਡ ਤੋਂ ਪਿੰਡ ਬਾੜੀਆਂ ਕਲਾਂ ਗਿਆ ਹੋਇਆ ਸੀ ਅਤੇ ਵਾਪਿਸ ਆਪਣੇ ਪਿੰਡ ਨੂੰ ਆ ਰਿਹਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਉਹ ਪਿੰਡ ਜੈਤਪੁਰ ਦੇ ਬੱਸ ਅੱਡੇ ਵਿਚ ਪਹੁੰਚਿਆਂ ਤਾਂ ਇੱਕ ਟਰੈਕਟਰ ਟਰਾਲੀ ਨੂੰ ਕਰਾਸ ਕਰਦਾ ਹੋਇਆ ਅੱਡੇ ਵਿੱਚੋਂ ਹੀ ਜਾਂਦੀ ਲਿੰਕ ਰੋਡ ਤੋਂ ਮੁੜਨ ਲੱਗਾ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੰਬਰ ਪੀ ਬੀ 07 ਏ ਡਬਲਯੂ 1818 ਨਾਲ ਟਕਰਾ ਗਿਆ | ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰ ਸਾਈਕਲ ਉੱਪਰ ਬੈਠਾ ਸਾਰਾ ਪਰਿਵਾਰ 15 ਫ਼ੁੱਟ ਉੱਚਾ ਉੱਡ ਕੇ ਹੇਠਾਂ ਡਿੱਗ ਪਿਆ ਜਿਸ ਕਾਰਨ ਪਤੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੀਆਂ ਤਿੰਨ ਬੇਟੀਆਂ ਅਨਿੰਨਿਆ 04, ਇਸ਼ਕਾ 03 ਅਤੇ ਰਿਸ਼ੂ 01 ਦੀ ਹਸਪਤਾਲ ਜਾਂਦਿਆਂ ਮੌਤ ਹੋ ਗਈ | ਟੱਕਰ ਹੋਣ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਇੱਕ ਦਰਖ਼ਤ ਵਿਚ ਜਾ ਵੱਜੀ ਜਿਸ ਕਾਰਨ ਕਾਰ ਸਵਾਰ ਦੋਨੋਂ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਏ | ਉਨ੍ਹਾਂ ਦੀ ਹਾਲਤ ਨੂੰ ਤਰਸਯੋਗ ਦੇਖ਼ਦੇ ਹੋਏ ਤੁੰਰਤ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਜਿੱਥੇ ਉਨ੍ਹਾਂ ਦੋਨਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ | ਥਾਣਾ ਚੱਬੇਵਾਲ ਅਤੇ ਮਾਹਿਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਹਾਦਸਾ ਇੰਨਾ ਭਿਆਨਕ ਹੋਇਆ ਕਿ ਦੋਹਾਂ ਵਾਹਨਾਂ ਦੇ ਪਰਖੱਚੇ ਉੱਡ ਗਏ |

Tags: accidenthoshiarpur
Share201Tweet126Share50

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.