ਸ਼ਨੀਵਾਰ, ਅਗਸਤ 8, 2026 01:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ‘ਤੇ ਕੇਸ ਦਰਜ ਕਰਕੇ, ਗ੍ਰਿਫਤਾਰ ਕੀਤਾ ਜਾਵੇ -ਅਕਾਲੀ ਦਲ

by propunjabtv
ਅਕਤੂਬਰ 20, 2021
in ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਦਲਿਤ ਨੌਜਵਾਨ ਵੱਲੋਂ ਕਾਂਗਰਸ ਪਾਰਟੀ ਦੇ ਘਰ ਘਰ ਨੌਕਰੀ ਦੇ ਵਾਅਦੇ ਮੁਤਾਬਕ ਨੌਕਰੀ ਲਈ ਆਪਣਾ ਹੱਕ ਮੰਗਣ ’ਤੇ ਉਸ ’ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋਈ ਕਿ ਕਿਵੇਂ ਕਾਂਗਰਸੀ ਵਿਧਾਇਕ ਨੇ ਸਮਰਾਲਾ ਪਿੰਡ ਦੇ ਦਲਿਤ ਨੌਜਵਾਨ ਵੱਲੋਂ ਨੌਕਰੀ ਮੰਗਣ ’ਤੇ ਉਸ ’ਤੇ ਹਮਲਾ ਕਰ ਦਿੱਤਾ ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਵਤੀਰਾ ਹੋਰ ਵੀ ਹੈਰਾਨੀਜਨਕ ਇਸ ਕਰ ਕੇ ਵੀ ਹੈ ਕਿਉਂਕਿ ਇਹ ਦਰਸਾਉਂਦਾ ਹੈ ਕਿ ਹੁਣ ਕਾਂਗਰਸੀ ਆਗੂਆਂ ਖਾਸ ਤੌਰ ’ਤੇ ਕਾਂਗਰਸੀ ਵਿਧਾਇਕ ਲੋਕਾਂ ਵੱਲੋਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵੱਡੇ ਵੱਡੇ ਤੇ ਝੂਠੇ ਵਾਅਦਿਆਂ ਨੂੰ ਲਾਗੂ ਨਾ ਕਰਨ ਦਾ ਜਵਾਬ ਮੰਗਣ ’ਤੇ ਉਹਨਾਂ ’ਤੇ ਹਮਲੇ ਕਰਨ ਲੱਗ ਪਏ ਹਨ।

ਅਕਾਲੀ ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਵੀ ਆਖਿਆ ਕਿ ਉਹ ਘਟਨਾ ਦਾ ਨੋਟਿਸ ਲੈਣ ਅਤੇ ਦਲਿਤ ਭਾਈਚਾਰੇ ਨੁੰ ਦਬਾਉਣ ਦਾ ਯਤਨ ਕਰਨ ਵਾਲੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵਿਰੁੱਧ ਤੁਰੰਤ ਕੇਸ ਦਰਜ ਕਰ ਕੇ ਉਸਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕਰਨ। ਉਹਨਾਂ ਕਿਹਾ ਕਿ ਅਜਿਹਾ ਵਿਵਹਾਰ ਇਕ ਸਭਿਅਕ ਸਮਾਜ ਵਿਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਤੇ ਵਿਧਾਇਕ ਜੋਗਿੰਦਰਪਾਲ ਨੂੰ ਲੋਕਾਂ ਦੇ ਆਗੂਆਂ ਦੇ ਰਵੱਈਏ ਦੀ ਲੀਹ ਟੱਪਣ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਸ੍ਰੀ ਟੀਨੂੰ ਨੇ ਕਿਹਾ ਕ ਨੌਜਵਾਨ ਜੋ ਆਪਣਾ ਹੱਕ ਮੰਗ ਰਿਹਾ ਸੀ, ’ਤੇ ਇਸਦ ਤਰੀਕੇ ਦਾ ਨਿਰਦਈ ਤਰੀਕੇ ਨਾਲ ਹਮਲਾ ਸਭਿਅਕ ਸਮਾਜ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੁੰ ਜੋਗਿੰਦਰਪਾਲ  ਦੀ ਤੁਰੰਤ ਗ੍ਰਿਫਤਾਰੀ ਦੇ ਨਾਲ ਇਹ ਸਾਬਤ ਕਰਨਾ ਪਵੇਗਾ ਕਿ ਉਹ ਐਸ ਸੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਕਾਲੀ ਦਲ ਦੇ ਆਗੂ ਤੇ ਵਰਕਰ ਜੋਗਿੰਦਰਪਾਲ ਦਾ ਘਿਰਾਓ ਕਰਨਗੇ ਅਤੇ ਉਸਨੁੰ ਐਸ ਸੀ ਨੌਜਵਾਨ ਦਾ ਅਪਮਾਨ ਕਰਨ ਦਾ ਹਿਸਾਬ ਲੈਣਗੇ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਵੀ ਜ਼ਰੂਰੀ ਹੈ ਕਿਉਂਕਿ ਇਸ ਨਾਲ ਸਪਸ਼ਟ ਸੰਕੇਤ ਜਾਵੇਗਾ ਕਿ ਨੌਜਵਾਨਾਂ ਖਿਲਾਫ ਧੱਕੇਸ਼ਾਹੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੱਕ ਮੰਗਣ ਵਾਲੇ ਨੌਜਵਾਨਾਂ ’ਤੇ ਹਮਲੇ ਕਰਨ ਦੀ ਥਾਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਕ ਸਮਾਂ ਹੱਦ ਤੈਅ ਕਰਨ ਜਿਸ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕੀਤੇ ਜਾਣ।

Tags: arrestattacking Dalit youthMLA JoginderpalShromni akali dal
Share203Tweet127Share51

Related Posts

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.