ਸੀਨੀਅਰ ਕਾਂਗਰਸੀ ਆਗੂ ਦਵਿੰਦਰ ਬਬਲਾ ਆਪਣੀ ਪਤਨੀ ਸਮੇਤ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਬੀਜੇਪੀ ਸਾਂਸਦ ਕਿਰਨ ਖੇਰ ਨੇ ਦੋਵਾਂ ਦਾ ਸਵਾਗਤ ਕੀਤਾ ਅਤੇ ਇਸ ਸਬੰਧ ਵਿੱਚ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕੀਤਾ ਹੈ।
We welcome Smt. Harpreet Kaur Babla, Councillor and Sh. Devinder Singh Babla, Former Vice President Chandigarh Congress in BJP Family Chandigarh. pic.twitter.com/E6C34be57d
— Kirron Kher (@KirronKherBJP) January 2, 2022