ਬੁੱਧਵਾਰ, ਜੂਨ 25, 2025 06:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਮਨਜਿੰਦਰ ਸਿਰਸਾ ਹਾਰੇ, ਸਰਨਾ ਨੇ ਹਾਸਿਲ ਕੀਤੀ ਜਿੱਤ

by propunjabtv
ਅਗਸਤ 25, 2021
in ਦੇਸ਼, ਪੰਜਾਬ, ਰਾਜਨੀਤੀ
0

ਡੀਐੱਸਜੀਐੱਮਸੀ ਦੀਆਂ ਚੋਣਾਂ ਬੀਤੇ ਐਤਵਾਰ ਨੂੰ ਹੋਈਆਂ ਸੀ ਜਿਸ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਗਿਆ ਹੈ।ਜਿਸ ‘ਚ ਮਨਜਿੰਦਰ ਸਿੰਘ ਸਿਰਸਾ ਜੋ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਾਰ ਗਏ ਹਨ।ਹਰਵਿੰਦਰ ਸਿੰਘ ਸਰਨਾ ਨੇ ਜਿਸ ਇਲਾਕੇ ‘ਚੋਂ ਜਿੱਤ ਹਾਸਿਲ ਕੀਤੀ ਹੈ ਉੱਥੋਂ ਮਨਜਿੰਦਰ ਸਿੰਘ ਸਿਰਸਾ ਹਾਰ ਗਏ ਹਨ।ਇਸ ਨਾਲ ਅਕਾਲੀ ਦਲ ਬਾਦਲ ਨੂੰ ਵੀ ਬਹੁਤ ਵੱਡਾ ਝਟਕਾ ਲੱਗਾ ਹੈ।

ਦੱਸਣਯੋਗ ਹੈ ਕਿ ਹਰਵਿੰਦਰ ਸਿੰਘ ਸਰਨਾ ਸਿਰਸਾ ਤੋਂ 500 ਤੋਂ ਵੱਧ ਵੋਟਾਂ ਨਾਲ ਜਿੱਤੇ ਹਨ।46 ਵਾਰਡਾਂ ਲਈ 312 ਉਮੀਦਵਾਰਾਂ ਦੀ ਕਿਸਮਤ ਦਾ ਅੱਜ ਫੈਸਲਾ ਹੋ ਜਾਵੇਗਾ। ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ।

Tags: dsgmcelectionManjinder Sirsaresultsarna
Share204Tweet127Share51

Related Posts

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025
Load More

Recent News

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.