ਸ਼ਨੀਵਾਰ, ਮਾਰਚ 21, 2026 03:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਦਿੱਲੀ’ ‘ਚ ਮਾਸੂਮ ਬੱਚਿਆਂ ਦੇ ਸਾਹਮਣੇ ਮਾਂ ਦਾ ਹੋਇਆ ਕਤਲ, ਸੀਸੀਟੀਵੀ ‘ਚ ਹੋਇਆ ਖੁਲਾਸਾ

by propunjabtv
ਅਪ੍ਰੈਲ 22, 2022
in ਪੰਜਾਬ
0

ਦਿੱਲੀ ਵਿੱਚ ਬਹੁਤ ਹੀ ਵੱਡਾ ਹਾਦਸਾ ਸਾਹਮਣੇ ਆਇਆ ਹੈ ,ਸਾਗਰਪੁਰ ਥਾਣਾ ‘ਚ ਵੀਰਵਾਰ ਨੂੰ ਬੱਚਿਆਂ ਦੇ ਸਾਹਮਣੇ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ ਜਿਸਦੇ ਦੋ ਛੋਟੇ-ਛੋਟੇ ਸਨ ਉਹਨਾਂ ਛੋਟਿਆਂ ਬੱਚਿਆਂ ਸਾਹਮਣੇ ਹੀ ਮਾਂ ਦਾ ਕਤਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।ਪੁਲਿਸ ਨੇ ਅੱਗੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਇੱਕ ਸੀਸੀਟੀਵੀ ਕੈਮਰਾ ਲਗਾਇਆ ਗਿਆ ਸੀ। ਫੁਟੇਜ ਵਿਚ ਦਿਖਾਇਆ ਗਿਆ ਹੈ ਕਿ ਔਰਤ ਆਪਣੇ ਬੱਚਿਆਂ ਨਾਲ ਘਰ ਜਾ ਰਹੀ ਸੀ।

ਇਸ ਦੌਰਾਨ ਇਕ ਵਿਅਕਤੀ ਉਸ ਦਾ ਪਿੱਛਾ ਕਰ ਰਿਹਾ ਸੀ। ਦੁਪਹਿਰ ਕਰੀਬ 2:10 ਵਜੇ ਮੁਲਜ਼ਮਾਂ ਨੇ ਔਰਤ ਨੂੰ ਉਸ ਦੇ ਬੱਚਿਆਂ ਦੇ ਸਾਹਮਣੇ ਚਾਕੂ ਮਾਰ ਦਿੱਤਾ। ਔਰਤ ਨੇ ਵੀ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਬਚ ਨਹੀਂ ਸਕੀ। ਹਮਲਾ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪਿੱਛਾ ਕੀਤਾ, ਫਿਰ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਸਮੇਂ ਸਾਗਰਪੁਰ ਥਾਣੇ ‘ਚ ਪੀ.ਸੀ.ਆਰ. ਆਦਮੀ ਨੇ ਦੱਸਿਆ ਕਿ ਇੱਕ ਔਰਤ ਨੂੰ ਚਾਕੂ ਮਾਰਿਆ ਗਿਆ, ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ। ਔਰਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਹ ਪੱਛਮੀ ਸਾਗਰਪੁਰ ਇਲਾਕੇ ਦੀ ਰਹਿਣ ਵਾਲੀ ਸੀ। ਔਰਤ ਅਤੇ ਦੋਸ਼ੀ ਦੋਵੇਂ ਗੁਆਂਢੀ ਸਨ। ਇਸ ਤੋਂ ਬਾਅਦ ਔਰਤ ਨੇ ਘਰ ਬਦਲ ਲਿਆ। ਹਾਲਾਂਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।

Tags: delhilatest news
Share199Tweet124Share50

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.