ਸੋਮਵਾਰ, ਜੂਨ 29, 2026 03:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਦੇ ਮਰੀਜ਼ਾਂ ਲਈ ਵਿਦੇਸ਼ਾਂ ਤੋਂ ਆਕਸੀਜਨ ਖਰੀਦ ਰਹੇ ਕੇਜਰੀਵਾਲ

by propunjabtv
ਅਪ੍ਰੈਲ 27, 2021
in ਦੇਸ਼
0

ਦਿੱਲੀ ਸਰਕਾਰ ਨੂੰ ਜਦੋਂ ਆਪਣੇ ਦੇਸ਼ ਚੋਂ ਆਕਸੀਜਨ ਨਹੀਂ ਮਿਲੀ ਤਾਂ ਹੁਣ ਵਿਦੇਸ਼ਾਂ ਤੋਂ ਖਰੀਦਣੀ ਪੈ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਐਲਾਨ ਕੀਤਾ ਹੈ ਕਿ ਉਹ ਆਕਸੀਜਨ ਟੈਂਕਰ ਖਰੀਦ ਰਹੇ ਹਨ। ਦਿੱਲੀ ਸਰਕਾਰ ਨੇ ਬੈਂਕਾਕ ਤੋਂ 18 ਟੈਂਕਰ ਖਰੀਦਣ ਦਾ ਫੈਸਲਾ ਲਿਆ ਹੈ, ਇਹ ਟੈਂਕਰ ਕੱਲ੍ਹ ਤੋਂ ਆਉਣੇ ਸ਼ੁਰੂ ਹੋ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਲਈ ਏਅਰ ਫੋਰਸ ਦੇ ਜਹਾਜ਼ ਦੇਣ ਦੀ ਬੇਨਤੀ ਕੀਤੀ ਹੈ ਤੇ ਉਮੀਦ ਹੈ ਕਿ ਕੇਂਦਰ ਨਾਲ ਗੱਲਬਾਤ ਸਫ਼ਲ ਰਹੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਫਰਾਂਸ ਤੋਂ 21 ਆਕਸੀਜਨ ਪਲਾਂਟ ਇੰਮਪੋਰਟ ਕਰ ਰਹੇ ਹਾਂ, ਇਹ ਰੈਡੀ ਟੂ ਯੂਜ ਪਲਾਂਟ ਹੈ। ਉਹ ਵੱਖ-ਵੱਖ ਹਸਪਤਾਲਾਂ ਵਿੱਚ ਸਥਾਪਤ ਕੀਤੇ ਜਾਣਗੇ, ਇਹ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਨੂੰ ਦੂਰ ਕਰਨ ਵਿੱਚ ਸਾਡੀ ਸਹਾਇਤਾ ਕਰੇਗਾ।
ਕੇਜਰੀਵਾਲ ਨੇ ਕਿਹਾ ਕਿ ਇੱਕ ਮਹੀਨੇ ਵਿੱਚ ਦਿੱਲੀ ਵਿੱਚ 44 ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਅਗਲੇ ਇੱਕ ਮਹੀਨੇ ਵਿੱਚ ਅਸੀਂ ਆਕਸੀਜਨ ਦੇ 44 ਪਲਾਂਟ ਲਗਾਉਣ ਜਾ ਰਹੇ ਹਾਂ, ਜਿਸ ਵਿੱਚ 8 ਪਲਾਂਟ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਹ 8 ਪਲਾਂਟ 30 ਅਪ੍ਰੈਲ ਤੱਕ ਤਿਆਰ ਹੋ ਜਾਣਗੇ। ਦਿੱਲੀ ਸਰਕਾਰ 36 ਪਲਾਂਟ ਲਗਾ ਰਹੀ ਹੈ, ਜਿਨ੍ਹਾਂ ਵਿਚੋਂ 21 ਪਲਾਂਟ ਫਰਾਂਸ ਤੋਂ ਆ ਰਹੇ ਹਨ, ਬਾਕੀ 15 ਸਾਡੇ ਦੇਸ਼ ਦੇ ਹਨ।

Tags: delhikejriwaloxygen
Share204Tweet128Share51

Related Posts

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ 30 ਦਿਨਾਂ ਦੀ ਪੈਰੋਲ ਹੋਈ ਖਤਮ, ਅੱਜ ਮੁੜ ਲਿਜਾਇਆ ਜਾਵੇਗਾ ਸੁਨਾਰੀਆ ਜੇਲ੍ਹ

ਜੂਨ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.