ਸ਼ੁੱਕਰਵਾਰ, ਮਾਰਚ 20, 2026 02:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਸਰਕਾਰ ਨੇ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਦਿੱਤੀ ਮਨਜ਼ੂਰੀ

by propunjabtv
ਜੂਨ 1, 2021
in ਦੇਸ਼
0

ਦਿੱਲੀ ਦੇ ਵਿੱਚ ਕੋਰੋਨਾ ਮਹਾਮਾਰੀ ਕਾਰਨ ਲੌਕਡਾਊਨ ਲਗਾਇਆ ਗਿਆ |ਜਿਸ ਕਰਕੇ ਬਹੁਤ ਸਾਰੀਆਂ ਲੋੜੀਂਦੀ ਚੀਜਾਂ ਦੀਆਂ ਦੁਕਾਨਾ ਬੰਦ ਕੀਤੀਆਂ ਗਈਆ ਹਨ | ਇਸ ਦੇ ਵਿਚਾਲੇ ਦਿੱਲੀ ਸਰਕਾਰ ਵੱਲੋਂ ਸ਼ਰਾਬ ਦੀ ਵਿਕਰੀ ਨੂੰਲੈਕੇ ਵੱਡਾ ਐਲਾਨ ਕੀਤਾ ਗਿਆ ਹੈ |  ਦਿਲੀ ਦੇ ਵਿੱਚ ਸ਼ਰਾਬ ਦੇ ਠੇਕਿਆ ‘ਤੇ ਵੱਡੀਆਂ ਲਾਈਨਾ ਲੱਗੀਆਂ ਰਹਿੰਦੀਆਂ ਸਨ ਜਿਸ ਕਰਕੇ ਦਿੱਲੀ ਸਰਕਾਰ ਨੇ ਦੇਸੀ ਤੇ ਵਿਦੇਸ਼ੀ ਹਰ ਕਿਸਮ ਦੀ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਲਈ ਆਰਡਰ ਮੋਬਾਇਲ ਐਪ ਜਾਂ ਵੈੱਬ ਪੋਰਟਲ ਜ਼ਰੀਏ ਦਿੱਤਾ ਜਾ ਸਕਦਾ ਹੈ। ਅਪ੍ਰੈਲ ‘ਚ ਜਦੋਂ ਦਿੱਲੀ ‘ਚ ਲੌਕਡਾਊਨ ਲੱਗਾ ਸੀ ਉਦੋਂ ਸ਼ਰਾਬ ਦੀਆਂ ਦੁਕਾਨਾਂ ‘ਤੇ ਗਾਹਕਾਂ ਦੀ ਭੀੜ ਵਧ ਗਈ ਸੀ। ਉਸ ਸਮੇਂ ਸ਼ਰਾਬ ਦੀਆਂ ਕੰਪਨੀਆਂ ਨੇ ਦਿੱਲੀ ਸਰਕਾਰ ਤੋਂ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਅੰਦਾਜ਼ਾ ਹੈ ਕਿ ਸਰਕਾਰ ਦਾ ਇਹ ਫੈਸਲਾ ਉਸ ਮੰਗ ਦੇ ਚੱਲਦਿਆਂ ਆਇਆ ਹੈ।

ਕਨਫੈਡਰੇਸ਼ਨ ਆਫ ਇੰਡੀਅਨ ਐਲਕੋਹਲਿਕ ਬੇਵਰੇਜ ਕੰਪਨੀਜ਼ ਨੇ ਕਿਹਾ ਕਿ ਮਹਾਰਾਸ਼ਟਰ ਤੇ ਮੁੰਬਈ ‘ਚ ਕੋਰੋਨਾ ਇਨਫੈਕਸ਼ਨ ਨੂੰ ਰੋਕਣ ਲਈ ਦੁਕਾਨਾਂ ਬੰਦ ਹਨ। ਬਾਵਜੂਦ ਸਰਕਾਰ ਨੇ ਹੋਮ ਡਿਲੀਵਰੀ ਦੀ ਇਜਾਜ਼ਤ ਦੇ ਦਿੱਤੀ ਹੈ। ਦਿੱਲੀ ‘ਚ ਅਪ੍ਰੈਲ ‘ਚ ਲੌਕਡਾਊਨ ਤੋਂ ਬਾਅਦ ਸ਼ਰਾਬ ਵਿਕਰੀ ਕੇਂਦਰਾਂ ‘ਤੇ ਭੀੜ ਵਧ ਗਈ ਸੀ। ਇਹ ਜਨਤਾ ਦੀ ਘਬਰਾਹਟ ਹੀ ਸੀ। ਐਸੋਸੀਏਸ਼ਨ ਨੇ ਉਮੀਦ ਜਤਾਈ ਸੀ ਕਿ ਦਿੱਲੀ ‘ਚ ਆਨਲਾਈਨ ਵਿਕਰੀ ਦੀ ਇਜਾਜ਼ਤ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਦਿੱਲੀ ‘ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਨੂੰ ਦੇਖਦਿਆਂ ਅਪ੍ਰੈਲ ਤੋਂ ਲੌਕਡਾਊਨ ਲਾ ਦਿੱਤਾ ਗਿਆ ਸੀ। ਇਸ ਦਾ ਐਲਾਨ ਹੁੰਦਿਆਂ ਹੀ ਸ਼ਰਾਬ ਠੇਕਿਆਂ ਤੇ ਦੇਖਦਿਆਂ ਹੀ ਭੀੜ ਜਮ੍ਹਾ ਹੋ ਗਈ ਸੀ। ਹਰ ਕੋਈ ਇਸ ਹੋੜ ‘ਚ ਲੱਗਾ ਸੀ ਕਿ ਕਿਸੇ ਤਰ੍ਹਾਂ ਲੋੜ ਜੋਗੀਆਂ ਬੋਤਲਾਂ ਮਿਲ ਸਕਣ। ਭੀੜ ਏਨੀ ਜ਼ਿਆਦਾ ਵਧ ਗਈ ਕਿ ਕੋਵਿਡ ਨਿਯਮ ਤਾਂ ਦੂਰ, ਲੋਕ ਸੋਸ਼ਲ ਡਿਸਟੈਂਸਿੰਗ ਤਕ ਨੂੰ ਭੁੱਲ ਗਏ। ਗੋਲ ਮਾਰਕਿਟ ਇਲਾਕੇ ‘ਚ ਤਾਂ ਭੀੜ ਏਨੀ ਜ਼ਿਆਦਾ ਹੋ ਗਈ ਸੀ ਕਿ ਪੁਲਿਸ ਨੂੰ ਕ੍ਰਾਊਡ ਮੈਨੇਜਮੈਂਟ ਕਰਨਾ ਪੈ ਗਿਆ ਸੀ।

Tags: approvesdelhihome deliverykejriwalliquor
Share199Tweet124Share50

Related Posts

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026
Load More

Recent News

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.