ਐਤਵਾਰ, ਦਸੰਬਰ 28, 2025 11:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੀਪ ਸਿੱਧੂ ਦੀ ਆਖਰੀ ਫਿਲਮ ਤੇ ਅਲੱਗ ਹੋ ਚੁੱਕੇ ਖੂਨ ਦੇ ਰਿਸ਼ਤਿਆਂ ਦੀ ਕਹਾਣੀ ‘ਸਾਡੇ ਆਲੇ’ ਅਪ੍ਰੈਲ ਮਹੀਨੇ ‘ਚ ਹੋਵੇਗੀ ਰਿਲੀਜ਼

by propunjabtv
ਅਪ੍ਰੈਲ 2, 2022
in ਦੇਸ਼, ਪੰਜਾਬ, ਮਨੋਰੰਜਨ
0

ਸਾਗਾ ਸਟੂਡਿਓ ਜਿਸ ਦਾ ਨਾਮ ਪਹਿਲੇ ਸਾਗਾ ਮਿਊਜ਼ਿਕ ਸੀ ਇਕ ਬਹੁਤ ਵੱਡੀ ਪ੍ਰੋਡਕਸ਼ਨ ਕੰਪਨੀ ਦੇ ਤੌਰ ਤੇ ਸਿਨੇਮਾ ਜਗਤ ਵਿੱਚ ਅਪਣਾ ਨਾਮ ਕਰ ਚੁੱਕੀ ਹੈ| ਪੰਜਾਬੀ ਫ਼ਿਲਮ ਜਗਤ ਵਿੱਚ ਵੀ ਇਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ| ਰੰਗ ਪੰਜਾਬ , ਸੰਨ ਉਫ ਮਨਜੀਤ ਸਿੰਘ, ਦਾ ਟ੍ਰੇਅਰ, ਅਰਦਾਸ ਕਰਾਂ, ਨਿਧੀ ਸਿੰਘ, ਬਲੈਕ ਪ੍ਰਿੰਸ, ਸੂਬੇਦਾਰ ਜੋਗਿੰਦਰ ਸਿੰਘ ਇਨ੍ਹਾਂ ਦੇ ਬੈਨਰ ਹੇਠ ਪ੍ਰਮੁੱਖ ਫ਼ਿਲਮਾਂ ਹਨ| ਹੁਣ ਸਾਗਾ ਮਿਊਜ਼ਿਕ ਇਕ ਵਾਰ ਫਿਰ ਤੋਂ ਇੱਕ ਸ਼ਾਨਦਾਰ ਕਹਾਣੀ ਲੈ ਕੇ ਆ ਰਿਹਾ ਹੈ ਜੋ ਕਿ ਇੱਕ ਬਹੁਤ ਹੀ ਮਹੱਤਵਪੂਰਨ ਮੁੱਦੇ ਅਲੱਗ ਹੋ ਚੁੱਕੇ ਖੂਨ ਦੇ ਰਿਸ਼ਤਿਆਂ ਨੂੰ ਮੁੜ ਜੋੜਨ ਦੀ ਕਹਾਣੀ ਹੈ| ਜੋ਼ਰਾ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਸਾਗਾ ਸਟੂਡਿਓ ਇਕ ਵਾਰ ਫਿਰ ਤੋਂ ਬਠਿੰਡਾ ਵਾਲੇ ਭਾਈ ਫਿਲਮ ਦੇ ਨਾਲ਼ ਨਵੀਂ ਪੇਸ਼ਕਸ਼ ਸਾਡੇ ਆਲੇ ਨਾਲ ਦਿਲ ਜਿੱਤਣ ਨੂੰ ਬੇਤਾਬ ਹਨ| ਇਹ ਫਿਲਮ 29 ਅਪ੍ਰੈਲ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ|

ਜਤਿੰਦਰ ਮੌਹਰ ਵੱਲੋਂ ਨਿਰਮਿਤ ਕੀਤੀ ਇਹ ਮਲਟੀ ਸਟਾਰਰ ਫਿਲਮ ਵਿੱਚ ਲੇਟ ਅਦਾਕਾਰ ਅਤੇ ਸਮਾਜ ਸੇਵਕ ਦੀਪ ਸਿੱਧੂ , ਗੁੱਗੂ ਗਿੱਲ, ਮਹਾਂਬੀਰ ਭੁੱਲਰ, ਸੁਖਦੀਪ ਸੁੱਖ , ਅਮ੍ਰਿਤ ਔਲਖ ਅਤੇ ਹੋਰ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ| ਸਾਡੇ ਆਲੇ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਕਿਰਦਾਰ ਨਾਲ ਨਿਆਂ ਕਰੇਗਾ| ਦੀਪ ਸਿੱਧੂ ਫਿਲਮ ਦਾ ਮੁੱਖ ਹਿੱਸਾ ਰਹਿਣਗੇ ਕਿਉਂਕਿ ਇਹ ਉਨ੍ਹਾਂ ਦਾ ਆਖਰੀ ਪ੍ਰੋਜੈਕਟ ਹੈ ਜੋ ਉਹਨਾਂ ਦੇ ਦਿੱਲ ਦੇ ਬਹੁਤ ਕਰੀਬ ਸੀ| ਫਿਲਮ ਦੀ ਕਹਾਣੀ ਦੋ ਅਥਲੀਟ ਭਰਾਵਾਂ ਦੇ ਇਰਦ-ਗਿਰਦ ਘੁੰਮਦੀ ਹੈ, ਜੋ ਸਮਾਜ ਦੇ ਪੇਚਿਦਾ ਗਲਿਆਰਿਆਂ ਵਿਚੋਂ ਹੋ ਕੇ ਗੁਜ਼ਰਦੀ ਹੈ|ਫਿਲਮ ਦਾ ਮਿਊਜ਼ਿਕ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਏਗਾ| ਸਾਗਾ ਮਿਊਜ਼ਿਕ ਫਿਲਮ ਜਗਤ ਵਿਚ ਬਹੁਤ ਨਾਮ ਬਣਾ ਚੁੱਕੀ ਹੈ ਤੇ ਹਮੇਸ਼ਾ ਕੁਝ ਅਲਗ ਕਹਾਣੀ ਦਰਸ਼ਕਾਂ ਦੇ ਵਿਚ ਪਰਦੇ ਉੱਪਰ ਲੈ ਕੇ ਆਉਂਦੀ ਹੈ|ਸਾਗਾ ਨੇ ਦਰਸ਼ਕਾਂ ਦੇ ਇਸ ਭਰਮ ਨੂੰ ਖਤਮ ਕੀਤਾ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਸਿਰਫ ਕਾਮੇਡੀ ਫ਼ਿਲਮਾਂ ਬਣ ਸਕਦੀਆਂ ਹਨ|
ਸਾਗਾਂ ਸਟੂਡੀਓ ਦੇ ਮਾਲਕ ਅਤੇ ਫ਼ਿਲਮ ਦੇ ਪ੍ਰੋਡਿਊਸਰ ਸੁਮਿਤ ਸਿੰਘ ਨੇ ਦੱਸਿਆ ਕਿ ਇਹ ਫਿਲਮ ਸਾਡੇ ਸਮਾਜ ਦੀ ਘਟੀਆ ਸੋਚ ਨੂੰ ਦਰਸਾਉਂਦੀ ਹੈ| ਇਹ ਇੱਕ ਪਰਿਵਾਰਕ ਕਹਾਣੀ ਹੈ ਤੇ ਹਰ ਉਮਰ ਦੇ ਲੋਕ ਸਿਨੇਮਾ ਘਰ ਵਿੱਚ ਜਾ ਕੇ ਇਸ ਨੂੰ ਦੇਖਣਾ ਪਸੰਦ ਕਰਨਗੇ| ਸੁਮੀਤ ਸਿੰਘ ਨੇ ਇਸ ਤੋਂ ਇਲਾਵਾ ਦੱਸਿਆ ਕਿ ਇਸ ਗੱਲ ਨੂੰ ਮੰਨਦੇ ਹਨ ਕਿ ਖੂਨ ਪਾਣੀ ਤੋਂ ਗਾੜ੍ਹਾ ਹੁੰਦਾ ਹੈ ਤੇ ਸਾਨੂੰ ਦੁਨਿਆਵੀ ਆਕਰਸ਼ਣਾ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ| ਸਮਾਜ ਨੂੰ ਬਦਲਾਵ ਦੀ ਲੋੜ ਹੈ, ਫ਼ਿਲਮ ਵਿੱਚ ਬਹੁਤ ਸੰਜੀਦਗੀ ਨਾਲ ਦਰਸਾਇਆ ਗਿਆ ਹੈ| ਇਹ ਇੱਕ ਅੱਖਾਂ ਖੋਲ੍ਹਣ ਵਾਲਾ ਪ੍ਰੋਜੈਕਟ ਹੈ , ਜੋ ਇਹ ਸੋਚਦੇ ਹਨ ਕਿ ਪੰਜਾਬੀ ਫਿਲਮ ਇੰਡਸਟਰੀ ਸਿਰਫ ਕਮੇਡੀ ਫ਼ਿਲਮਾਂ ਬਣਾ ਸਕਦੀ ਹੈ| ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਹਮੇਸ਼ਾ ਸਾਡੇ ਦਿਲ ਦੇ ਅੰਦਰ ਰਹਿਣਗੇ ਤੇ ਹਮੇਸ਼ਾ ਉਹਨਾਂ ਦੀ ਕਮੀ ਸਾਨੂੰ ਮਹਿਸੂਸ ਹੁੰਦੀ ਰਹੇਗੀ|

Tags: 'Sade Aale'deep sidhulatest film
Share205Tweet128Share51

Related Posts

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਦਸੰਬਰ 28, 2025

ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕਾਬੂ

ਦਸੰਬਰ 28, 2025

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: CM ਮਾਨ

ਦਸੰਬਰ 28, 2025
Load More

Recent News

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਦਸੰਬਰ 28, 2025

ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕਾਬੂ

ਦਸੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.