ਸ਼ਨੀਵਾਰ, ਸਤੰਬਰ 19, 2026 12:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੀਪ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਖਿਰ ਕਿਉਂ ਪਾਈ ਅਜਿਹੀ ਪੋਸਟ

by propunjabtv
ਜੂਨ 15, 2021
in ਦੇਸ਼
0

ਦਿੱਲੀ ‘ਚ ਕੇਂਦਰ ਦੇ 3 ਖੇਤੀ ਕਾਨੂੰਨਾਂ ਖਿਲਾਫ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲਗਭਗ 7 ਮਹੀਨੇ ਦਾ ਸਮਾਂ ਹੋ ਚੱਲਿਆ ਹੈ | ਇਸ ਅੰਦੋਲਨ ਦੌਰਾਨ ਕਿਸਾਨਾਂ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਗਿਆ ਜਿਸ ‘ਚ ਲਾਲ ਕਿਲੇ ਤੇ ਘਟਨਾਕ੍ਰਮ ਵਾਪਰਿਆ ਸੀ ਜਿੱਥੇ ਅਦਾਕਾਰ ਦੀਪ ਸਿੱਧੂ ਮੁੱਖ ਮੁਲਜ਼ਮ ਦੇ ਇਲਜ਼ਾਮਾਂ  ਕਰਕੇ ਜੇਲ੍ਹ ਗਿਆ ਸੀ ਜੋ  ਕੁੱਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਹ ਅਕਸਰ ਚਰਚਾ ਵਿੱਚ ਰਿਹਾ ਹੈ। ਹੁਣ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਵੱਡਾ ਖੁਲਾਸਾ ਕਰਦੇ ਹੋਏ ਆਪਣੀ ਜਾਨ ਨੂੰ ਖਤਰਾ ਦੱਸਿਆ। ਸਿੱਧੂ ਨੇ ਕਿਹਾ ਕਿ ਇਸ ਕਰਕੇ ਉਨ੍ਹਾਂ ਦਾ ਪਰਿਵਾਰ ਨੂੰ ਵੀ ਉਸ ਦੀ ਸੁਰੱਖਿਆ ਨੂੰ ਲੈ ਕੇ ਫਿਕਰ ਪਈ ਹੋਈ ਹੈ।

ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੰਦਿਆਂ ਦੀਪ ਸਿੱਧੂ ਨੂੰ ਕਿਹਾ ਕਿ ਕਿਸ ਨੇ ਮੈਨੂੰ ਕੋਈ ਜ਼ਹਿਰੀਲਾ ਪਦਾਰਥ ਦੇ ਦਿੱਤਾ ਹੈ, ਜਿਸ ਕਰਕੇ ਮੇਰੀ ਹਾਲਤ ਠੀਕ ਨਹੀਂ ਹੈ। ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ। ਦੂਜੇ ਪਾਸੇ ਮੈਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਮਾਜਿਕ ਅਲੋਚਨਾਵਾਂ ਦੇ ਖਿਲਾਫ ਇਕੱਲਾ ਖੜ੍ਹਾ ਹਾਂ। ਹੁਣ ਮਰੇ ਪਰਿਵਾਰ ਨੂੰ ਵੀ ਮੇਰੀ ਸੁਰੱਖਿਆ ਨੂੰ ਲੈ ਕੇ ਫਿਕਰ ਹੋਣ ਲੱਗੀ ਹੈ।

ਉਸ ਨੇ ਅੱਗੇ ਲਿਖਿਆ ਕਿ ਮੈਂ ਇਹ ਗੱਲ ਇਸ ਲਈ ਸਾਂਝੀ ਕਰ ਰਿਹਾ ਹਾਂ ਕਿ ਮੈਂ ਸਾਰਿਆਂ ਨੂੰ ਮੌਜੂਦਾ ਅਸਲੀਅਤ ਨਾਲ ਵਾਕਿਫ ਕਰਵਾਉਣਾ ਚਾਹੁੰਦਾ ਹਾਂ, ਜੋਕਿ ਮੈਨੂੰ ਖੁਦ ਨੂੰ ਸਮਝ ਨਹੀਂ ਆ ਰਹੀ।

ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ। ਉਹ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦੇ ਨਾਲ ਜੁੜਿਆ ਰਿਹਾ ਹੈ ਅਤੇ 26 ਜਨਵਰੀ ਹਿੰਸਾ ਨੂੰ ਲੈ ਕੇ ਜੇਲ੍ਹ ਵਿੱਚ ਵੀ ਬੰਦ ਰਿਹਾ ਸੀ।

Tags: deep sidhuFARMERPROTESTpostsocial media
Share203Tweet127Share51

Related Posts

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026
Load More

Recent News

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.